12.4 C
Alba Iulia
Saturday, August 10, 2024

ਆਪ ਵਿਧਾਇਕ ਦੀ 35.10 ਕਰੋੜ ਦੀ ਪ੍ਰਾਪਰਟੀ ਜਬਤ

Must Read



ਆਪ ਵਿਧਾਇਕ ਦੀ 35.10 ਕਰੋੜ ਦੀ ਪ੍ਰਾਪਰਟੀ ਜਬਤ

ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ 35.10 ਕਰੋੜ ਦੀ ਪ੍ਰਾਪਰਟੀ ਜਬਤ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਬੈਂਕ ਲੋਨ ਫਰਾਡ ਮਾਮਲੇ ’ਚ ਈਡੀ ਵੱਲੋਂ ਇਸ ਮਾਮਲੇ ’ਚ ਤਾਰਾ ਕਾਰਪੋਰੇਸ਼ਨ ਲਿਮਿਟਡ ਦੇ ਨਾਂ ’ਤੇ ਲਏ ਗਏ ਲੋਨ ਕੇਸ ’ਚ ਕਾਰਵਾਈ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਕਥਿਤ ਬੈਂਕ ਲੋਨ ਧੋਖਾਧੜੀ ਦੀ ਜਾਂਚ ਦੇ ਹਿੱਸੇ ਵਜੋਂ ਇੱਕ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ, ਜਿਸ ਦੇ ਪੰਜਾਬ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਡਾਇਰੈਕਟਰ ਸਨ।

The post ਆਪ ਵਿਧਾਇਕ ਦੀ 35.10 ਕਰੋੜ ਦੀ ਪ੍ਰਾਪਰਟੀ ਜਬਤ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -