12.4 C
Alba Iulia
Monday, May 20, 2024

ਚੈੱਕ ਗਣਰਾਜ ਦੀ ਰਾਜਧਾਨੀ ਪਰਾਗ ਵਿਚਲੀ ਯੂਨੀਵਰਸਿਟੀ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ: 15 ਮੌਤਾਂ ਤੇ 30 ਜ਼ਖ਼ਮੀ

Must Read



ਚੈੱਕ ਗਣਰਾਜ ਦੀ ਰਾਜਧਾਨੀ ਪਰਾਗ ਵਿਚਲੀ ਯੂਨੀਵਰਸਿਟੀ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ: 15 ਮੌਤਾਂ ਤੇ 30 ਜ਼ਖ਼ਮੀ

ਚੈੱਕ ਗਣਰਾਜ ਦੀ ਰਾਜਧਾਨੀ ਪਰਾਗ ਵਿਚਲੀ ਯੂਨੀਵਰਸਿਟੀ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ: 15 ਮੌਤਾਂ ਤੇ 30 ਜ਼ਖ਼ਮੀ

ਪਰਾਗ, 22 ਦਸੰਬਰ :ਚੈੱਕ ਗਣਰਾਜ ਦੀ ਰਾਜਧਾਨੀ ਪਰਾਗ ਵਿਚ ਹਥਿਆਰਬੰਦ ਵਿਦਿਆਰਥੀ ਨੇ ਯੂਨੀਵਰਸਿਟੀ ਵਿਚ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ 15 ਜਣਿਆ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ। ਪਰਾਗ ਪੁਲਿਸ ਨੇ ਕਿਹਾ ਕਿ ਗੋਲੀਬਾਰੀ ਚਾਰਲਸ ਯੂਨੀਵਰਸਿਟੀ ਦੇ ਫਿਲਾਸਫੀ ਵਿਭਾਗ ਦੀ ਇਮਾਰਤ ਵਿਚ ਹੋਈ ਅਤੇ ਹਮਲਾਵਰ ਵਿਦਿਆਰਥੀ ਸੀ। ਹਮਲਾਵਰ ਦਾ ਨਾਮ ਜਨਤਕ ਨਹੀਂ ਕੀਤਾ ਗਿਆ ਹੈ, ਉਹ ਵੀ ਹਮਲੇ ਵਿਚ ਮਾਰਿਆ ਗਿਆ।

The post ਚੈੱਕ ਗਣਰਾਜ ਦੀ ਰਾਜਧਾਨੀ ਪਰਾਗ ਵਿਚਲੀ ਯੂਨੀਵਰਸਿਟੀ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ: 15 ਮੌਤਾਂ ਤੇ 30 ਜ਼ਖ਼ਮੀ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -