12.4 C
Alba Iulia
Wednesday, June 5, 2024

ਭਾਰਤ ਦੇ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ, ਫਿਰੌਤੀ ‘ਚ ਮੰਗੇ ਬਿਟਕੁਆਇਨ!

Must Read



ਭਾਰਤ ਦੇ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ, ਫਿਰੌਤੀ ‘ਚ ਮੰਗੇ ਬਿਟਕੁਆਇਨ!

ਮੁੰਬਈ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਈਮੇਲ ਮਿਲੀ ਹੈ, ਜਿਸ ਵਿਚ ਉਸ ਦੇ ਟਰਮੀਨਲ 2 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਈਮੇਲ ਭੇਜਣ ਵਾਲੇ ਨੇ ਅਜਿਹਾ ਨਾ ਕਰਨ ਦੇ ਬਦਲੇ ਵਿਚ 10 ਲੱਖ ਅਮਰੀਕੀ ਡਾਲਰ ਦੇ ਬਿਟਕੁਆਇਨ ਮੰਗ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵੀਰਵਾਰ ਨੂੰ ਧਮਕੀ ਈਮੇਲ ਮਿਲੀ, ਜਿਸ ਤੋਂ ਬਾਅਦ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।

The post ਭਾਰਤ ਦੇ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ, ਫਿਰੌਤੀ ‘ਚ ਮੰਗੇ ਬਿਟਕੁਆਇਨ! first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -