12.4 C
Alba Iulia
Monday, January 15, 2024

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

Must Read



ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ ਅਦਾਲਤ ‘ਚ ਅੱਜ ਉਨ੍ਹਾਂ ਦੀ ਜ਼ਮਾਨਤ ਸੰਬੰਧੀ ਸੁਣਵਾਈ ਹੋਣੀ ਸੀ ਪਰ ਥਾਣਾ ਸੁਭਾਨਪੁਰ ਵਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ ਫਿਰ ਟਲ ਗਈ ਹੈ ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।

The post ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -