12.4 C
Alba Iulia
Saturday, September 14, 2024

ਮਤ

ਗੁਹਾਟੀ ’ਚ ਸੜਕ ਹਾਦਸੇ ਕਾਰਨ ਇੰਜਨੀਅਰਿੰਗ ਕਾਲਜ ਦੇ 7 ਵਿਦਿਆਰਥੀਆਂ ਦੀ ਮੌਤ

ਗੁਹਾਟੀ, 29 ਮਈ ਗੁਹਾਟੀ ਵਿੱਚ ਅੱਜ ਸੜਕ ਹਾਦਸੇ ਵਿੱਚ ਅਸਾਮ ਇੰਜਨੀਅਰਿੰਗ ਕਾਲਜ ਦੇ ਸੱਤ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ। ਤੀਜੇ ਸਾਲ ਦੇ ਦਸ ਵਿਦਿਆਰਥੀ ਅੱਜ ਸਵੇਰੇ ਕਾਰ ਵਿੱਚ ਕਾਲਜ ਕੈਂਪਸ ਤੋਂ ਬਾਹਰ ਨਿਕਲੇ ਅਤੇ...

ਹਿਮਾਚਲ ’ਚ ਸੜਕ ਹਾਦਸੇ ਕਾਰਨ ਹਿੰਦੀ ਫਿਲਮ ਤੇ ਟੀਵੀ ਕਲਾਕਾਰ ਵੈਭਵੀ ਉਪਾਧਿਆਏ ਦੀ ਮੌਤ

ਸ਼ਿਮਲਾ, 24 ਮਈ ਟੀਵੀ ਲੜੀਵਾਰ 'ਸਾਰਾਭਾਈ ਵਰਸਿਜ਼ ਸਾਰਾਭਾਈ' ਦੀ ਅਦਾਕਾਰਾ ਵੈਭਵੀ ਉਪਾਧਿਆਏ ਦੀ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਹਾਦਸਾ ਕੁੱਲੂ ਜ਼ਿਲੇ ਦੇ ਬੰਜਾਰ ਇਲਾਕੇ 'ਚ ਉਸ ਸਮੇਂ ਹੋਇਆ, ਜਦੋਂ ਵੈਭਵੀ ਆਪਣੇ ਮੰਗੇਤਰ...

ਮੁੰਬਈ: ਹਿੰਦੀ ਫਿਲਮ ਤੇ ਟੀਵੀ ਕਲਾਕਾਰ ਨਿਤੇਸ਼ ਪਾਂਡੇ ਦੀ 52 ਸਾਲ ’ਚ ਦਿਲ ਦੇ ਦੌਰੇ ਕਾਰਨ ਮੌਤ

ਮੁੰਬਈ, 24 ਮਈ ਟੈਲੀਵਿਜ਼ਨ ਸ਼ੋਅ 'ਅਨੁਪਮਾ' 'ਚ ਧੀਰਜ ਕੁਮਾਰ ਦੀ ਭੂਮਿਕਾ ਨਿਭਾਉਣ ਵਾਲੇ ਅਭਿਨੇਤਾ ਨਿਤੇਸ਼ ਪਾਂਡੇ ਦਾ 52 ਸਾਲ ਦੀ ਉਮਰ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਮੰਗਲਵਾਰ ਦੇਰ ਰਾਤ ਨਾਸਿਕ ਦੇ ਨੇੜੇ ਇਗਤਪੁਰੀ ਵਿੱਚ...

ਅਦਾਕਾਰ ਆਦਿਤਿਆ ਰਾਜਪੂਤ ਦੀ ਮੌਤ ਗੁਸਲਖਾਨੇ ’ਚ ਡਿੱਗਣ ਕਾਰਨ ਹੋਈ: ਪੁਲੀਸ

ਮੁੰਬਈ, 23 ਮਈ ਇਥੋਂ ਦੀ ਪੁਲੀਸ ਨੇ ਕਿਹਾ ਹੈ ਕਿ ਅਭਿਨੇਤਾ ਆਦਿਤਿਆ ਸਿੰਘ ਰਾਜਪੂਤ, ਜਿਸ ਦੀ ਸੋਮਵਾਰ ਨੂੰ ਆਪਣੇ ਗੁਸਲਖਾਨੇ 'ਚ ਲਾਸ਼ ਮਿਲੀ ਸੀ, ਉਹ ਬਿਮਾਰ ਮਹਿਸੂਸ ਕਰ ਰਿਹਾ ਸੀ ਅਤੇ ਉਸ ਦੀ ਮੌਤ ਕਥਿਤ ਤੌਰ 'ਤੇ ਬਾਥਰੂਮ ਵਿੱਚ...

ਮਹਾਰਾਸ਼ਟਰ ’ਚ ਸਪੈਟਿਕ ਟੈਂਕ ਦੀ ਸਫ਼ਾਈ ਕਰਦੇ 5 ਮਜ਼ਦੂਰਾਂ ਦੀ ਮੌਤ, ਇਕ ਗੰਭੀਰ

ਮੁੰਬਈ, 13 ਮਈ ਮਹਾਰਾਸ਼ਟਰ ਦੇ ਪਰਭਨੀ ਜ਼ਿਲ੍ਹੇ 'ਚ ਸੈਪਟਿਕ ਟੈਂਕ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਕਾਰਨ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਇੱਕ ਕਰਮਚਾਰੀ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਛੇ...

ਆਈਪੀਐੱਲ : ਲਖਨਊ ਨੇ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਮਾਤ ਦਿੱਤੀ

ਹੈਦਰਾਬਾਦ, 13 ਮਈ ਇਥੇ ਖੇਡੇ ਗਏ ਆਈਪੀਐੱਲ ਮੈਚ ਦੌਰਾਨ ਅੱਜ ਲਖਨਊ ਸੁਪਰ ਜਾਇੰਟਸ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਮਾਤ ਦਿੱਤੀ। ਹੈਦਰਾਬਾਦ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ਦੇ ਨੁਕਸਾਨ 'ਤੇ 182 ਦੌੜਾਂ ਬਣਾਈਆਂ। ਇਸ ਦੇ...

ਦੁਨੀਆ ’ਚ ਜ਼ੱਚਾ-ਬੱਚਾ ਮੌਤ ਮਾਮਲੇ ’ਚ ਭਾਰਤ ਸਿਖ਼ਰ ’ਤੇ

ਕੇਪਟਾਊਨ, 10 ਮਈ ਬੱਚੇ ਦੇ ਜਨਮ, ਮਰੇ ਹੋਏ ਬੱਚੇ ਜੰਮਣ ਅਤੇ ਨਵਜੰਮੇ ਬੱਚਿਆਂ ਦੀ ਮੌਤ ਹੋਣ ਦੇ ਵਿਸ਼ਵ ਭਰ ਵਿਚ 60 ਫੀਸਦੀ ਮਾਮਲੇ 10 ਦੇਸ਼ਾਂ ਵਿਚ ਹਨ ਤੇ ਭਾਰਤ ਦੀ ਸਥਿਤੀ ਸਭ ਤੋਂ ਖ਼ਰਾਬ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ...

ਕਰਾਚੀ ’ਚ ਭਾਰਤੀ ਕੈਦੀ ਦੀ ਮੌਤ, ਪਾਕਿਤਸਾਨ ਸ਼ੁੱਕਰਵਾਰ ਨੂੰ 199 ਭਾਰਤੀ ਮਛੇਰਿਆਂ ਨੂੰ ਕਰੇਗਾ ਰਿਹਾਅ

ਕਰਾਚੀ, 8 ਮਈ ਪਾਕਿਸਤਾਨ ਆਪਣੇ ਪਾਣੀਆਂ ਵਿੱਚ ਗੈਰ-ਕਾਨੂੰਨੀ ਮੱਛੀਆਂ ਫੜਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ 199 ਭਾਰਤੀ ਮਛੇਰਿਆਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦੇਵੇਗਾ। ਇਸ ਦੌਰਾਨ ਇਕ ਭਾਰਤੀ ਨਾਗਰਿਕ, ਜਿਸ ਨੂੰ 199 ਮਛੇਰਿਆਂ ਦੇ ਨਾਲ ਵਾਪਸ ਭੇਜਿਆ ਜਾਣਾ ਸੀ,...

ਗੁਜਰਾਤ ਟਾਈਟਨਜ਼ ਨੇ ਲਖਨਊ ਟੀਮ ਨੂੰ 56 ਦੌੜਾਂ ਨਾਲ ਮਾਤ ਦਿੱਤੀ

ਅਹਿਮਦਾਬਾਦ, 7 ਮਈ ਇਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੌਰਾਨ ਅੱਜ ਗੁਜਰਾਤ ਟਾਈਟਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 56 ਦੌੜਾਂ ਨਾਲ ਮਾਤ ਦਿੱਤੀ। ਗੁਜਰਾਤ ਟਾਈਟਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੋ ਵਿਕਟਾਂ ਦੇ ਨੁਕਸਾਨ 'ਤੇ 227 ਦੋੜਾਂ ਬਣਾਈਆਂ। ਇਸ ਮਗਰੋਂ...

ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਨਾਮ ਸਿੰਘ ਅਕੀਦਾ ਪਟਿਆਲਾ, 6 ਮਈ ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img