12.4 C
Alba Iulia
Wednesday, May 8, 2024

ਯੂਏਈ ਧਮਾਕੇ ’ਚ ਮਰੇ ਦੋ ਭਾਰਤੀਆਂ ਦੀ ਪਛਾਣ

Must Read


ਦੁਬਈ, 18 ਜਨਵਰੀ

ਅਬੂ ਧਾਬੀ ਹਵਾਈ ਅੱਡੇ ਨੇੜੇ ਸੋਮਵਾਰ ਨੂੰ ਹੋਏ ਡਰੋਨ ਹਮਲਿਆਂ ਵਿੱਚ ਮਾਰੇ ਗਏ ਦੋ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ। ਭਾਰਤੀ ਸਫ਼ਾਰਤਖਾਨੇ ਨੇ ਇਹ ਵੀ ਕਿਹਾ ਕਿ ਹਮਲਿਆਂ ਵਿੱਚ ਜ਼ਖ਼ਮੀ ਛੇ ਲੋਕਾਂ ਵਿੱਚ ਦੋ ਭਾਰਤੀ ਵੀ ਸ਼ਾਮਲ ਹਨ। ਦੋਵਾਂ ਨੂੰ ਇਲਾਜ ਤੋਂ ਬਾਅਦ ਸੋਮਵਾਰ ਰਾਤ ਨੂੰ ਛੁੱਟੀ ਦੇ ਦਿੱਤੀ ਗਈ। ਹਮਲੇ ਵਿੱਚ ਦੋ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਅਬੂ ਧਾਬੀ ਸਥਿਤ ਭਾਰਤੀ ਸਫ਼ਾਰਤਖਾਨੇ ਨੇ ਕਿਹਾ ਕਿ ਦੋ ਮ੍ਰਿਤਕ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ। ਅਧਿਕਾਰੀ ਪਰਿਵਾਰਾਂ ਦੇ ਸੰਪਰਕ ਵਿੱਚ ਹਨ ਪਰ ਮਰਨ ਵਾਲਿਆਂ ਦੀ ਪਛਾਣ ਨਸ਼ਰ ਨਹੀਂ ਕੀਤੀ ਗਈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -