12.4 C
Alba Iulia
Monday, April 15, 2024

ਜਬਬਵ

ਟੀ-20 ਵਿਸ਼ਵ ਕੱਪ ਕ੍ਰਿਕਟ: ਐਤਵਾਰ ਨੂੰ ਭਾਰਤ ਲਈ ਜ਼ਿੰਬਾਬਵੇ ਨੂੰ ਹਰ ਹਾਲ ਹਰਾਉਣਾ ਪਵੇਗਾ

ਮੈਲਬੋਰਨ, 5 ਨਵੰਬਰ ਭਾਰਤ ਨੂੰ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਥਾਂ ਬਣਾਉਣ ਲਈ ਐਤਵਾਰ ਨੂੰ ਜ਼ਿੰਬਾਬਵੇ ਖ਼ਿਲਾਫ਼ ਹਰ ਹਾਲ ਵਿੱਚ ਜਿੱਤ ਦਰਜ ਕਰਨੀ ਪਵੇਗੀ ਅਤੇ ਕਪਤਾਨ ਰੋਹਿਤ ਸ਼ਰਮਾ ਵੀ ਇਸ ਮੈਚ ਵਿੱਚ ਵੱਡੀ ਪਾਰੀ ਖੇਡਣ ਦੀ ਕੋਸ਼ਿਸ਼ ਕਰੇਗਾ।...

ਜ਼ਿੰਬਾਬਵੇ ਵੱਲੋਂ ਰੋਮਾਂਚਕ ਮੁਕਾਬਲੇ ’ਚ ਪਾਕਿਸਤਾਨ ਨੂੰ ਇਕ ਦੌੜ ਦੀ ਸ਼ਿਕਸਤ

ਪਰਥ, 27 ਅਕਤੂਬਰ ਜ਼ਿੰਬਾਬਵੇ ਨੇ ਅੱਜ ਇਥੇ ਟੀ-20 ਵਿਸ਼ਵ ਕੱਪ ਦੇ ਗਰੁੱਪ-12 ਦੇ ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ ਇਕ ਦੌੜ ਨਾਲ ਹਰਾ ਦਿੱਤਾ। ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਇਹ ਲਗਾਤਾਰ ਦੂਜੀ ਹਾਰ ਹੈ। ਜ਼ਿੰਬਾਬਵੇ ਵੱਲੋਂ ਦਿੱਤੇ 131 ਦੌੜਾਂ ਦੇ...

ਤੀਜਾ ਇਕ ਰੋਜ਼ਾ: ਭਾਰਤ ਨੇ ਜ਼ਿੰਬਾਬਵੇ ਨੂੰ 290 ਦੌੜਾਂ ਦਾ ਟੀਚਾ ਦਿੱਤਾ

ਹਰਾਰੇ, 22 ਅਗਸਤ ਸ਼ੁਭਮਨ ਗਿੱਲ(130) ਦੇ ਸੈਂਕੜੇ ਤੇ ਇਸ਼ਾਨ ਕਿਸ਼ਨ ਦੇ ਨੀਮ ਸੈਂਕੜੇ ਦੀ ਬਦੌਲਤ ਭਾਰਤ ਨੇ ਅੱਜ ਇਥੇ ਮੇਜ਼ਬਾਨ ਜ਼ਿੰਬਾਬਵੇ ਖਿਲਾਫ਼ ਤੀਜੇ ਤੇ ਆਖਰੀ ਇਕ ਰੋਜ਼ਾ ਮੈਚ ਵਿੱਚ ਟਾਸ ਜਿੱਤ ਦੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 8 ਵਿਕਟਾਂ ਦੇ...

ਕ੍ਰਿਕਟ: ਭਾਰਤ ਨੇ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ

ਹਰਾਰੇ: ਭਾਰਤ ਤੇ ਜ਼ਿੰਬਾਬਵੇ ਵਿਚਾਲੇ ਅੱਜ ਇਥੇ ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਪਹਿਲੇ ਇਕ ਰੋਜ਼ਾ ਮੈਚ ਵਿੱਚ ਭਾਰਤ ਨੇ ਮੇਜ਼ਬਾਨ ਟੀਮ ਨੂੰ 10 ਵਿਕਟਾਂ ਨਾਲ ਮਾਤ ਦਿੱਤੀ। ਟੀਮ ਇੰਡੀਆ ਦੇ ਉਪ ਕਪਤਾਨ ਸ਼ਿਖਰ ਧਵਨ ਤੇ ਸਲਾਮੀ ਬੱਲੇਬਾਜ਼...

ਪਹਿਲਾ ਇਕ ਰੋਜ਼ਾ : ਭਾਰਤ ਨੇ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ

ਹਰਾਰੇ, 18 ਅਗਸਤ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਅੱਜ ਇਥੇ ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਪਹਿਲੇ ਇਕ ਰੋਜ਼ਾ ਮੈਚ ਵਿੱਚ ਭਾਰਤ ਨੇ ਮੇਜ਼ਬਾਨ ਟੀਮ ਨੂੰ 10 ਵਿਕਟਾਂ ਨਾਲ ਮਾਤ ਦਿੱਤੀ। ਟੀਮ ਇੰਡੀਆ ਦੇ ਉਪ ਕਪਤਾਨ ਸ਼ਿਖਰ ਧਵਨ ਤੇ ਸਲਾਮੀ...

ਜ਼ਿੰਬਾਬਵੇ ਦੌਰੇ ’ਚ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ ਕਰਨਗੇ ਕੇ.ਐਲ. ਰਾਹੁਲ

ਨਵੀਂ ਦਿੱਲੀ, 11 ਅਗਸਤ ਸੀਨੀਅਰ ਸਲਾਮੀ ਬੱਲੇਬਾਜ਼ ਕੇ.ਐਲ. ਰਾਹੁਲ ਜ਼ਿੰਬਾਬਵੇ ਖ਼ਿਲਾਫ਼ ਤਿੰਨ ਮੈਚਾਂ ਦੀ ਇਕ ਰੋਜ਼ਾ ਸੀਰੀਜ਼ ਵਿਚ ਭਾਰਤੀ ਟੀਮ ਦੀ ਅਗਵਾਈ ਕਰਨਗੇ। ਉਨ੍ਹਾਂ ਨੂੰ ਬੀਸੀਸੀਆਈ ਦੀ ਮੈਡੀਕਲ ਟੀਮ ਨੇ ਫਿਟ ਐਲਾਨਿਆ ਹੈ। ਇਸ ਤੋਂ ਪਹਿਲਾਂ ਸ਼ਿਖਰ ਧਵਨ ਨੂੰ...

ਟੀ-20 ਲੜੀ: ਅਫ਼ਗਾਨਿਸਤਾਨ ਨੇ ਜ਼ਿੰਬਾਬਵੇ ਨੂੰ 21 ਦੌੜਾਂ ਨਾਲ ਹਰਾਇਆ

ਹਰਾਰੇ, 13 ਜੂਨ ਅਫ਼ਗਾਨਿਸਤਾਨ ਨੇ ਜ਼ਿੰਬਾਬਵੇ ਨੂੰ 21 ਦੌੜਾਂ ਨਾਲ ਹਰਾ ਕੇ ਤਿੰਨ ਟੀ-20 ਮੈਚਾਂ ਦੀ ਲੜੀ ਵਿੱਚ 2-0 ਦੀ ਅਜੇਤੂ ਲੀਡ ਹਾਸਲ ਕਰ ਲਈ ਹੈ। ਲੜੀ ਦੇ ਦੂਜੇ ਟੀ-20 ਮੈਚ ਵਿੱਚ ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20...

ਜ਼ਿੰਬਾਬਵੇ ਦੇ ਸਾਬਕਾ ਕ੍ਰਿਕਟਰ ਵੱਲੋਂ ਭਾਰਤੀ ਕਾਰੋਬਾਰੀ ’ਤੇ ਮੈਚ ਫਿਕਸਿੰਗ ਕਰਵਾਉਣ ਦੇ ਦੋਸ਼

ਹਰਾਰੇ, 24 ਜਨਵਰੀ ਜ਼ਿੰਬਾਬਵੇ ਦੇ ਸਾਬਕਾ ਵਿਕਟਕੀਪਰ-ਬੱਲੇਬਾਜ਼ ਬ੍ਰੈਂਡਨ ਟੇਲਰ ਨੇ ਦਾਅਵਾ ਕੀਤਾ ਹੈ ਕਿ ਇੱਕ ਭਾਰਤੀ ਕਾਰੋਬਾਰੀ ਨੇ ਉਸ ਨੂੰ ਕੌਮਾਂਤਰੀ ਮੈਚ ਲਈ ਮੈਚ ਫਿਕਸ ਕਰਨ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਦਿਆਂ ਧਮਕੀ ਦਿੱਤੀ ਕਿ ਜੇ ਉਹ ਉਸ ਦਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img