12.4 C
Alba Iulia
Friday, September 13, 2024

ਕੱਪੜੇ ਚੋਰੀ ਕਰਨ ਵਾਲੇ ਦੋ ਭਾਰਤੀਆਂ ਨੂੰ ਜੇਲ੍ਹ

Must Read



ਕੱਪੜੇ ਚੋਰੀ ਕਰਨ ਵਾਲੇ ਦੋ ਭਾਰਤੀਆਂ ਨੂੰ ਜੇਲ੍ਹ

ਦੋ ਭਾਰਤੀ ਨਾਗਰਿਕਾਂ ਨੂੰ ਸਿੰਗਾਪੁਰ ਵਿਚ ਇਕ ਰਿਟੇਲ ਸਟੋਰ ਤੋਂ ਇਕ ਲੱਖ ਰੁਪਏ ਤੋਂ ਵੱਧ ਕੀਮਤ ਦੇ ਕੱਪੜੇ ਚੋਰੀ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਜੇਲ੍ਹ ਭੇਜ ਦਿੱਤਾ ਗਿਆ ਹੈ।  ਰਿਪੋਰਟ ਅਨੁਸਾਰ ਬ੍ਰਹਮਭੱਟ ਕੋਮਲ ਚੇਤਨਕੁਮਾਰ ਅਤੇ ਕ੍ਰਿਸ਼ਚੀਅਨ ਅਰਪਿਤਾ ਅਰਵਿੰਦਭਾਈ ਨੂੰ ਕ੍ਰਮਵਾਰ 40 ਅਤੇ 45 ਦਿਨਾਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ।

The post ਕੱਪੜੇ ਚੋਰੀ ਕਰਨ ਵਾਲੇ ਦੋ ਭਾਰਤੀਆਂ ਨੂੰ ਜੇਲ੍ਹ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -