12.4 C
Alba Iulia
Sunday, September 24, 2023

ਕਨਡ

ਕੈਨੇਡਾ ਸਰਕਾਰ ਸਿੱਖ ਪਰਿਵਾਰ ਨੂੰ 13 ਨੂੰ ਕਰ ਦੇਵੇਗੀ ਡਿਪੋਰਟ

ਨਵੀਂ ਦਿੱਲੀ, 9 ਜੂਨ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਤਿੰਨ ਮੈਂਬਰੀ ਸਿੱਖ ਪਰਿਵਾਰ ਨੂੰ 13 ਜੂਨ ਨੂੰ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਸੂਤਰਾਂ ਮੁਤਾਬਕ ਜੇ ਕੈਨੇਡਾ ਸਰਕਾਰ ਪਰਿਵਾਰ ਨੂੰ ਸਟੇਅ ਦੇ ਦਿੰਦੀ ਹੈ ਤਾਂ ਵਾਪਸੀ ਕੁੱਝ ਦੇਰ ਲਈ...

ਸਰਕਾਰ ਬਰੈਂਪਟਨ ’ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਰਸਾਉਂਦੀ ਝਾਕੀ ਕੱਢਣ ਦਾ ਮਾਮਲਾ ਕੈਨੇਡਾ ਕੋਲ ਚੁੱਕੇ: ਕਾਂਗਰਸ

ਨਵੀਂ ਦਿੱਲੀ, 8 ਜੂਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਣ ਵਾਲੀ ਕੈਨੇਡਾ ਵਿਚ ਕੱਢੀ ਕਥਿਤ ਝਾਕੀ ਦੀ ਨਿੰਦਾ ਕਰਦੇ ਹੋਏ ਕਾਂਗਰਸ ਨੇ ਅੱਜ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮੁੱਦਾ ਕੈਨੇਡਾ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਾ...

ਕੈਨੇਡਾ: ਸਸਕੈਚਵਾਨ ਸੂਬੇ ’ਚ ਸਿੱਖਾਂ ਨੂੰ ਵਿਸ਼ੇਸ਼ ਮੌਕਿਆਂ ’ਤੇ ਬਿਨਾਂ ਹੈਲਮਟ ਮੋਟਰਸਾਈਕਲ ਚਲਾਉਣ ਦੀ ਪ੍ਰਵਾਨਗੀ

ਟੋਰਾਂਟੋ, 28 ਮਈ ਸਰਕਾਰ ਨੇ ਕੈਨੇਡਾ ਦੇ ਸਸਕੈਚਵਾਨ ਸੂਬੇ ਵਿੱਚ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਨਗਰ ਕੀਰਤਨ ਤੇ ਰੈਲੀਆਂ ਸਣੇ ਹੋਰਨਾਂ ਵਿਸ਼ੇਸ਼ ਮੌਕਿਆਂ 'ਤੇ ਹੈਲਮਟ ਪਾਉਣ ਤੋਂ ਆਰਜ਼ੀ ਛੋਟ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਲਿਆ ਹੈ ਜਦੋਂ...

ਦਿ ਕੇਰਲਾ ਸਟੋਰੀ ਅਮਰੀਕਾ ਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ’ਚ ਰਿਲੀਜ਼

ਵਾਸ਼ਿੰਗਟਨ, 13 ਮਈ ਵਿਵਾਦਿਤ ਫਿਲਮ 'ਦਿ ਕੇਰਲਾ ਸਟੋਰੀ' ਅਮਰੀਕਾ ਅਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ 'ਚ ਰਿਲੀਜ਼ ਹੋਈ। ਨਿਰਦੇਸ਼ਕ ਸੁਦੀਪਤੋ ਸੇਨ ਨੇ ਕਿਹਾ ਹੈ ਕਿ ਫਿਲਮ ਮਿਸ਼ਨ ਹੈ, ਜੋ ਸਿਨੇਮਾ ਦੀਆਂ ਰਚਨਾਤਮਕ ਸੀਮਾਵਾਂ ਤੋਂ ਪਾਰ ਜਾਂਦੀ ਹੈ। ਸੇਨ...

ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਨਾਮ ਸਿੰਘ ਅਕੀਦਾ ਪਟਿਆਲਾ, 6 ਮਈ ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ...

ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਗੋਲੀਆਂ ਮਾਰੀਆਂ

ਪਾਲ ਸਿੰਘ ਨੌਲੀ ਜਲੰਧਰ, 6 ਮਈ ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ...

ਕੈਨੇਡਾ: ਮਰੀਜ਼ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਡਾਕਟਰ ਗ੍ਰਿਫ਼ਤਾਰ

ਪੱਤਰ ਪ੍ਰੇਰਕ ਵੈਨਕੂਵਰ, 27 ਅਪਰੈਲ ਪੀਲ ਪੁਲੀਸ ਨੇ ਮਹਿਲਾ ਮਰੀਜ਼ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਬਰੈਂਪਟਨ ਵਿੱਚ ਹੋਮਿਓਪੈਥੀ ਕਲੀਨਿਕ ਚਲਾਉਂਦੇ ਡਾ. ਸੁਨੀਲ ਆਨੰਦ (62) ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਆਪਣੇ ਨਿੱਜੀ ਕਲੀਨਿਕ ਦੇ ਨਾਲ-ਨਾਲ ਟੋਰਾਂਟੋ ਦੇ ਇੱਕ ਹੋਰ...

ਕੈਨੇਡਾ ਨੂੰ ਹਵਾਈ ਰਸਤੇ ਅੰਮ੍ਰਿਤਸਰ ਨਾਲ ਜੋੜਨ ਲਈ ਸੰਘਰਸ਼ ਕਰਦਾ ਰਹਾਂਗਾ: ਪੋਲੀਵਰ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 17 ਅਪੈਰਲ ਕੈਨੇਡਾ ਦੀ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵਰ ਨੇ ਕੈਨੇਡਾ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੁੜ ਚੁੱਕਣ ਦਾ...

ਕੈਨੇਡਾ: ਬ੍ਰਿਟਿਸ਼ ਕੋਲੰਬੀਆ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

ਟੋਰਾਂਟੋ, 28 ਮਾਰਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਇਕ ਯੂਨੀਵਰਸਿਟੀ ਕੈਂਪਸ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ੍ਹ-ਤੋੜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਖਾਲਿਸਤਾਨ ਪੱਖੀਆਂ ਨੇ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਸੀ। ਮਹੀਨੇ ਵਿਚ ਵਾਪਰੀ...

ਕੈਨੇਡਾ ਭੇਜੇ 700 ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਜਾਰੀ ਕਰਨ ਵਾਲੇ ਟਰੈਵਲ ਏਜੰਟ ਦਫ਼ਤਰ ਦਾ ਪਤਾ ਲੱਗਿਆ: ਜਲੰਧਰ ਪੁਲੀਸ

ਚੰਡੀਗੜ੍ਹ, 16 ਮਾਰਚ ਜਲੰਧਰ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਜਾਰੀ ਕਰਨ ਵਾਲੇ ਟਰੈਵਲ ਏਜੰਟ ਦੇ ਦਫਤਰ ਦਾ ਪਤਾ ਲਗਾਇਆ ਹੈ। ਪੁਲੀਸ ਨੇ ਦੱਸਿਆ ਕਿ ਦਫ਼ਤਰ...
- Advertisement -spot_img

Latest News

- Advertisement -spot_img