12.4 C
Alba Iulia
Monday, November 11, 2024

ਯਤਰ

ਵੀਅਤਨਾਮ ਦੇ ਜਹਾਜ਼ ’ਚ ਖ਼ਰਾਬੀ, 300 ਦੇ ਕਰੀਬ ਯਾਤਰੀ ਮੁੰਬਈ ਹਵਾਈ ਅੱਡੇ ’ਤੇ ਕਈ ਘੰਟਿਆਂ ਤੋਂ ਫਸੇ

ਮੁੰਬਈ, 26 ਮਈ ਵੀਅਤਜੈੱਟ ਦੀ ਉਡਾਣ ਵਿਚ ਵਿਘਨ ਪੈਣ ਕਾਰਨ ਇਸ ਦੇ ਘੱਟੋ-ਘੱਟ 300 ਯਾਤਰੀ ਇਥੇ ਫਸ ਗਏ। ਇਹ ਜਹਾਜ਼ ਵੀਅਤਨਾਮ ਦੇ ਹੋ ਚੀ ਮਿਨਹ ਸ਼ਹਿਰ ਜਾ ਰਿਹਾ ਸੀ। ਯਾਤਰੀ ਮੁਤਾਬਕ ਜਹਾਜ਼ 'ਚ ਖਰਾਬੀ ਕਾਰਨ ਉਨ੍ਹਾਂ ਨੂੰ ਕਰੀਬ 10...

ਅਮਰੀਕਾ ਮੋਦੀ ਦੀ ਯਾਤਰਾ ਨੂੰ ਲੈ ਕੇ ਉਤਸ਼ਾਹਿਤ: ਬਲਿੰਕਨ

ਹੀਰੋਸ਼ੀਮਾ, 21 ਮਈ ਅਮਰੀਕਾ ਦੇ ਇੱਕ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਇੱਥੇ ਆਪਣੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਲੇ ਮਹੀਨੇ ਹੋਣ ਵਾਲੀ ਅਮਰੀਕਾ ਦੀ ਯਾਤਰਾ ਦੋਵਾਂ ਮੁਲਕਾਂ ਵਿਚਾਲੇ ਡੂੰਘੀ ਭਾਈਵਾਲੀ ਦਾ...

ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਅਨੰਤਨਾਗ, 17 ਅਪਰੈਲ ਜੰਮੂ ਅਤੇ ਕਸ਼ਮੀਰ ਵਿੱਚ 62 ਦਿਨਾਂ ਲੰਬੀ ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ। ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਨ ਨੇ ਕਿਹਾ ਹੈ ਕਿ ਯਾਤਰਾ ਇਸ ਸਾਲ 1 ਜੁਲਾਈ ਨੂੰ ਸ਼ੁਰੂ ਹੋਵੇਗੀ ਅਤੇ 31...

ਹੁਗਲੀ: ਸ਼ੋਭਾ ਯਾਤਰਾ ਮੌਕੇ ਹਿੰਸਾ ਦੌਰਾਨ ਭਾਜਪਾ ਵਿਧਾਇਕ ਜ਼ਖ਼ਮੀ

ਕੋਲਕਾਤਾ, 3 ਅਪਰੈਲ ਪੱਛਮੀ ਬੰਗਾਲ ਦੇ ਹੁਗਲੀ ਵਿਚ ਰਾਮ ਨੌਮੀ ਮੌਕੇ ਕੱਢੀ ਸ਼ੋਭਾ ਯਾਤਰਾ ਵਿਚ ਦੋ ਧਿਰਾਂ ਵਿਚ ਪੱਥਰਬਾਜ਼ੀ ਹੋਈ। ਇਸ ਤੋਂ ਬਾਅਦ ਲੋਕਾਂ ਨੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪੁਲੀਸ ਨੇ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ।...

ਕਾਂਗਰਸ ਨੇ ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਸ੍ਰੀਨਗਰ ’ਚ ਰੈਲੀ ਕੱਢੀ, ਕਈ ਪਾਰਟੀਆਂ ਦੇ ਨੇਤਾ ਸ਼ਾਮਲ

ਸ੍ਰੀਨਗਰ, 30 ਜਨਵਰੀ ਕਾਂਗਰਸ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਭਾਰੀ ਬਰਫ਼ਬਾਰੀ ਦਰਮਿਆਨ ਆਪਣੀ 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ ਮੌਕੇ ਰੈਲੀ ਕੱਢੀ। ਸ਼ੇਰ-ਏ-ਕਸ਼ਮੀਰ ਕ੍ਰਿਕਟ ਸਟੇਡੀਅਮ ਤੋਂ ਸ਼ੁਰੂ ਹੋਈ ਇਸ ਰੈਲੀ ਦੀ ਅਗਵਾਈ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 10 ਜਨਵਰੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇਥੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਕੇਸਰੀ ਦਸਤਾਰ ਸਜਾਈ ਹੋਈ ਸੀ। ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਉਨ੍ਹਾਂ...

ਕਾਂਗਰਸ ਦਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ: ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਦਾ ਸੁਰੱਖਿਆ ਘੇਰਾ ਟੁੱਟਣ ਦਾ ਦਾਅਵਾ

ਨਵੀਂ ਦਿੱਲੀ, 28 ਦਸੰਬਰ ਕਾਂਗਰਸ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ 'ਚ 24 ਦਸੰਬਰ ਨੂੰ 'ਭਾਰਤ ਜੋੜੋ ਯਾਤਰਾ' ਦੀ ਸੁਰੱਖਿਆ 'ਚ ਖਾਮੀਆਂ ਸਾਹਮਣੇ ਆਈਆਂ ਹਨ ਤੇ ਪੁਲੀਸ ਰਾਹੁਲ ਗਾਂਧੀ ਦੇ...

ਵਿਦੇਸ਼ ਯਾਤਰਾ ਸਬੰਧੀ ਜੈਕੁਲਿਨ ਦੀ ਅਰਜ਼ੀ ’ਤੇ ਸੁਣਵਾਈ ਭਲਕੇ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਕੇਸ ਦੀ ਮੁਲਜ਼ਮ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਵੱਲੋਂ ਵਿਦੇਸ਼ ਯਾਤਰਾ ਦੀ ਇਜਾਜ਼ਤ ਮੰਗਣ ਵਾਲੀ ਅਪੀਲ 'ਤੇ ਸੁਣਵਾਈ ਲਈ 22 ਦਸੰਬਰ ਦੀ ਤਾਰੀਕ ਤੈਅ ਕੀਤੀ ਹੈ। ਇਹ...

ਮੱਧ ਪ੍ਰਦੇਸ਼: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਰਾਤ ਨੂੰ ਅਰਾਮ ਦੌਰਾਨ ਬੰਬ ਧਮਾਕੇ ਕਰਨ ਦੀ ਧਮਕੀ, ਕੇਸ ਦਰਜ

ਇੰਦੌਰ (ਮੱਧ ਪ੍ਰਦੇਸ਼), 18 ਨਵੰਬਰ ਇੰਦੌਰ ਦੇ ਖ਼ਾਲਸਾ ਸਟੇਡੀਅਮ ਵਿੱਚ 28 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹੋਣ ਵਾਲੀ 'ਭਾਰਤ ਜੋੜੋ ਯਾਤਰਾ' ਦੌਰਾਨ ਇੰਦੌਰ ਦੇ ਖਾਲਸਾ ਸਟੇਡੀਅਮ ਵਿੱਚ ਸੰਭਾਵਿਤ ਰਾਤ ਦੇ ਅਰਾਮ ਬੰਦ ਦੌਰਾਨ ਸ਼ਹਿਰ ਵਿੱਚ ਬੰਬ ਧਮਕੇ...

ਜਲ ਸੈਨਾ ਮੁਖੀ ਵੱਲੋਂ ਜਾਪਾਨ ਦੀ ਪੰਜ ਦਿਨਾ ਯਾਤਰਾ ਸ਼ੁਰੂ

ਨਵੀਂ ਦਿੱਲੀ, 5 ਨਵੰਬਰ ਜਲ ਸੈਨਾ ਮੁਖੀ ਐਡਮਿਰਲ ਆਰ. ਹਰੀ ਕੁਮਾਰ ਦੀ ਅੱਜ ਜਾਪਾਨ ਦੀ ਪੰਜ ਦਿਨਾ ਯਾਤਰਾ ਸ਼ੁਰੂ ਹੋ ਗਈ ਹੈ। ਇਸ ਦੌਰਾਨ ਉਹ ਕੌਮਾਂਤਰੀ ਜੰਗੀ ਬੇੜਿਆਂ ਦਾ ਮੁਲਾਂਕਣ ਕਰਨਗੇ ਅਤੇ ਮਾਲਾਬਾਰ ਅਭਿਆਸ ਦੇ ਉਦਘਾਟਨ ਸਮਾਰੋਹ ਵਿੱਚ ਹਿੱਸਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img