12.4 C
Alba Iulia
Thursday, August 8, 2024

ਬਠਿੰਡਾ: ਭਿਆਨਕ ਕਾਰ ਹਾਦਸੇ ‘ਚ MBBS ਦੇ 2 ਵਿਦਿਆਰਥੀਆਂ ਦੀ ਮੌਤ

Must Read



ਬਠਿੰਡਾ: ਭਿਆਨਕ ਕਾਰ ਹਾਦਸੇ ‘ਚ MBBS ਦੇ 2 ਵਿਦਿਆਰਥੀਆਂ ਦੀ ਮੌਤ

ਬਠਿੰਡਾ ‘ਚ ਬੀਤੀ ਰਾਤ ਮਾਲ ਰੋਡ ਉੱਤੇ ਡਿਵਾਈਡਰ ਨਾਲ ਕਾਰ ਟਕਰਾਉਣ ਕਰਕੇ ਵੱਡਾ ਹਾਦਸਾ ਵਾਪਰਿਆ। ਕਾਰ ਸਵਾਰ ਚਾਰ ਲੋਕਾਂ ਵਿੱਚੋਂ ਦੋ ਲੋਕਾਂ ਦੀ ਮੌਤ ਹੋ ਗਈ। ਚਾਰੋ ਨੌਜਵਾਨ ਬਠਿੰਡਾ ਦੇ ਆਦੇਸ਼ ਮੈਡੀਕਲ ਯੂਨੀਵਰਸਿਟੀ ਵਿੱਚ ਐਮਬੀਬੀਐਸ ਡਾਕਟਰੀ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਤੀਜੇ ਵਿਦਿਆਰਥੀ ਦੀ ਹਾਲਤ ਵੀ ਨਾਜੁਕ ਦੱਸੀ ਜਾ ਰਹੀ ਹੈ । ਕਾਰ ਤੇਜ਼ ਹੋਣ ਕਾਰਨ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬਿਲਕੁਲ ਖਤਮ ਹੋ ਗਈ ।

The post ਬਠਿੰਡਾ: ਭਿਆਨਕ ਕਾਰ ਹਾਦਸੇ ‘ਚ MBBS ਦੇ 2 ਵਿਦਿਆਰਥੀਆਂ ਦੀ ਮੌਤ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -