12.4 C
Alba Iulia
Thursday, May 16, 2024

ਜਤਆ

ਜੋਕੋਵਿਚ ਨੇ 10ਵਾਂ ਆਸਟਰੇਲਿਆਈ ਓਪਨ ਖਿਤਾਬ ਜਿੱਤਿਆ

ਮੈਲਬਰਨ: ਸਰਬੀਆ ਦੇ ਸਟਾਰ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਨੇ ਅੱਜ ਇੱਥੇ ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਸਟੇਫਾਨੋਸ ਸਿਟਸਿਪਾਸ ਨੂੰ 6-3, 7-6 (4), 7-6 (5) ਨਾਲ ਹਰਾ ਕੇ ਆਪਣਾ 10ਵਾਂ ਆਸਟਰੇਲਿਆਈ ਓਪਨ ਚੈਂਪੀਅਨਸ਼ਿਪ ਅਤੇ 22ਵਾਂ ਗਰੈਂਡ ਸਲੈਮ ਖ਼ਿਤਾਬ ਜਿੱਤਿਆ।...

ਕ੍ਰਿਕਟ: ਭਾਰਤ ਨੇ ਮਹਿਲਾ ਅੰਡਰ-19 ਵਿਸ਼ਵ ਕੱਪ ਜਿੱਤਿਆ

ਪੌਟਚੈਫਸਟਰੂਮ (ਦੱਖਣੀ ਅਫਰੀਕਾ), 29 ਜਨਵਰੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਇੱਥੇ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਪਲੇਠਾ ਟੀ-20 ਆਈਸੀਸੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਜਿੱਤ ਲਿਆ ਹੈ। ਭਾਰਤੀ ਟੀਮ ਦਾ ਇਹ ਪਹਿਲਾ ਵਿਸ਼ਵ ਖ਼ਿਤਾਬ ਹੈ। ਸੀਨੀਅਰ ਮਹਿਲਾ...

ਸੱਟ ਦੇ ਬਾਵਜੂਦ ਜੋਕੋਵਿਚ ਨੇ ਜਿੱਤਿਆ ਐਡੀਲੇਡ ਇੰਟਰਨੈਸ਼ਨਲ

ਐਡੀਲੇਡ: ਸੱਟ ਦੇ ਬਾਵਜੂਦ ਨੋਵਾਕ ਜੋਕੋਵਿਚ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਮਰੀਕਾ ਦੇ ਸਬੈਸਟੀਅਨ ਕੋਰਡਾ ਨੂੰ 6-7, 7-6, 6-4 ਨਾਲ ਹਰਾ ਕੇ ਐਡੀਲੇਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਲਿਆ ਹੈ। ਜੋਕੋਵਿਚ ਨੂੰ ਦਾਨਿਲ ਮੈਦਵੇਦੇਵ ਖ਼ਿਲਾਫ਼ ਸੈਮੀਫਾਈਨਲ ਮੁਕਾਬਲੇ ਦੌਰਾਨ ਸੱਟ ਵੱਜੀ...

ਹਾਕੀ: ਭਾਰਤ ਨੇ ਜਿੱਤਿਆ ਮਹਿਲਾ ਨੇਸ਼ਨਜ਼ ਕੱਪ

ਵਲੈਂਸੀਆ, 18 ਦਸੰਬਰ ਭਾਰਤ ਨੇ ਐੱਫਆਈਐੱਚ ਮਹਿਲਾ ਨੇਸ਼ਨਜ਼ ਕੱਪ ਦੇ ਫਾਈਨਲ ਮੈਚ ਵਿੱਚ ਸ਼ਨਿਚਰਵਾਰ ਨੂੰ ਇੱਥੇ ਸਪੇਨ ਨੂੰ 1-0 ਨਾਲ ਹਰਾ ਕੇ ਖ਼ਿਤਾਬ ਆਪਣੇ ਨਾਮ ਕਰ ਲਿਆ। ਪਹਿਲੀ ਵਾਰ ਕਰਵਾਏ ਗਏ ਇਸ ਟੂਰਨਾਮੈਂਟ ਨੂੰ ਜਿੱਤ ਕੇ ਟੀਮ ਨੇ 2023-24...

ਵੇਟਲਿਫਟਿੰਗ: ਵਿਸ਼ਵ ਚੈਂਪੀਅਨਸ਼ਿਪ ’ਚ ਚਾਨੂ ਨੇ ਚਾਂਦੀ ਦਾ ਤਗਮਾ ਜਿੱਤਿਆ

ਬੋਗਾਟਾ (ਕੋਲੰਬੀਆ): ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਨੇ ਗੁੱਟ ਦੇ ਦਰਦ ਨਾਲ ਜੂਝਦਿਆਂ ਇੱਥੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਦੌਰਾਨ ਉਸ ਨੇ ਟੋਕੀਓ ਓਲੰਪਿਕ ਦੀ ਚੈਂਪੀਅਨ ਚੀਨ ਦੀ ਹੋਊ ਜ਼ੀਹੁਆ...

ਕੋਲੰਬੀਆ: ਗੁੱਟ ਦੀ ਸੱਟ ਦੇ ਬਾਵਜੂਦ ਮੀਰਾਬਾਈ ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਮਗਾ ਜਿੱਤਿਆ

ਬੋਗੋਟਾ (ਕੋਲੰਬੀਆ), 7 ਦਸੰਬਰ ਸਟਾਰ ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਗੁੱਟ ਦੀ ਸੱਟ ਕਾਰਨ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਫਿਰ ਵੀ ਇਥੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗ਼ਮਾ ਜਿੱਤਣ ਵਿੱਚ ਕਾਮਯਾਬ ਰਹੀ।...

ਏਸ਼ੀਅਨ ਡਰੈਗਨ ਬੋਟ ਚੈਂਪੀਅਨਸ਼ਿਪ ਵਿੱਚ ਸਰਬਜੀਤ ਕੌਰ ਨੇ ਕਾਂਸੇ ਦਾ ਤਗ਼ਮਾ ਜਿੱਤਿਆ

ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਬੀਪੀਐੱਡ ਦੀ ਵਿਦਿਆਰਥਣ ਸਰਬਜੀਤ ਕੌਰ ਨੇ ਥਾਈਲੈਂਡ ਵਿੱਚ ਹੋਈ 14ਵੀਂ ਏਸ਼ੀਅਨ ਡਰੈਗਨ ਬੋਟ ਚੈਂਪੀਅਨਸ਼ਿਪ ਵਿੱਚ 1000 ਮੀਟਰ ਅਤੇ 200 ਮੀਟਰ ਡਰੈਗਨ ਬੋਟ ਮੁਕਾਬਲੇ 'ਚ ਭਾਰਤੀ ਖਿਡਾਰੀ...

4 ਰੋਜ਼ਾ 13ਵਾਂ ਦੇਸ਼ਬੰਧੂ ਯਾਦਗਰੀ ਫੁੱਟਬਾਲ ਟੂਰਨਾਮੈਂਟ ਬਰਨਾਲਾ ਨੇ ਜਿੱਤਿਆ

ਪਰਸ਼ੋਤਮ ਬੱਲੀ ਬਰਨਾਲਾ, 22 ਨਵੰਬਰ ਇੱਥੇ ਟ੍ਰਾਈਡੈਂਟ ਉਦਯੋਗ ਸਮੂਹ ਦੇ ਅਰੁਣ ਮੈਮੋਰੀਅਲ ਖੇਡ ਮੈਦਾਨ 'ਚ ਯੂਨਾਈਟਡ ਫੁੱਟਬਾਲ ਕਲੱਬ ਬਰਨਾਲਾ ਵੱਲੋਂ ਗੁਰਦੁਆਰਾ ਬਾਬਾ ਕਾਲਾ ਮਹਿਰ ਤੇ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਕਰਵਾਇਆ ਗਿਆ 13ਵਾਂ 4 ਰੋਜ਼ਾ ਪ੍ਰੋਫੈਸਰ ਦੇਸ਼ਬੰਧੂ ਯਾਦਗਰੀ ਫੁਟਬਾਲ ਟੂਰਨਾਮੈਂਟ...

ਰੱਸਾਕਸ਼ੀ: ਕਰਾੜਵਾਲਾ ਦੇ ਖਿਡਾਰੀਆਂ ਨੇ ਸੋਨ ਤਗ਼ਮਾ ਜਿੱਤਿਆ

ਚਾਉਕੇ: ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਡੀਐੱਮ ਗਰੁੱਪ ਕਰਾੜਵਾਲਾ ਦੇ ਖਿਡਾਰੀਆ ਨੇ ਰੱਸਾਕਸ਼ੀ ਵਿੱਚ ਸੋਨ ਤਗ਼ਮਾ ਜਿੱਤਿਆ। ਸਰੀਰਕ ਸਿੱਖਿਆ ਦੇ ਅਧਿਆਪਕ ਨੇ ਦੱਸਿਆ ਕਿ ਮੌੜ ਕਲਾਂ ਦੇ ਸਕੂਲ ਵਿਚ ਹੋਈਆਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਡੀਐਮ ਗਰੁੱਪ ਕਰਾੜਵਾਲਾ...

ਮਲਕਪੁਰ ਟੀਮ ਨੇ ਵਾਲੀਬਾਲ ਟੂਰਨਾਮੈਂਟ ਜਿੱਤਿਆ

ਪੱਤਰ ਪ੍ਰੇਰਕ ਲਾਲੜੂ, 9 ਨਵੰਬਰ ਇਥੋਂ ਨਜ਼ਦੀਕੀ ਪਿੰਡ ਕਸੌਲੀ ਵਿੱਚ ਸਪੋਰਟਸ ਕਲੱਬ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿੱਚ ਮਲਕਪੁਰ ਦੀ ਟੀਮ ਨੇ ਪਹਿਲਾ ਤੇ ਧਰਮਗੜ੍ਹ ਦੇ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਕਲੱਬ ਪ੍ਰਧਾਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img