12.4 C
Alba Iulia
Monday, November 11, 2024

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਭਾਵੁਕ ਹੁੰਦਿਆਂ ਪ੍ਰਸ਼ੰਸਕਾਂ ਮਿਲੀ ਮਾਂ

ਜੋਗਿੰਦਰ ਸਿੰਘ ਮਾਨ ਮਾਨਸਾ, 29 ਮਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੀ ਅੱਜ ਪਹਿਲੀ ਬਰਸੀ ਮੌਕੇ ਮਾਤਾ ਚਰਨ ਕੌਰ ਵਾਰ ਵਾਰ ਪੁੱਤ ਨੂੰ ਯਾਦ ਕਰਦਿਆਂ ਉਸ ਦੇ ਪ੍ਰਸ਼ੰਸਕਾਂ ਨੂੰ ਮਿਲੇ।। ਪੰਜਾਬੀ ਗਾਇਕ ਦਾ ਪਿਤਾ ਬਲਕੌਰ ਸਿੰਘ ਸਿੱਧੂ ਵਿਦੇਸ਼ ਵਿਚ ਬਰਸੀ...

ਵੀਡੀਓ ਵਿੱਚ ਮੈਂ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਛੇ ਵਿਅਕਤੀਆਂ ਦੇ ਨਾਂ ਲਏ: ਇਮਰਾਨ

ਲਾਹੌਰ, 27 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸਰਕਾਰ ਦੇ ਦਾਅਵੇ ਨੂੰ ਖਾਰਜ ਕੀਤਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਵਿਦੇਸ਼ੀ ਏਜੰਸੀਆਂ ਤੋਂ ਖ਼ਤਰਾ ਹੈ। ਖਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਵਿਚਲੇ ਛੇ ਵਿਅਕਤੀਆਂ...

ਜਯਾ ਬੱਚਨ ਦੇ ਜਨਮ ਦਿਨ ’ਤੇ ਅਭਿਸ਼ੇਕ ਨੇ ਮਾਂ ਨਾਲ ਸਾਂਝੀ ਕੀਤੀ ਵਿਸ਼ੇਸ਼ ਯਾਦ

ਨਵੀਂ ਦਿੱਲੀ: ਬੌਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਨੇ ਆਪਣੀ ਮਾਂ, ਅਦਾਕਾਰਾ ਅਤੇ ਸਿਆਸਤਦਾਨ ਜਯਾ ਬੱਚਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ। ਉਸ ਨੇ ਆਪਣੀ ਮਾਂ ਨਾਲ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ। ਇਸ ਨਾਲ ਉਸ ਨੇ...

ਮੇਰੇ ’ਤੇ ਲੱਗੇ ਸਾਰੇ ਦੋਸ਼ ਝੂਠੇ, ਮੈਂ ਸੱਚਾ: ਟਰੰਪ

ਨਿਊਯਾਰਕ/ਵਾਸ਼ਿੰਗਟਨ, 5 ਅਪਰੈਲ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪੋਰਨ ਸਟਾਰ ਨੂੰ ਉਸ ਦਾ ਮੂੰਹ ਬੰਦ ਰੱਖਣ ਲਈ ਭੁਗਤਾਨ ਕਰਨ ਦੇ ਦੋਸ਼ ਨੂੰ ਰੱਦ ਕਰਦੇ ਹਨ ਤੇ ਉਨ੍ਹਾਂ...

ਰਾਹੁਲ ਨੂੰ ਫਸਾਇਆ ਗਿਆ, ਮੈਂ ਅਦਾਲਤ ਦੇ ਫ਼ੈਸਲੇ ਨਾਲ ਅਸਹਿਮਤ: ਕੇਜਰੀਵਾਲ

ਨਵੀਂ ਦਿੱਲੀ, 23 ਮਾਰਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਸਮਰਥਨ ਕਰਦੇ...

‘ਤੂ ਝੂਠੀ ਮੈਂ ਮੱਕਾਰ’ ਦਾ ਮੋਨੋਲੌਗ ਯਾਦ ਕਰਨਾ ਐਕਸ਼ਨ ਸੀਨ ਕਰਨ ਬਰਾਬਰ ਸੀ: ਰਣਬੀਰ

ਮੁੰਬਈ: ਅਦਾਕਾਰ ਰਣਬੀਰ ਕਪੂਰ ਨੇ ਨਿਰਦੇਸ਼ਕ ਲਵ ਰੰਜਨ ਦੀ ਫਿਲਮ 'ਤੂ ਝੂਠੀ ਮੈਂ ਮੱਕਾਰ' ਨਾਲ ਜੁੜੇ ਆਪਣੇ ਤਜਰਬੇ ਅਤੇ ਫਿਲਮ ਵਿਚਲੇ ਆਪਣੇ ਮੋਨੋਲੌਗ ਦੀ ਤਿਆਰੀ ਕਰਨ ਵੇਲੇ ਆਈਆਂ ਪ੍ਰੇਸ਼ਾਨੀਆਂ ਬਾਰੇ ਦੱਸਿਆ। ਰਣਬੀਰ ਕਪੂਰ ਆਪਣੀ ਫਿਲਮ ਦੇ ਪ੍ਰਚਾਰ ਲਈ...

‘ਤੂੰ ਝੂਠੀ ਮੈਂ ਮੱਕਾਰ’ ਦੀ ਪ੍ਰਮੋਸ਼ਨ ਲਈ ਇੰਡੀਅਨ ਆਇਡਲ ਦੇ ਸੈੱਟ ’ਤੇ ਪੁੱਜੇ ਸ਼ਰਧਾ ਤੇ ਰਣਬੀਰ ਕਪੂਰ

ਮੁੰਬਈ: ਅਦਾਕਾਰਾ ਸ਼ਰਧਾ ਕਪੂਰ ਆਪਣੀ ਫਿਲਮ 'ਤੂੰ ਝੂਠੀ ਮੈਂ ਮੱਕਾਰ' ਦੀ ਪ੍ਰਮੋਸ਼ਨ ਲਈ ਅਦਾਕਾਰ ਰਣਬੀਰ ਕਪੂਰ ਦੇ ਨਾਲ ਗਾਇਕੀ ਵਾਲੇ ਰਿਐਲਿਟੀ ਸ਼ੋਅ 'ਇੰਡੀਅਨ ਆਇਡਲ 13' ਵਿੱਚ ਮਹਿਮਾਨ ਵਜੋਂ ਸ਼ਾਮਲ ਹੋਈ। ਇਸ ਦੌਰਾਨ ਉੱਘੇ ਗਾਇਕ ਜਾਵੇਦ ਅਲੀ ਨੇ ਵੀ...

ਰਾਜਸਥਾਨ: ਸਰਕਾਰੀ ਹਸਪਤਾਲ ’ਚ ਮਾਂ ਨਾਲ ਸੁੱਤੇ ਮਹੀਨੇ ਦੇ ਬੱਚੇ ਨੂੰ ਕੁੱਤਿਆਂ ਨੇ ਨੋਚ ਖਾਧਾ

ਜੈਪੁਰ, 1 ਮਾਰਚ ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਆਵਾਰਾ ਕੁੱਤਿਆਂ ਨੇ ਬੱਚੇ ਨੂੰ ਉਸ ਦੀ ਸੁੱਤੀ ਮਾਂ ਕੋਲੋਂ ਚੁੱਕ ਕੇ ਨੋਚ ਖਾਧਾ। ਬੱਚੇ ਦੇ ਪਿਤਾ ਦਾ ਸਿਰੋਹੀ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪੁਲੀਸ...

ਬ੍ਰਿਸਬੇਨ: ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ

ਹਰਜੀਤ ਲਸਾੜਾ ਬ੍ਰਿਸਬੇਨ, 26 ਫਰਵਰੀ ਸਥਾਨਕ ਸੰਸਥਾ 'ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ' ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੇਖਕ ਗੁਰਜਿੰਦਰ ਸੰਧੂ ਦਾ ਸਨਮਾਨ ਕਰਦਿਆਂ ਉਨ੍ਹਾਂ ਦਾ ਨਾਵਲ 'ਦੀਵੇ ਦੀ ਲੋਅ' ਵੀ ਲੋਕ ਅਰਪਣ ਕੀਤਾ...

ਮੈਂ ਇਸ ਲਾਇਕ ਨਹੀਂ ਕਿ ਮੇਰਾ ਮੰਦਰ ਬਣਾਇਆ ਜਾਵੇ: ਸੋਨੂੰ

ਮੁੰਬਈ: ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੀ ਸਰਹੱਦ 'ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਦੇ ਨਾਂ 'ਤੇ ਮੰਦਰ ਬਣਾਏ ਜਾਣ ਦੀ ਖ਼ਬਰ ਮਿਲਣ ਮਗਰੋਂ ਸੋਨੂੰ ਨੂੰ ਕਾਫੀ ਮਾਣ ਮਹਿਸੂਸ ਹੋ ਰਿਹਾ ਹੈ। ਇੱਕ ਉੱਘੇ ਪੱਤਰਕਾਰ ਵਿਰਾਲ ਭਿਆਨੀ ਵੱਲੋਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img