12.4 C
Alba Iulia
Monday, May 20, 2024

ਦੱਖਣੀ ਕੋਰੀਆ ’ਚ ਵਿਰੋਧੀ ਧਿਰ ਦੇ ਨੇਤਾ ’ਤੇ ਚਾਕੂ ਨਾਲ ਹਮਲਾ

Must Read



ਦੱਖਣੀ ਕੋਰੀਆ ’ਚ ਵਿਰੋਧੀ ਧਿਰ ਦੇ ਨੇਤਾ ’ਤੇ ਚਾਕੂ ਨਾਲ ਹਮਲਾ

ਦੱਖਣੀ ਕੋਰੀਆ ਦੇ ਵਿਰੋਧੀ ਧਿਰ ਦੇ ਨੇਤਾ ਲੀ ਜੇ-ਮਯੁੰਗ ਅੱਜ ਦੱਖਣੀ-ਪੂਰਬੀ ਸ਼ਹਿਰ ਬੁਸਾਨ ਵਿੱਚ ਅਣਪਛਾਤੇ ਵਿਅਕਤੀ ਦੇ ਹਮਲੇ ਵਿੱਚ ਜ਼ਖ਼ਮੀ ਹੋ ਗਏ। ਲੀ ਬੁਸਾਨ ਸ਼ਹਿਰ ਵਿੱਚ ਨਵੇਂ ਹਵਾਈ ਅੱਡੇ ਦੀ ਉਸਾਰੀ ਵਾਲੀ ਥਾਂ ਦਾ ਦੌਰਾ ਕਰ ਰਹੇ ਸਨ, ਜਦੋਂ ਉਨ੍ਹਾਂ ਉੱਤੇ ਹਮਲਾ ਹੋਇਆ। ਮੁੱਖ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਮੁਖੀ ਲੀ ਹੋਸ਼ ਵਿਚ ਹਨ ਪਰ ਉਨ੍ਹਾਂ ਦੀ ਹਾਲਤ ਬਾਰੇ ਕੁਝ ਪਤਾ ਨਹੀਂ ਹੈ। ਹਮਲਾਵਰ ਨੇ ਲੀ ਦੀ ਗਰਦਨ ‘ਤੇ ਹਮਲਾ ਕਰਨ ਲਈ ਚਾਕੂ ਵਰਗੇ ਹਥਿਆਰ ਦੀ ਵਰਤੋਂ ਕੀਤੀ। ਪੁਲੀਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ।

The post ਦੱਖਣੀ ਕੋਰੀਆ ’ਚ ਵਿਰੋਧੀ ਧਿਰ ਦੇ ਨੇਤਾ ’ਤੇ ਚਾਕੂ ਨਾਲ ਹਮਲਾ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -