12.4 C
Alba Iulia
Sunday, May 19, 2024

ਸੰਘਣੀ ਧੁੰਦ ਕਾਰਨ ਦਿੱਲੀ, ਅੰਮ੍ਰਿਤਸਰ ਹਵਾਈ ਅੱਡਿਆਂ ਤੇ ਉਡਾਨਾਂ ਪ੍ਰਭਾਵਿਤ

Must Read



ਸੰਘਣੀ ਧੁੰਦ ਕਾਰਨ ਦਿੱਲੀ, ਅੰਮ੍ਰਿਤਸਰ ਹਵਾਈ ਅੱਡਿਆਂ ਤੇ ਉਡਾਨਾਂ ਪ੍ਰਭਾਵਿਤ

ਉੱਤਰੀ ਭਾਰਤ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਸੰਘਣੀ ਧੁੰਦ ਕਾਰਨ ਦਿੱਲੀ ਲਈ ਉਡਾਨ ਭਰਨ ਵਾਲੀ ਏਅਰ ਇੰਡੀਆ ਦੀ ਉਡਾਨ ਸੰਖਿਆ ਏ. ਆਈ. 454 ਅਤੇ ਵਿਸਤਾਰਾ ਏਅਰਲਾਈਨ ਦੀ ਉਡਾਨ ਸੰਖਿਆ ਯੂ. ਕੇ. 694 ਨੂੰ ਰੱਦ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਪੁੱਜਣ ਵਾਲੀਆਂ ਜ਼ਿਆਦਾਤਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਉਡਾਨਾਂ ਵੀ ਤੈਅ ਸਮੇਂ ਤੋਂ 1 ਘੰਟੇ ਤੋਂ 8 ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ। ਦਿੱਲੀ ਹਵਾਈ ਅੱਡੇ ’ਤੇ ਸੰਘਣੀ ਧੁੰਦ ਕਾਰਨ ਲਗਭਗ 134 ਉਡਾਣਾਂ (ਘਰੇਲੂ ਅਤੇ ਅੰਤਰਰਾਸ਼ਟਰੀ) ਪ੍ਰਭਾਵਿਤ ਹੋਈਆਂ ਹਨ, ਜਿਸ ਕਾਰਨ ਇਨ੍ਹਾਂ ਨੂੰ ਆਗਮਨ ਅਤੇ ਰਵਾਨਗੀ ਵਿਚ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

The post ਸੰਘਣੀ ਧੁੰਦ ਕਾਰਨ ਦਿੱਲੀ, ਅੰਮ੍ਰਿਤਸਰ ਹਵਾਈ ਅੱਡਿਆਂ ਤੇ ਉਡਾਨਾਂ ਪ੍ਰਭਾਵਿਤ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -