12.4 C
Alba Iulia
Thursday, September 19, 2024

ਜਗਤਾਰ ਸਿੰਘ ਤਾਰਾ ਨੂੰ ਮਿਲੀ ਦੋ ਘੰਟੇ ਦੀ ਪੈਰੋਲ

Must Read



ਜਗਤਾਰ ਸਿੰਘ ਤਾਰਾ ਨੂੰ ਮਿਲੀ ਦੋ ਘੰਟੇ ਦੀ ਪੈਰੋਲ

ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਜਗਤਾਰ ਸਿੰਘ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ। ਅਪ੍ਰੈਲ ‘ਚ ਉਸ ਦੇ ਭਰਾ ਦੀ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ। ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਦੋ ਘੰਟੇ ਲਈ ਪੁਲਿਸ ਹਿਰਾਸਤ ‘ਚ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਹੈ।ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਪੈਰੋਲ ਦੇਣ ਦੀ ਮੰਗ ਕੀਤੀ ਸੀ।

The post ਜਗਤਾਰ ਸਿੰਘ ਤਾਰਾ ਨੂੰ ਮਿਲੀ ਦੋ ਘੰਟੇ ਦੀ ਪੈਰੋਲ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -