12.4 C
Alba Iulia
Friday, November 1, 2024

ਪਬਦ

ਰਾਸ਼ਟਰਮੰਡਲ ਖੇਡਾਂ ਦੀ ਦੋ ਵਾਰ ਚੈਂਪੀਅਨ ਵੇਟਲਿਫਟਰ ਸੰਜੀਤਾ ਚਾਨੂ ’ਤੇ ਨਾਡਾ ਨੇ 4 ਸਾਲ ਦੀ ਪਾਬੰਦੀ ਲਗਾਈ

ਨਵੀਂ ਦਿੱਲੀ, 4 ਅਪਰੈਲ ਦੋ ਵਾਰ ਦੀਆਂ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਭਾਰਤੀ ਵੇਟਲਿਫਟਰ ਸੰਜੀਤਾ ਚਾਨੂ 'ਤੇ ਪਿਛਲੇ ਸਾਲ ਡੋਪ ਟੈਸਟ ਵਿਚ ਅਸਫਲ ਰਹਿਣ ਕਾਰਨ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਚਾਰ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਸੰਜੀਤਾ ਨੇ...

ਡੋਪਿੰਗ: ਜਿਮਨਾਸਟ ਦੀਪਾ ਕਰਮਾਕਰ ’ਤੇ 21 ਮਹੀਨਿਆਂ ਦੀ ਪਾਬੰਦੀ

ਨਵੀਂ ਦਿੱਲੀ, 4 ਫਰਵਰੀ ਕੌਮਾਂਤਰੀ ਟੈਸਟਿੰਗ ਏਜੰਸੀ (ਆਈਟੀਏ) ਵੱਲੋਂ ਕਰਵਾਏ ਗਏ ਡੋਪ ਟੈਸਟ 'ਚ ਫੇਲ੍ਹ ਹੋਣ ਤੋਂ ਬਾਅਦ ਭਾਰਤ ਦੀ ਸਟਾਰ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਦੀ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਸਾਲ ਭਾਰਤੀ ਅਧਿਕਾਰੀਆਂ ਵੱਲੋਂ ਕੀਤਾ...

ਗਣਤੰਤਰ ਦਿਵਸ: ਡਰੋਨ, ਪਤੰਗ ਤੇ ਗੁਬਾਰੇ ਉਡਾਉਣ ’ਤੇ ਪਾਬੰਦੀ

ਗੁਰੂਗ੍ਰਾਮ, 14 ਜਨਵਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਡਰੋਨ, ਹਲਕੇ ਜਹਾਜ਼, ਗਲਾਈਡਰ, ਗੁਬਾਰੇ ਅਤੇ ਪਤੰਗ ਉਡਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸੀਆਰਪੀਸੀ ਦੀ ਧਾਰਾ 144 ਤਹਿਤ ਲਾਈ ਗਈ ਹੈ ਜੋ 26 ਜਨਵਰੀ ਤੱਕ ਜਾਰੀ...

ਚੀਨ ਦੀ ਜੁਆਬੀ ਕਾਰਵਾਈ: ਜਪਾਨ ਤੇ ਦੱਖਣੀ ਕੋਰੀਆਂ ਦੇ ਨਾਗਰਿਕਾਂ ਨੂੰ ਵੀਜ਼ੇ ਦੇਣ ’ਤੇ ਪਾਬੰਦੀ

ਪੇਈਚਿੰਗ, 11 ਜਨਵਰੀ ਚੀਨੀ ਸਫ਼ਾਰਤਖ਼ਾਨਿਆਂ ਨੇ ਦੱਖਣੀ ਕੋਰੀਆ ਅਤੇ ਜਾਪਾਨ ਦੇ ਲੋਕਾਂ ਨੂੰ ਨਵੇਂ ਵੀਜ਼ੇ ਜਾਰੀ ਕਰਨੇ ਬੰਦ ਕਰ ਦਿੱਤੇ। ਇਹ ਕਦਮ ਕੋਵਿਡ-19 ਕਾਰਨ ਚੀਨ ਦੇ ਨਾਗਰਿਕਾਂ 'ਤੇ ਇਨ੍ਹਾਂ ਦੋਵਾਂ ਦੇਸ਼ਾਂ ਵੱਲੋਂ ਵੀਜ਼ੇ ਨਾ ਦੇਣ ਦੇ ਜੁਆਬ ਵਿੱਚ ਚੁੱਕਿਆ...

ਜੀ-7 ਦੇਸ਼ਾਂ ਨੇ ਰੂਸ ’ਤੇ ਨਵੀਂ ਪਾਬੰਦੀ ਲਗਾਈ

ਵਾਸ਼ਿੰਗਟਨ, 3 ਦਸੰਬਰ ਸੱਤ ਦੇਸ਼ਾਂ ਦੇ ਗਰੁੱਪ ਜੀ-7 ਅਤੇ ਆਸਟਰੇਲੀਆ ਨੇ ਰੂਸ 'ਤੇ ਨਵੀਂ ਸ਼ਰਤ ਲਗਾਉਂਦਿਆਂ ਇਸ ਦੇ ਕੱਚੇ ਤੇਲ ਦੀ ਕੀਮਤ ਹੱਦ 60 ਅਮਰੀਕੀ ਡਾਲਰ ਪ੍ਰਤੀ ਬੈਰਲ ਤੈਅ ਕੀਤੀ ਹੈ। ਇੱਕ ਦਿਨ ਪਹਿਲਾਂ ਯੂਰੋਪੀਅਨ ਯੂਨੀਅਨ ਨੇ ਸਰਬਸੰਮਤੀ ਨਾਲ...

ਦਿੱਲੀ ’ਚ ਪਟਾਕਿਆਂ ’ਤੇ ਪਾਬੰਦੀ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ 10 ਨੂੰ ਕਰੇਗੀ ਸੁਣਵਾਈ

ਪੱਤਰ ਪ੍ਰੇਰਕ ਨਵੀਂ ਦਿੱਲੀ, 23 ਸਤੰਬਰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਊਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਦੀ ਦਿੱਲੀ 'ਚ ਪਟਾਕਿਆਂ 'ਤੇ ਪਾਬੰਦੀ ਖ਼ਿਲਾਫ਼ ਪਟੀਸ਼ਨ 'ਤੇ 10 ਅਕਤੂਬਰ ਨੂੰ ਸੁਣਵਾਈ ਕਰਨ...

ਕ੍ਰਿਕਟ: ਗੇਂਦ ਉੱਤੇ ਥੁੱਕ ਲਾਉਣ ’ਤੇ ਪਾਬੰਦੀ

ਦੁਬਈ, 20 ਸਤੰਬਰ ਕੌਮਾਂਤਰੀ ਕ੍ਰਿਕਟ ਕਾਊਂਸਲ (ਆਈਸੀਸੀ) ਨੇ ਨੇਮਾਂ ਵਿੱਚ ਵੱਡਾ ਫੇਰਬਦਲ ਕਰਦਿਆਂ ਕ੍ਰਿਕਟ ਮੈਚ ਦੌਰਾਨ ਗੇਂਦ ਨੂੰ ਥੁੱਕ ਨਾਲ ਚਮਕਾਉਣ 'ਤੇ ਪੱਕੀ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਇਕ ਦਿਨਾ, ਟੈਸਟ ਤੇ ਟੀ 20 ਦੇ ਨਿਯਮਾਂ ਵਿੱਚ ਵੱਡਾ...

ਫੀਫਾ ਨੇ ਭਾਰਤ ’ਤੇ ਪਾਬੰਦੀ ਲਗਾਈ ਤੇ ਅੰਡਰ-17(ਲੜਕੀਆਂ) ਵਿਸ਼ਵ ਕੱਪ ਦੀ ਮੇਜ਼ਬਾਨੀ ਖੋਹੀ

ਨਵੀਂ ਦਿੱਲੀ, 16 ਅਗਸਤ ਵਿਸ਼ਵ ਫੁਟਬਾਲ ਦੀ ਸਿਖਰਲੀ ਗਵਰਨਿੰਗ ਬਾਡੀ ਫੀਫਾ ਨੇ ਅੱਜ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਨੂੰ 'ਤੀਜੀ ਧਿਰ ਦੀ ਗ਼ੈਰਜ਼ਰੂਰੀ ਦਖਲਅੰਦਾਜ਼ੀ' ਦਾ ਹਵਾਲਾ ਦਿੰਦੇ ਹੋਏ ਮੁਅੱਤਲ ਕਰ ਦਿੱਤਾ ਅਤੇ ਅਕਤੂਬਰ ਵਿੱਚ ਹੋਣ ਵਾਲੇ ਅੰਡਰ-17 (ਲੜਕੀਆਂ)ਵਿਸ਼ਵ ਕੱਪ...

1993 ਮੁੰਬਈ ਬੰਬ ਧਮਾਕੇ: ਸਜ਼ਾ ਪੂਰੀ ਹੋਣ ’ਤੇ ਕੇਂਦਰ ਸਲੇਮ ਨੂੰ ਛੱਡਣ ਲਈ ਪਾਬੰਦ

ਨਵੀਂ ਦਿੱਲੀ, 11 ਜੁਲਾਈ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਪੁਰਤਗਾਲ ਨੂੰ ਦਿੱਤੀ ਗਈ ਆਪਣੀ ਵਚਨਬੱਧਤਾ ਦਾ ਸਨਮਾਨ ਕਰਨ ਅਤੇ 1993 ਦੇ ਮੁੰਬਈ ਧਮਾਕਿਆਂ ਦੇ ਮਾਮਲੇ 'ਚ 25 ਸਾਲ ਦੀ ਸਜ਼ਾ ਪੂਰੀ ਹੋਣ 'ਤੇ ਗੈਂਗਸਟਰ ਅਬੂ ਸਲੇਮ...

ਰੈਫਰੀ ’ਤੇ ਹਮਲਾ: ਪਹਿਲਵਾਨ ਸਤੇਂਦਰ ਮਲਿਕ ’ਤੇ ਤਾਉਮਰ ਪਾਬੰਦੀ

ਨਵੀਂ ਦਿੱਲੀ: ਕੌਮੀ ਕੁਸ਼ਤੀ ਫੈਡਰੇਸ਼ਨ ਨੇ ਸਰਵਸਿਜ਼ ਦੇ ਪਹਿਲਵਾਨ ਸਤੇਂਦਰ ਮਲਿਕ ਵੱਲੋਂ ਰਾਸ਼ਟਰਮੰਡਲ ਖੇਡਾਂ ਦੇ ਟਰਾਇਲ ਦੌਰਾਨ ਸੀਨੀਅਰ ਰੈਫ਼ਰੀ ਜਗਬੀਰ ਸਿੰਘ 'ਤੇ ਕੀਤੇ ਹਮਲੇ ਲਈ ਪਹਿਲਵਾਨ 'ਤੇ ਤਾਉਮਰ ਦੀ ਪਾਬੰਦੀ ਲਗਾ ਦਿੱਤੀ ਹੈ। ਮਲਿਕ ਨੇ ਟਰਾਇਲ ਦੌਰਾਨ 125...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img