12.4 C
Alba Iulia
Wednesday, December 27, 2023

ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਅੱਜ ਤੋਂ

Must Read



ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਅੱਜ ਤੋਂ

ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸ਼ਹੀਦੀ ਸਭਾ ਦੀ ਸ਼ੁਰੂਆਤ ਅੱਜ ਤੋਂ ਹੋਵੇਗੀ। ਸ਼ਹੀਦੀ ਸਭਾ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।

The post ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਅੱਜ ਤੋਂ first appeared on Ontario Punjabi News.



News Source link

- Advertisement -
- Advertisement -
Latest News

ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਅੱਜ ਤੋਂ

ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਅੱਜ ਤੋਂਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ...
- Advertisement -

More Articles Like This

- Advertisement -