12.4 C
Alba Iulia
Tuesday, April 2, 2024

ਪਾਕਿਸਤਾਨੀ ਗਾਇਕ ਰਾਹਤ ਫ਼ਤਹਿ ਅਲੀ ਖ਼ਾਨ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦਿਆਂ ਗਾਇਆ,‘ਅੱਖੀਆਂ ਉਡੀਕ ਦੀਆਂ’

Must Read


ਮੁੰਬਈ, 30 ਮਈ

ਮਸ਼ਹੂਰ ਪਾਕਿਸਤਾਨੀ ਗਾਇਕ ਰਾਹਤ ਫ਼ਤਹਿ ਅਲੀ ਖ਼ਾਨ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਉਸ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਅਮਰੀਕਾ ਵਿੱਚ ਆਪਣੇ ਸੰਗੀਤ ਸਮਾਰੋਹ ਦੌਰਾਨ ਖ਼ਾਨ ਨੇ ਮੂਸੇਵਾਲਾ ਨੂੰ ਪ੍ਰਸਿੱਧ ਕੱਵਾਲੀ ਅੱਖੀਆਂ ਉਡੀਕ ਦੀਆਂ ਸਮਰਪਿਤ ਕਰਕੇ ਯਾਦ ਕੀਤਾ। ਇਸ ਪ੍ਰੋਗਰਾਮ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -