12.4 C
Alba Iulia
Thursday, February 29, 2024

ਤਰਨਤਾਰਨ: ਬੱਸ ਦੇ ਸੜਕ ਕਿਨਾਰੇ ਖੜ੍ਹੇ ਟਰਾਲੇ ’ਚ ਵੱਜਣ ਕਾਰਨ ਇਕ ਮੌਤ ਤੇ 10 ਜ਼ਖ਼ਮੀ

Must Read



ਤਰਨਤਾਰਨ: ਬੱਸ ਦੇ ਸੜਕ ਕਿਨਾਰੇ ਖੜ੍ਹੇ ਟਰਾਲੇ ’ਚ ਵੱਜਣ ਕਾਰਨ ਇਕ ਮੌਤ ਤੇ 10 ਜ਼ਖ਼ਮੀ

ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇਅ ’ਤੇ ਤਰਨਤਾਰਨ ਨੇੜੇ ਪਿੰਡ ਠੱਠੀਆਂ ਮਹੰਤਾਂ ਕੋਲ ਨਿੱਜੀ ਕੰਪਨੀ ਦੀ ਇਕ ਬੱਸ ਸੜਕ ’ਤੇ ਖੜ੍ਹੇ ਟਰਾਲੇ ਵਿੱਚ ਦੇ ਪਿੱਛੇ ਜਾ ਵੱਜੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ 10 ਦੇ ਕਰੀਬ ਜ਼ਖ਼ਮੀ ਹੋ ਗਏ। ਇਹ ਬੱਸ ਅੰਮ੍ਰਿਤਸਰ ਤੋਂ ਬਠਿੰਡਾ ਜਾ ਰਹੀ ਸੀ।

The post ਤਰਨਤਾਰਨ: ਬੱਸ ਦੇ ਸੜਕ ਕਿਨਾਰੇ ਖੜ੍ਹੇ ਟਰਾਲੇ ’ਚ ਵੱਜਣ ਕਾਰਨ ਇਕ ਮੌਤ ਤੇ 10 ਜ਼ਖ਼ਮੀ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -