12.4 C
Alba Iulia
Tuesday, May 14, 2024

ਪਾਲਮਪੁਰ ਮਿਲਟਰੀ ਸੈਂਟਰ ’ਚ ਸ਼ਹੀਦ ਕੈਪਟਨ ਵਿਕਰਮ ਬੱਤਰਾ ਦਾ ਬੁੱਤ ਸਥਾਪਤ

Must Read


ਜੰਮੂ, 19 ਜਨਵਰੀ

ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਵਿੱਚ ਅੱਜ ਕਾਰਗਿਲ ਜੰਗ ਦੇ ਨਾਇਕ ਕੈਪਟਨ ਵਿਕਰਮ ਬੱਤਰਾ ਦੇ ਬੁੱਤ ਤੋਂ ਪਰਦਾ ਹਟਾਇਆ ਗਿਆ। ਫ਼ੌਜ ਦੇ ਅਧਿਕਾਰੀਆਂ ਮੁਤਾਬਕ ਕੈਪਟਨ ਬੱਤਰਾ ਦੇ ਜੱਦੀ ਸ਼ਹਿਰ ਵਿੱਚ ਉਨ੍ਹਾਂ ਦੇ ਬੁੱਤ ਦਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ। ਅਧਿਕਾਰੀਆਂ ਨੇ ਦੱਸਿਆ ਕਿ ਪਰਮਵੀਰ ਚੱਕਰ ਜੇਤੂ ਕੈਪਟਨ ਬੱਤਰਾ ਦੇ ਬੁੱਤ ਦਾ ਉਦਘਾਟਨ ਉਨ੍ਹਾਂ ਦੇ ਪਿਤਾ ਜੀਐੱਲ ਬੱਤਰਾ ਅਤੇ ਮਾਂ ਕਮਲ ਕਾਂਤਾ ਬੱਤਰਾ ਨੇ ਪਾਲਮਪੁਰ ਮਿਲਟਰੀ ਸੈਂਟਰ ਵਿੱਚ ਕੀਤਾ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -