12.4 C
Alba Iulia
Tuesday, June 11, 2024

ਅਮਰੀਕਾ ‘ਚ ਪੰਨੂੰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਕੇਂਦਰ ਨੇ ਬਣਾਈ ਕਮੇਟੀ

Must Read



ਅਮਰੀਕਾ ‘ਚ ਪੰਨੂੰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਕੇਂਦਰ ਨੇ ਬਣਾਈ ਕਮੇਟੀ

ਭਾਰਤ ਨੇ ਅਮਰੀਕਾ ‘ਚ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਕਾਇਮ ਕੀਤੀ ਹੈ। ਪਿਛਲੇ ਹਫਤੇ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਸਾਜ਼ਿਸ਼ ਵਿੱਚ ਕਥਿਤ ਸ਼ਮੂਲੀਅਤ ਲਈ ਭਾਰਤ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਮਾਮਲੇ ਦੇ ਸਾਰੇ ਸਬੰਧਤ ਪਹਿਲੂਆਂ ਦੀ ਘੋਖ ਕਰਨ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਹੈ।

The post ਅਮਰੀਕਾ ‘ਚ ਪੰਨੂੰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਕੇਂਦਰ ਨੇ ਬਣਾਈ ਕਮੇਟੀ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -