12.4 C
Alba Iulia
Saturday, May 18, 2024

ਨਯਕਤ

ਐਂਡੀ ਫਲਾਵਰ ਅਡਾਨੀ ਗਰੁੱਪ ਦੀ ਟੀਮ ਦਾ ਕੋਚ ਨਿਯੁਕਤ

ਅਹਿਮਦਾਬਾਦ: ਜ਼ਿੰਬਾਬਵੇ ਦੇ ਸਾਬਕਾ ਕਪਤਾਨ ਐਂਡੀ ਫਲਾਵਰ ਨੂੰ ਯੂਏਈ ਇੰਟਰਨੈਸ਼ਨਲ ਲੀਗ ਟੀ-20 (ਆਈਐੱਲਟੀ20) ਵਿੱਚ ਅਡਾਨੀ ਗਰੁੱਪ ਦੀ ਟੀਮ ਗਲਫ ਜਾਇੰਟਸ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਉਹ 2010 ਵਿੱਚ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਅਤੇ ਆਈਪੀਐੱਲ...

ਰਾਘਵ ਚੱਢਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ

ਆਤਿਸ਼ ਗੁਪਤਾ ਚੰਡੀਗੜ੍ਹ, 11 ਜੁਲਾਈ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਫਾਈਲ ਨੂੰ ਮੁੱਖ ਮੰਤਰੀ ਨੇ ਅੱਜ ਮਨਜ਼ੂਰੀ ਦੇ ਦਿੱਤੀ। ਮਾਡਰਨ ਸਕੂਲ ਬਾਰਾਖੰਭਾ ਅਤੇ ਲੰਡਨ...

ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ ਐੱਨਆਈਏ ਮੁਖੀ ਨਿਯੁਕਤ

ਨਵੀਂ ਦਿੱਲੀ, 23 ਜੂਨ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਦੇ ਸੀਨੀਅਰ ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਪਰਸੋਨਲ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਰਾਹੀਂ ਦਿੱਤੀ ਗਈ। ਦਿਨਕਰ...

ਰੁਚਿਰਾ ਕੰਬੋਜ ਯੂਐੱਨ ਵਿੱਚ ਭਾਰਤੀ ਸਫ਼ੀਰ ਨਿਯੁਕਤ

ਨਵੀਂ ਦਿੱਲੀ, 21 ਜੂਨ ਸੀਨੀਅਰ ਕੂਟਨੀਤਕ ਰੁਚਿਰਾ ਕੰਬੋਜ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਅੱਜ ਭਾਰਤ ਦੀ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ ਹੈ। ਕੰਬੋਜ 1987 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਹਨ। ਉਹ ਇਸ ਸਮੇਂ ਭੂਟਾਨ ਵਿੱਚ ਭਾਰਤੀ...

ਧੀ ਦੀ ਸਕੂਲ ’ਚ ਗ਼ੈਰਕਾਨੂੰਨੀ ਨਿਯੁਕਤੀ ਮਾਮਲੇ ’ਚ ਪੱਛਮੀ ਬੰਗਾਲ ਦੇ ਸਿੱਖਿਆ ਮੰਤਰੀ ਤੋਂ ਸੀਬੀਆਈ ਨੇ ਪੁੱਛ ਪੜਤਾਲ ਕੀਤੀ

ਕੋਲਕਾਤਾ, 20 ਮਈ ਆਪਣੀ ਧੀ ਦੀ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ 'ਚ ਕਥਿਤ ਤੌਰ 'ਤੇ ਨਾਜਾਇਜ਼ ਢੰਗ ਨਾਲ ਕੀਤੀ ਨਿਯੁਕਤੀ ਦੇ ਮਾਮਲੇ ਵਿੱਚ ਪੱਛਮੀ ਬੰਗਾਲ ਦੇ ਸਿੱਖਿਆ ਰਾਜ ਮੰਤਰੀ ਪਰੇਸ਼ ਚੰਦਰ ਅਧਿਕਾਰੀ ਅੱਜ ਸਵੇਰੇ ਕੋਲਕਾਤਾ ਸਥਿਤ ਸੀਬੀਆਈ ਦੇ ਦਫਤਰ ਪਹੁੰਚੇ,...

ਓਲੰਪਿਕ 2024 ਅਤੇ 2028 ਦੀ ਤਿਆਰੀ ਲਈ ਸਾਈ ਵੱਲੋਂ 398 ਕੋਚਾਂ ਦੀ ਨਿਯੁਕਤੀ

ਨਵੀਂ ਦਿੱਲੀ, 16 ਫਰਵਰੀ ਭਾਰਤੀ ਖੇਡ ਅਥਾਰਟੀ (ਸਾਈ) ਨੇ ਬੁੱਧਵਾਰ ਨੂੰ ਐਲਾਨ ਕੀਤਾ ਉਸ ਨੇ ਪੈਰਿਸ ਓਲੰਪਿਕ-2024 ਅਤੇ ਲਾਸ ੲੇਂਜਲਸ ਓਲੰਪਿਕ-2028 ਸਣੇ ਹੋਰ ਅਹਿਮ ਟੂਰਨਾਮੈਂਟਾਂ ਦੀ ਤਿਆਰੀ ਲਈ 21 ਖੇਡਾਂ ਵਾਸਤੇ ਵੱਖ-ਵੱਖ ਪੱਧਰਾਂ ਉੱਤੇ 398 ਕੋਚਾਂ ਦੀ ਨਿਯੁਕਤੀ ਹੈ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img