12.4 C
Alba Iulia
Saturday, May 18, 2024

ਮਗ

ਰੋਨਾਲਡੋ ਨੇ ਪ੍ਰਸ਼ੰਸਕ ਦਾ ਫੋਨ ਸੁੱਟਣ ਮਗਰੋਂ ਮੁਆਫ਼ੀ ਮੰਗੀ

ਮੈਨਚੈਸਟਰ: ਮਾਨਚੈਸਟਰ ਯੂਨਾਈਟਿਡ ਦੇ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਨੇ ਇੱਕ ਪ੍ਰਸ਼ੰਸਕ ਦੇ ਹੱਥ ਵਿੱਚੋਂ ਫੋਨ ਫੜ ਕੇ ਸੁੱਟਣ ਦੀ ਘਟਨਾ ਲਈ ਮੁਆਫ਼ੀ ਮੰਗੀ ਹੈ। ਹਾਲਾਂਕਿ ਰੋਨਾਲਡੋ ਵੱਲੋਂ ਟੀਮ ਨੂੰ ਐਵਰਟਨ ਕਲੱਬ ਤੋਂ ਮਿਲੀ 1-0 ਦੀ ਹਾਰ ਮਗਰੋਂ ਮੈਦਾਨ 'ਚੋਂ...

ਪੋਪ ਨੇ ਕੈਨੇਡਾ ਦੇ ਸਕੂਲਾਂ ਵਿੱਚ ਬਦਸਲੂਕੀ ਲਈ ਲੋਕਾਂ ਤੋਂ ਮੁਆਫ਼ੀ ਮੰਗੀ

ਵੈਟੀਕਨ ਸਿਟੀ, 1 ਅਪਰੈਲ ਪੋਪ ਫਰਾਂਸਿਸ ਨੇ ਕੈਨੇਡਾ ਵਿਚ ਚਰਚ ਵੱਲੋਂ ਚਲਾਏ ਜਾਂਦੇ ਰਹੇ ਰਿਹਾਇਸ਼ੀ ਸਕੂਲਾਂ ਵਿੱਚ ਸਥਾਨਕ ਲੋਕਾਂ ਵੱਲੋਂ ਸਹਿਣ ਕੀਤੇ ਕੀਤੀ ਗਈ 'ਨਿੰਦਣਯੋਗ' ਬਦਸਲੂਕੀ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਜੁਲਾਈ ਦੇ ਅੰਤ ਤੱਕ ਉਨ੍ਹਾਂ ਵੱਲੋਂ...

ਆਸਕਰ ਥੱਪੜ ਕਾਂਡ: ਸਮਿੱਥ ਨੇ ਕ੍ਰਿਸ ਰੌਕ ਤੋਂ ਮੁਆਫ਼ੀ ਮੰਗੀ

ਲਾਸ ਏਂਜਲਸ: ਆਸਕਰ ਸਟੇਜ 'ਤੇ ਕੱਲ੍ਹ ਕਾਮੇਡੀਅਨ ਕ੍ਰਿਸ ਰੌਕ ਦੇ ਥੱਪੜ ਮਾਰਨ ਵਾਲੇ ਅਦਾਕਾਰ ਵਿੱਲ ਸਮਿੱਥ ਨੇ ਅੱਜ ਬਿਆਨ ਜਾਰੀ ਕਰ ਕੇ ਮੁਆਫੀ ਮੰਗੀ ਹੈ। ਉਸ ਨੇ ਕਿਹਾ, ''ਹਿੰਸਾ ਹਰ ਰੂਪ ਵਿੱਚ ਵਿਨਾਸ਼ਕਾਰੀ ਹੈ। ਬੀਤੀ ਰਾਤ ਅਕੈਡਮੀ ਐਵਾਰਡਜ਼...

ਤਿਰੰਗਾ ਵਿਵਾਦ: ਮੰਤਰੀ ਨੂੰ ਹਟਾਉਣ ਦੀ ਮੰਗ ’ਤੇ ਅੜੀ ਕਾਂਗਰਸ

ਬੰਗਲੂਰੂ, 18 ਫਰਵਰੀ ਕਾਂਗਰਸ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਕੇ ਐੱਸ ਈਸ਼ਵਰੱਪਾ ਵੱਲੋਂ ਕੌਮੀ ਝੰਡੇ ਬਾਰੇ ਦਿੱਤੇ ਗਏ ਬਿਆਨ 'ਤੇ ਉਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੜ ਗਈ ਹੈ। ਉਸ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਕਰਨਾਟਕ...

ਗੇਟ ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 2 ਫਰਵਰੀ ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਕਾਰਨ 5 ਫਰਵਰੀ ਤੋਂ ਹੋਣ ਵਾਲੀ ਇੰਜਨੀਅਰਿੰਗ ਪ੍ਰੀਖਿਆ ਵਿੱਚ ਗ੍ਰੈਜੂਏਟ ਯੋਗਤਾ ਪ੍ਰੀਖਿਆ (ਗੇਟ) ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ ਹੈ। ਚੀਫ਼...

ਆਬੂ -ਧਾਬੀ ’ਚ ਡਰੋਨ ਹਮਲੇ ਕਾਰਨ ਮਰੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਪੰਜਾਬ ਪੁੱਜੀਆਂ: ਮ੍ਰਿਤਕ ਅੰਮ੍ਰਿਤਸਰ ਤੇ ਮੋਗਾ ਜ਼ਿਲ੍ਹਿਆਂ ਨਾਲ ਸਬੰਧਤ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 21 ਜਨਵਰੀ ਆਬੂ-ਧਾਬੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਡਰੋਨ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀਆਂ ਦੇਹਾਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ 'ਤੇ ਪੁੱਜੀਆਂ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img