12.4 C
Alba Iulia
Thursday, May 2, 2024

ਰਹ

ਐੱਲਏਸੀ ’ਤੇ ਹਾਲਾਤ ਤਣਾਅਪੂਰਨ ਤੇ ਫ਼ੌਜ ਤਿਆਰ ਰਹੇ: ਰਾਜਨਾਥ

ਨਵੀਂ ਦਿੱਲੀ, 19 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਫੌਜ ਨੂੰ ਚੀਨ ਨਾਲ ਲੱਗਦੀ ਅਸਲ ਕੰਟਰੋਲ ਰੇਖਾ (ਐੱਲਏਸੀ) 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੰਟਰੋਲ ਰੇਖਾ 'ਤੇ ਚੀਨੀ ਫੌਜ ਦੀ ਤਾਇਨਾਤੀ ਕਾਰਨ ਉੱਤਰੀ ਸੈਕਟਰ...

ਸੂਡਾਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਕਈ ਦੇਸ਼ਾਂ ਨਾਲ ਕੀਤਾ ਜਾ ਰਿਹੈ ਤਾਲਮੇਲ

ਦਿੱਲੀ, 19 ਅਪਰੈਲ ਹਿੰਸਾ ਪ੍ਰਭਾਵਿਤ ਸੂਡਾਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਵੱਖ-ਵੱਖ ਦੇਸ਼ਾਂ ਨਾਲ ਤਾਲਮੇਲ ਕਰ ਰਿਹਾ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਉਸ ਦੇਸ਼ ਦੀ ਸਥਿਤੀ ਗੰਭੀਰ ਹੈ ਅਤੇ ਇਸ ਸਮੇਂ ਲੋਕਾਂ ਦੀ...

ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਕਰ ਰਹੀ ਹੈ ਸੁਣਵਾਈ

ਨਵੀਂ ਦਿੱਲੀ, 18 ਅਪਰੈਲ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਸ਼ੁਰੂ ਕਰ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਐੱਸਕੇ ਕੌਲ, ਜਸਟਿਸ ਐੱਸਆਰ ਭੱਟ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਪੀਐਸ...

ਅਫ਼ਗਾਨਿਸਤਾਨ ’ਚ ਆਪਣੀ ਮੌਜੂਦਗੀ ਦੀ ਸਮੀਖਿਆ ਕਰ ਰਿਹੈ ਯੂਐੱਨ

ਇਸਲਾਮਾਬਾਦ, 11 ਅਪਰੈਲ ਸੰਯੁਕਤ ਰਾਸ਼ਟਰ (ਯੂਐੱਨ) ਨੇ ਅੱਜ ਕਿਹਾ ਕਿ ਉਹ ਅਫ਼ਗਾਨਿਸਤਾਨ ਵਿੱਚ ਆਪਣੀ ਮੌਜੂਦਗੀ ਦੀ ਸਮੀਖਿਆ ਕਰ ਰਿਹਾ ਹੈ। ਆਲਮੀ ਸੰਸਥਾ ਦਾ ਇਹ ਬਿਆਨ ਤਾਲਿਬਾਨ ਵੱਲੋਂ ਅਫ਼ਗਾਨ ਔਰਤਾਂ ਦੇ ਸੰਯੁਕਤ ਰਾਸ਼ਟਰ ਲਈ ਕੰਮ ਕਰਨ 'ਤੇ ਲਗਾਈਆਂ ਪਾਬੰਦੀਆਂ ਬਾਅਦ...

ਆਜ਼ਾਦੀ ਘੁਲਾਟਣ ਦਾ ਕਿਰਦਾਰ ਨਿਭਾਉਣਾ ਚੁਣੌਤੀਪੂਰਨ ਰਿਹਾ: ਸਾਰਾ

ਮੁੰਬਈ: ਅਦਾਕਾਰਾ ਸਾਰਾ ਅਲੀ ਖ਼ਾਨ ਦਾ ਕਹਿਣਾ ਹੈ ਕਿ ਫਿਲਮ 'ਐ ਵਤਨ ਮੇਰੇ ਵਤਨ' ਵਿੱਚ ਇੱਕ ਆਜ਼ਾਦੀ ਘੁਲਾਟਣ ਦੀ ਭੂਮਿਕਾ ਨਿਭਾਉਣੀ ਉਸ ਲਈ ਚੁਣੌਤੀਪੂਰਨ ਤੇ ਮਜ਼ੇਦਾਰ ਤਜਰਬਾ ਰਿਹਾ। ਐਮਾਜ਼ੋਨ ਓਰਿਜਨਲ ਦੀ ਇਸ ਫਿਲਮ ਦਾ ਨਿਰਦੇਸ਼ਨ ਕੰਨਨ ਅਈਅਰ ਅਤੇ...

ਅਤੀਕ ਅਹਿਮਦ ਨੂੰ ਗੁਜਰਾਤ ਤੋਂ ਲਿਆ ਰਹੀ ਪੁਲੀਸ ਟੀਮ ਯੂਪੀ ’ਚ ਦਾਖਲ ਹੋਈ

ਲਖਨਊ, 27 ਮਾਰਚ ਮਾਫੀਆ ਡਾਨ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਲੈ ਕੇ ਜਾਣ ਵਾਲੀ ਪੁਲੀਸ ਟੀਮ ਅੱਜ ਉੱਤਰ ਪ੍ਰਦੇਸ਼ ਦੀ ਸਰਹੱਦ ਵਿੱਚ ਦਾਖਲ ਹੋ ਗਈ ਅਤੇ ਸ਼ਾਮ ਤੱਕ ਪ੍ਰਯਾਗਰਾਜ ਪਹੁੰਚਣ ਦੀ ਸੰਭਾਵਨਾ...

ਮੁੰਬਈ ਵੱਲ ਵੱਧ ਰਹੇ ਨੇ ਅੰਦੋਲਨਕਾਰੀ ਕਿਸਾਨ ਤੇ ਕਬਾਇਲੀ, ਮਹਾਰਾਸ਼ਟਰ ਸਰਕਾਰ ਹੱਥ-ਪੈਰ ਫੁੱਲੇ

ਮੁੰਬਈ, 16 ਮਾਰਚ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਮੁੰਬਈ ਵੱਲ ਮਾਰਚ ਕਰ ਰਹੇ ਹਜ਼ਾਰਾਂ ਕਿਸਾਨਾਂ ਅਤੇ ਕਬਾਇਲੀਆਂ ਦੀ ਨੁਮਾਇੰਦਗੀ ਕਰਨ ਵਾਲੇ ਵਫ਼ਦ ਨਾਲ ਅੱਜ ਮਹਾਰਾਸ਼ਟਰ ਸਰਕਾਰ ਗੱਲਬਾਤ ਦਾ ਹੋਰ ਦੌਰ ਚਲਾਏਗੀ। ਇਹ ਜਾਣਕਾਰੀ ਮਾਰਚ ਦੀ ਅਗਵਾਈ ਕਰ ਰਹੇ...

ਜਮਹੂਰੀਅਤ ਦੇ ਦੋਖੀ ਇਸ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ: ਖੜਗੇ ਦਾ ਭਾਜਪਾ ’ਤੇ ਵਾਰ

ਨਵੀਂ ਦਿੱਲੀ, 13 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਵਿੱਚ ਲੋਕਤੰਤਰ ਬਾਰੇ ਰਾਹੁਲ ਗਾਂਧੀ ਦੇ ਬਿਆਨ 'ਤੇ ਹੰਗਾਮਾ ਕਰਨ ਵਾਲੀ ਭਾਜਪਾ ਨੂੰ ਕਿਹਾ ਹੈ ਕਿ ਲੋਕਤੰਤਰ ਨੂੰ ਕੁਚਲਣ ਤੇ ਤਬਾਹ ਕਰਨ ਵਾਲੇ ਲੋਕਤੰਤਰ ਨੂੰ ਬਚਾਉਣ ਦੀ ਗੱਲ ਕਰ...

ਸੰਯੁਕਤ ਰਾਸ਼ਟਰ ਏਜੰਡੇ ਦੇ ਕੇਂਦਰ ’ਚ ਕਸ਼ਮੀਰ ਮਸਲੇ ਨੂੰ ਲਿਆਉਣ ਲਈ ਪਾਕਿਸਤਾਨ ਨੂੰ ਕਰਨੀ ਪੈ ਰਹੀ ਹੈ ਜੱਦੋ-ਜਹਿਦ: ਬਿਲਾਵਲ ਭੁੱਟੋ

ਸੰਯੁਕਤ ਰਾਸ਼ਟਰ, 11 ਮਾਰਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਮੰਨਿਆ ਹੈ ਕਿ ਉਨ੍ਹਾਂ ਦੇ ਮੁਲਕ ਨੂੰ ਸੰਯੁਕਤ ਰਾਸ਼ਟਰ ਦੇ ਏਜੰਡੇ ਦੇ 'ਕੇਂਦਰ' 'ਚ ਕਸ਼ਮੀਰ ਮੁੱਦੇ ਨੂੰ ਲਿਆਉਣ ਲਈ ਜੱਦੋ ਜਹਿਦ ਕਰਨੀ ਪੈ ਰਹੀ ਹੈੇ। ਜ਼ਰਦਾਰੀ ਨੇ...

ਪਾਕਿਸਤਾਨ ’ਚ ਹੋਲੀ ਮਨਾ ਰਹੇ ਵਿਦਿਆਰਥੀਆਂ ਦੀ ਕੁੱਟਮਾਰ

ਇਸਲਾਮਾਬਾਦ, 7 ਮਾਰਚ ਇਥੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਕੈਂਪਸ ਵਿੱਚ ਹੋਲੀ ਮਨਾ ਰਹੇ ਹਿੰਦੂ ਵਿਦਿਆਰਥੀਆਂ 'ਤੇ ਇਸਲਾਮੀ ਜਮੀਅਤ ਤੁਲਬਾ (ਆਈਜੇਟੀ) ਦੇ ਕਾਰਕੁਨਾਂ ਵੱਲੋਂ ਕਥਿਤ ਤੌਰ 'ਤੇ ਹਮਲਾ ਕਰਨ ਕਾਰਨ ਘੱਟੋ ਘੱਟ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਸੋਸ਼ਲ ਨੈੱਟਵਰਕਿੰਗ ਪਲੇਟਫਾਰਮ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img