12.4 C
Alba Iulia
Saturday, December 7, 2024

ਦਇਰ

ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਖ਼ਿਲਾਫ਼ ਪਟੀਸ਼ਨ ਦਾਇਰ

ਕਾਠਮੰਡੂ: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ਵਿਰੁੱਧ ਸੁਪਰੀਮ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਖ਼ਿਲਾਫ਼ ਜਾਂਚ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ। ਪ੍ਰਚੰਡ ਨੇ ਹਾਲ ਹੀ ਵਿਚ ਇਕ ਸਮਾਗਮ ਦੌਰਾਨ ਮਾਓਵਾਦੀਆਂ ਖ਼ਿਲਾਫ਼...

ਏਕਾਧਿਕਾਰ ਦੇ ਮਾਮਲੇ ’ਚ ਅਮਰੀਕੀ ਸਰਕਾਰ ਵੱਲੋਂ ਗੂਗਲ ਵਿਰੁੱਧ ਮੁਕੱਦਮਾ ਦਾਇਰ

ਵਾਸ਼ਿੰਗਟਨ, 25 ਜਨਵਰੀ ਅਮਰੀਕਾ ਦੇ ਨਿਆਂ ਵਿਭਾਗ ਅਤੇ ਅੱਠ ਸੂਬਿਆਂ ਨੇ ਆਨਲਾਈਨ ਇਸ਼ਤਿਹਾਰਬਾਜ਼ੀ ਦੇ ਖੇਤਰ ਵਿਚ ਕਥਿਤ ਏਕਾਧਿਕਾਰ ਕਾਇਮ ਕਰਨ 'ਤੇ ਗੂਗਲ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਗੂਗਲ ਇਸ਼ਤਿਹਾਰ ਦੇਣ ਵਾਲਿਆਂ, ਖ਼ਪਤਕਾਰਾਂ ਤੇ ਅਮਰੀਕੀ ਸਰਕਾਰ...

ਜੈਕਲੀਨ ਖ਼ਿਲਾਫ਼ ਮਾਣਹਾਨੀ ਨੋਰਾ ਫ਼ਤੇਹੀ ਵੱਲੋਂ ਦਾਇਰ ਮਾਣਹਾਨੀ ਕੇਸ ਦੀ ਸੁਣਵਾਈ 25 ਮਾਰਚ ਨੂੰ

ਨਵੀਂ ਦਿੱਲੀ, 21 ਜਨਵਰੀ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਨੋਰਾ ਫਤੇਹੀ ਦੀ ਫੌ਼ਜ਼ਦਾਰੀ ਮਾਣਹਾਨੀ ਦੀ ਸ਼ਿਕਾਇਤ ਉੱਤੇ ਰਾਸ਼ਟਰੀ ਰਾਜਧਾਨੀ ਦੀ ਅਦਾਲਤ 25 ਮਾਰਚ ਨੂੰ ਸੁਣਵਾਈ ਕਰੇਗੀ। ਬਾਲੀਵੁੱਡ ਅਭਿਨੇਤਰੀ ਨੋਰਾ ਫਤੇਹੀ ਨੇ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ...

ਭਾਰਤ ਸਰਕਾਰ ਨੇ ਸੈਨਾ ਮੁਖੀ ਦੀ ਚੋਣ ਦਾ ਦਾਇਰਾ ਵਧਾਇਆ

ਨਵੀਂ ਦਿੱਲੀ, 7 ਜੂਨ ਕੇਂਦਰ ਸਰਕਾਰ ਨੇ ਅੱਜ ਨੋਟੀਫਿਕੇਸ਼ਨ ਜਾਰੀ ਕਰਦਿਆਂ ਚੀਫ ਆਫ ਡਿਫੈਂਸ ਸਟਾਫ (ਸੈਨਾ ਮੁਖੀ) ਦੀ ਚੋਣ ਦਾ ਦਾਇਰਾ ਵਧਾ ਦਿੱਤਾ ਹੈ। ਹੁਣ ਫੌਜ ਵਿੱਚ ਸੇਵਾਵਾਂ ਨਿਭਾਅ ਰਿਹਾ ਲੈਫਟੀਲੈਂਟ ਜਨਰਲ ਜਾਂ ਸੇਵਾ-ਮੁਕਤ ਲੈਫਟੀਲੈਂਟ ਜਨਰਲ, ਏਅਰ ਮਾਰਸ਼ਲ ਅਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img