12.4 C
Alba Iulia
Sunday, May 12, 2024

ਕਾਨ ਫ਼ਿਲਮ ਮੇਲਾ: ਉਰਵਸ਼ੀ ਨੂੰ ਐਸ਼ਵਰਿਆ ਸਮਝ ਬੈਠੇ ਫਰਾਂਸੀਸੀ ਫੋਟੋਗ੍ਰਾਫਰ

Must Read


ਮੁੰਬਈ: ਫਰਾਂਸੀਸੀ ਫੋਟੋਗ੍ਰਾਫਰਾਂ ਨੇ ਕਾਨ ਫ਼ਿਲਮ ਫੈਸਟੀਵਲ ਦੌਰਾਨ ਰੈੱਡ ਕਾਰਪੈੱਟ ‘ਤੇ ਮੌਜੂਦ ਬੌਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਐਸ਼ਵਰਿਆ ਰਾਏ ਸਮਝ ਲਿਆ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਫੋਟੋਗ੍ਰਾਫਰ ਉਰਵਸ਼ੀ ਨੂੰ ਐਸ਼ਵਰਿਆ ਰਾਏ ਕਹਿੰਦੇ ਸੁਣਾਈ ਦਿੰਦੇ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿੱਚ ਫ਼ਿਲਮ ‘ਕਾਇਬੁਤਸੂ’ ਦੀ ਸਕਰੀਨਿੰਗ ਦੌਰਾਨ ਉਰਵਸ਼ੀ ਰੈੱਡ ਕਾਰਪੈੱਟ ‘ਤੇ ਤੁਰਦੀ ਨਜ਼ਰ ਆ ਰਹੀ ਹੈ ਅਤੇ ਉਸ ਨੇ ਹਲਕੇ ਸੰਤਰੀ ਰੰਗ ਦਾ ‘ਗਾਊਨ’ ਪਹਿਨਿਆ ਹੋਇਆ ਹੈ। ਇਸ ਦੌਰਾਨ ਭੀੜ ਵਿੱਚੋਂ ਉਰਵਸ਼ੀ ਨੂੰ ਕੋਈ ਐਸ਼ਵਰਿਆ ਕਹਿ ਕੇ ਆਵਾਜ਼ ਮਾਰਦਾ ਹੈ ਅਤੇ ਉਹ ਇਕਦਮ ਪਿੱਛੇ ਮੁੜ ਕੇ ਦੇਖਦੀ ਹੈ ਤੇ ਹੱਸਦੀ ਹੈ। -ਆਈਏਐੱਨਐੱਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -