12.4 C
Alba Iulia
Saturday, June 8, 2024

ਆਰ.ਡੀ.ਐਕਸ. ਮਾਮਲੇ ਵਿਚ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਕੀਤਾ ਬਰੀ

Must Read



ਆਰ.ਡੀ.ਐਕਸ. ਮਾਮਲੇ ਵਿਚ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਕੀਤਾ ਬਰੀ

ਜਗਤਾਰ ਸਿੰਘ ਹਵਾਰਾ ਨੂੰ ਆਰ. ਡੀ. ਐਕਸ. ਦੇ ਇਕ ਮਾਮਲੇ ਵਿਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਬਰੀ ਕਰ ਦਿੱਤਾ ਹੈ। ਪੁਲਿਸ ਕੇਸ ਨਾਲ ਸੰਬੰਧਿਤ ਅਦਾਲਤ ਵਿਚ ਠੋਸ ਸਬੂਤ ਪੇਸ਼ ਕਰਨ ਵਿਚ ਅਸਫ਼ਲ ਰਹੀ ਹੈ, ਜਿਸ ਕਾਰਨ ਅਦਾਲਤ ਵਲੋਂ ਹਵਾਰਾ ਨੂੰ ਬਰੀ ਕੀਤਾ ਗਿਆ ਹੈ। ਜਗਤਾਰ ਸਿੰਘ ਹਵਾਰਾ ਹਵਾਰਾ ’ਤੇ ਇਹ ਦੋਸ਼ ਸੀ ਕਿ ਉਸ ਵਲੋਂ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰ.ਡੀ.ਐਕਸ. ਮੁਹੱਈਆ ਕਰਵਾਇਆ ਗਿਆ ਸੀ।

The post ਆਰ.ਡੀ.ਐਕਸ. ਮਾਮਲੇ ਵਿਚ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਕੀਤਾ ਬਰੀ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -