12.4 C
Alba Iulia
Sunday, May 12, 2024

ਲੜ

ਸਾਨੂੰ ਪਰਿਵਾਰਕ ਕਾਮੇਡੀ ਫ਼ਿਲਮਾਂ ਦੀ ਬਹੁਤ ਲੋੜ: ਮਧੁਰ ਭੰਡਾਰਕਰ

ਨਵੀਂ ਦਿੱਲੀ: ਨਿਰਦੇਸ਼ਕ ਤੇ ਫ਼ਿਲਮ ਨਿਰਮਾਤਾ ਮਧੁਰ ਭੰਡਾਰਕਰ ਨੇ ਦੱਸਿਆ ਕਿ ਉਸ ਨੇ ਹਾਲ ਹੀ ਵਿੱਚ ਕਾਮੇਡੀ ਫ਼ਿਲਮ ਬਣਾਉਣ ਦਾ ਫ਼ੈਸਲਾ ਕਿਉਂ ਕੀਤਾ ਹੈ। ਫ਼ਿਲਮ 'ਬਬਲੀ ਬਾਊਂਸਰ' ਬਾਰੇ ਗੱਲ ਕਰਦਿਆਂ ਮਧੁਰ ਨੇ ਕਿਹਾ, 'ਮੈਂ ਨਿੱਜੀ ਜ਼ਿੰਦਗੀ ਵਿੱਚ ਬਹੁਤ...

ਮਹਿਲਾ ਟੀ20: ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਇੰਗਲੈਂਡ ਨੇ ਲੜੀ ਜਿੱਤੀ

ਬ੍ਰਿਸਟਲ: ਸਿਖਰਲੇ ਬੱਲੇਬਾਜ਼ਾਂ ਦੀ ਨਾਕਾਮੀ ਕਾਰਨ ਭਾਰਤੀ ਮਹਿਲਾ ਟੀਮ ਨੂੰ ਵੀਰਵਾਰ ਨੂੰ ਇੱਥੇ ਇੰਗਲੈਂਡ ਖ਼ਿਲਾਫ਼ ਤੀਜੇ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਸੱਤ ਵਿਕਟਾਂ ਦੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤਰ੍ਹਾਂ ਇੰਗਲੈਂਡ ਨੇ ਤਿੰਨ ਮੈਚਾਂ ਦੀ...

ਮੌਨਸੂਨ ਕਮਜ਼ੋਰ ਤੇ ਸਾਉਣੀ ਦੀ ਫ਼ਸਲ ਹੇਠਲਾ ਰਕਬਾ ਵੀ ਘਟਿਆ ਪਰ ਖੇਤੀ ਮਾਹਿਰ ਆਖ ਰਹੇ ਨੇ ਘਬਰਾਉਣ ਦੀ ਲੋੜ ਨਹੀਂ

ਨਵੀਂ ਦਿੱਲੀ, 16 ਜੁਲਾਈ ਮੌਸਮ ਵਿਗਿਆਨੀਆਂ ਅਤੇ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਕਮਜ਼ੋਰ ਮੌਨਸੂਨ ਕਾਰਨ ਦੇਸ਼ ਵਿੱਚ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਪ੍ਰਭਾਵਿਤ ਹੋ ਸਕਦੀ ਹੈ ਪਰ ਉਤਪਾਦਨ, ਖੁਰਾਕ ਸੁਰੱਖਿਆ ਅਤੇ ਮਹਿੰਗਾਈ ਸਬੰਧੀ ਘਬਰਾਉਣਾ ਜਾਂ ਚਿੰਤਾ ਕਰਨਾ ਜਲਦਬਾਜ਼ੀ...

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਤੋਂ ਇੱਕ ਰੋਜ਼ਾ ਲੜੀ 3-0 ਨਾਲ ਜਿੱਤੀ

ਪਾਲੇਕੇਲੇ, 7 ਜੁਲਾਈ ਕਪਤਾਨ ਹਰਮਨਪ੍ਰੀਤ ਕੌਰ ਅਤੇ ਪੂਜਾ ਵਸਤਰਾਕਰ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ ਤੀਜੇ ਤੇ ਆਖਰੀ ਇੱਕ ਦਿਨਾਂ ਮੈਚ ਵਿੱਚ 39 ਦੌੜਾਂ ਨਾਲ ਮਾਤ ਦਿੰਦਿਆਂ ਲੜੀ 3-0 ਨਾਲ ਜਿੱਤ ਲਈ ਹੈ। ਹਰਮਨਪ੍ਰੀਤ ਕੌਰ...

ਵੈੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਲੜੀ ਲਈ ਸ਼ਿਖਰ ਧਵਨ ਕਪਤਾਨ: ਰੋਹਿਤ ਤੇ ਕੋਹਲੀ ਨੂੰ ਅਰਾਮ

ਨਵੀਂ ਦਿੱਲੀ, 6 ਜੁਲਾਈ ਸ਼ਿਖਰ ਧਵਨ ਨੂੰ ਵੈਸਟਇੰਡੀਜ਼ ਖ਼ਿਲਾਫ਼ 22 ਜੁਲਾਈ ਤੋਂ ਤ੍ਰਿਨੀਦਾਦ ਦੇ ਪੋਰਟ ਆਫ ਸਪੇਨ 'ਚ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਨਿਯਮਤ ਕਪਤਾਨ ਰੋਹਿਤ ਸ਼ਰਮਾ, ਵਿਰਾਟ...

ਟੀ-20 ਲੜੀ: ਅਫ਼ਗਾਨਿਸਤਾਨ ਨੇ ਜ਼ਿੰਬਾਬਵੇ ਨੂੰ 21 ਦੌੜਾਂ ਨਾਲ ਹਰਾਇਆ

ਹਰਾਰੇ, 13 ਜੂਨ ਅਫ਼ਗਾਨਿਸਤਾਨ ਨੇ ਜ਼ਿੰਬਾਬਵੇ ਨੂੰ 21 ਦੌੜਾਂ ਨਾਲ ਹਰਾ ਕੇ ਤਿੰਨ ਟੀ-20 ਮੈਚਾਂ ਦੀ ਲੜੀ ਵਿੱਚ 2-0 ਦੀ ਅਜੇਤੂ ਲੀਡ ਹਾਸਲ ਕਰ ਲਈ ਹੈ। ਲੜੀ ਦੇ ਦੂਜੇ ਟੀ-20 ਮੈਚ ਵਿੱਚ ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20...

ਖਿਡਾਰੀਆਂ ਨੂੰ ਸੁਨੀਲ ਤੋਂ ਬਿਨਾਂ ਗੋਲ ਕਰਨ ਦੀ ਲੋੜ: ਸਟੀਮਕ

ਕੋਲਕਾਤਾ: ਭਾਰਤੀ ਫੁਟਬਾਲ ਟੀਮ ਦੇ ਮੁੱਖ ਕੋਚ ਇਗੋਰ ਸਟੀਮਕ ਨੇ ਕਿਹਾ ਕਿ ਸਾਡੇ ਹਮਲਾਵਰ ਖਿਡਾਰੀਆਂ ਨੂੰ ਸੁਨੀਲ ਛੇਤਰੀ ਤੋਂ ਬਿਨਾਂ ਖੇਡਣ ਦੀ ਆਦਤ ਪਾਉਣੀ ਪਵੇਗੀ। ਛੇਤਰੀ ਦੀ ਉਮਰ 37 ਸਾਲ ਹੈ ਤੇ ਉਹ ਆਪਣੇ ਕਰੀਅਰ ਦੇ ਆਖਰੀ ਪੜਾਅ...

ਕ੍ਰਿਕਟ: ਟੀ-20 ਲੜੀ ਲਈ ਪੰਜ ਨੂੰ ਦਿੱਲੀ ਵਿੱਚ ਇਕੱਠੀ ਹੋਵੇਗੀ ਭਾਰਤੀ ਟੀਮ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੱਖਣੀ ਅਫਰੀਕਾ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਲੜੀ ਤੋਂ ਪਹਿਲਾਂ ਪੰਜ ਜੂਨ ਨੂੰ ਇੱਥੇ ਇਕੱਠੀ ਹੋਵੇਗੀ। ਪਹਿਲਾ ਮੁਕਾਬਲਾ 9 ਜੂਨ ਨੂੰ ਖੇਡਿਆ ਜਾਵੇਗਾ। ਦੱਖਣੀ ਅਫਰੀਕਾ ਦੀ ਟੀਮ 2 ਜੂਨ ਨੂੰ ਇੱਥੇ ਪਹੁੰਚ ਜਾਵੇਗੀ।...

ਮਨੁੱਖੀ ਹੱਕਾਂ ਦੀ ਸੁਰੱਖਿਆ ਬਾਰੇ ਭਾਸ਼ਣ ਦੀ ਲੋੜ ਨਹੀਂ: ਸ਼ੀ

ਪੇਈਚਿੰਗ: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਮੁਲਕ ਦੀ ਫੇਰੀ ਉੱਤੇ ਆਈ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੁਖੀ ਮਿਸ਼ੇਲ ਬੈਸ਼ਲੈੱਟ ਨੂੰ ਦੱਸਿਆ ਕਿ ਕੋਈ ਵੀ (ਮੁਲਕ) ਇਹ ਦਾਅਵਾ ਨਹੀਂ ਕਰ ਸਕਦਾ ਕਿ ਮਾਨਵੀ ਹੱਕਾਂ ਦੀ ਰਾਖੀ...

ਕੋਹਲੀ ’ਤੇ ਮਾਨਸਿਕ ਥਕਾਵਟ ਭਾਰੂ ਤੇ ਉਸ ਨੂੰ ਆਰਾਮ ਦੀ ਸਖ਼ਤ ਲੋੜ: ਸ਼ਾਸਤਰੀ

ਮੁੰਬਈ, 20 ਅਪਰੈਲ ਭਾਰਤ ਦੇ ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਦਾ ਮੰਨਣਾ ਹੈ ਕਿ ਸਟਾਰ ਬੱਲੇਬਾਜ਼ ਵਿਰਾਟ ਕੋਹਲੀ 'ਤੇ ਮਾਨਸਿਕ ਥਕਾਵਟ ਭਾਰੂ ਹੈ ਅਤੇ ਉਸ ਨੂੰ ਕ੍ਰਿਕਟ ਤੋਂ ਆਰਾਮ ਦੀ ਸਖ਼ਤ ਲੋੜ ਹੈ ਤਾਂ ਜੋ ਉਹ ਅਗਲੇ ਸੱਤ-ਅੱਠ ਸਾਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img