12.4 C
Alba Iulia
Sunday, May 19, 2024

ਸ਼ਾਪਿੰਗ ਮਾਲ ‘ਚ ਭਿਆਨਕ ਅੱਗ ਲੱਗਣ ਨਾਲ ਜ਼ਿੰਦਾ ਸੜੇ 11 ਲੋਕ

Must Read



ਸ਼ਾਪਿੰਗ ਮਾਲ ‘ਚ ਭਿਆਨਕ ਅੱਗ ਲੱਗਣ ਨਾਲ ਜ਼ਿੰਦਾ ਸੜੇ 11 ਲੋਕ

ਕਰਾਚੀ ਦੇ ਇੱਕ ਸ਼ਾਪਿੰਗ ਮਾਲ ਵਿਚ ਭਿਆਨਕ ਅੱਗ ਲੱਗ ਗਈ ਹੈ, ਜਿਸ ਵਿਚ ਸ਼ੁਰੂਆਤੀ ਤੌਰ ‘ਤੇ 9 ਲੋਕਾਂ ਦੇ ਮਰਨ ਦੀ ਖ਼ਬਰ ਸੀ। ਹੁਣ ਤਾਜ਼ਾ ਜਾਣਕਾਰੀ ਅਨੁਸਾਰ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਥਿਤੀ ਵਿਚ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ।ਮਾਲ ਵਿੱਚ ਅੱਗ ਜਨਰੇਟਰ ਦੇ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਇਮਾਰਤ ਦੀਆਂ ਦੋ ਮੰਜ਼ਿਲਾਂ ਤੱਕ ਫੈਲ ਗਈ।

The post ਸ਼ਾਪਿੰਗ ਮਾਲ ‘ਚ ਭਿਆਨਕ ਅੱਗ ਲੱਗਣ ਨਾਲ ਜ਼ਿੰਦਾ ਸੜੇ 11 ਲੋਕ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -