12.4 C
Alba Iulia
Tuesday, May 7, 2024

ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ,ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

Must Read



ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ,ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਗੁਰਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ ਜਿੱਥੇ ਉਹ ਹਜੂਰ ਸਾਹਿਬ ਮਹਾਰਾਸ਼ਟਰ ਤੋਂ ਵਾਪਸ ਆ ਰਿਹਾ ਸੀ ।

The post ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ,ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -