12.4 C
Alba Iulia
Tuesday, March 26, 2024

ਨਿੱਝਰ ਮਾਮਲੇ ‘ਚ ਕੈਨੇਡਾ ਪੁਲਿਸ ਨੂੰ ਜਲਦ 2 ਗ੍ਰਿਫਤਾਰੀਆਂ ਦੀ ਆਸ

Must Read



ਨਿੱਝਰ ਮਾਮਲੇ ‘ਚ ਕੈਨੇਡਾ ਪੁਲਿਸ ਨੂੰ ਜਲਦ 2 ਗ੍ਰਿਫਤਾਰੀਆਂ ਦੀ ਆਸ

ਆਰ.ਸੀ.ਐਮ.ਪੀ. ਵਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਜਾਰੀ ਹੈ ਅਤੇ ਤਾਜ਼ਾ ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀ ਜਲਦ ਦੋ ਗਿ੍ਫਤਾਰੀਆਂ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾ ਰਹੇ ਹਨ। ਖਬਰਾਂ ਹਨ ਕਿ ਪੁਲਿਸ ਵਲੋਂ ਬੀਤੇ ਕੁਝ ਸਮੇਂ ਤੋਂ ਦੋ ਸ਼ੱਕੀਆਂ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਜਾਣਾ ਸੰਭਵ ਹੈ । ਪੁਲਿਸ ਵਲੋਂ ਅਜੇ ਤੱਕ ਕਿਸੇ ਸ਼ੱਕੀ ਦਾ ਨਾਂਅ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਇਸ ਮਾਮਲੇ ਵਿਚ ਕਿਸੇ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ । ਕੈਨੇਡੀਅਨ ਨਾਗਰਿਕ ਨਿੱਝਰ ਦੀ ਬੀਤੀ 18 ਜੂਨ ਨੂੰ ਸਰੀ ਵਿਖੇ ਗੋਲੀਆਂ ਮਾਰ ਕੇ ਕੀਤੀ ਹੱਤਿਆ ਕਰ ਦਿੱਤੀ ਸੀ ।

The post ਨਿੱਝਰ ਮਾਮਲੇ ‘ਚ ਕੈਨੇਡਾ ਪੁਲਿਸ ਨੂੰ ਜਲਦ 2 ਗ੍ਰਿਫਤਾਰੀਆਂ ਦੀ ਆਸ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -