12.4 C
Alba Iulia
Monday, May 20, 2024

ਵਜ

ਨਿਊਜ਼ੀਲੈਂਡ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕਰਨ ਦਾ ਕੰਮ ਤੇਜ਼ੀ ਨਾਲ ਕਰੇ: ਜੈਸ਼ੰਕਰ

ਆਕਲੈਂਡ, 6 ਅਕਤੂਬਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਨਨਯਾ ਮਾਹੂਤਾ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੋਵਿਡ-19 ਨਾਲ ਨਜਿੱਠਣ ਲਈ ਨਿਊਜ਼ੀਲੈਂਡ ਵੱਲੋਂ ਚੁੱਕੇ ਗਏ ਕਦਮਾਂ ਨਾਲ ਭਾਰਤੀ ਵਿਦਿਆਰਥੀਆਂ ਦੇ ਪ੍ਰਭਾਵਿਤ ਹੋਣ ਦਾ ਮੁੱਦਾ ਵੀ...

ਵਿਜੈ ਵਰਮਾ ਵੱਲੋਂ ‘ਮਿਰਜ਼ਾਪੁਰ’ ਸੀਜ਼ਨ 3 ਦੀ ਸ਼ੂਟਿੰਗ ਮੁਕੰਮਲ

ਮੁੰਬਈ: ਫ਼ਿਲਮ 'ਡਾਰਲਿੰਗਜ਼' ਦੀ ਸਫ਼ਲਤਾ ਤੋਂ ਬਾਅਦ ਅਦਾਕਾਰ ਵਿਜੈ ਵਰਮਾ ਨੇ ਕਰਾਈਮ-ਡਰਾਮਾ ਵੈੱਬ ਸੀਰੀਜ਼ 'ਮਿਰਜ਼ਾਪੁਰ' ਦੇ ਤੀਜੇ ਸੀਜ਼ਨ ਲਈ ਆਪਣੇ ਹਿੱਸੇ ਦਾ ਕੰਮ ਮੁਕੰਮਲ ਕਰ ਲਿਆ ਹੈ। ਵੈੱਬ ਸੀਰੀਜ਼ ਮਿਰਜ਼ਾਪੁਰ ਲੜੀ ਵਿੱਚ ਵਿਜੈ ਦੇ ਦੋਹਰੇ ਕਿਰਦਾਰ ਨੂੰ ਦਰਸ਼ਕਾਂ...

ਡਾ. ਮੂਰਤੀ ਡਬਲਿਊਐੱਚਓ ’ਚ ਅਮਰੀਕੀ ਪ੍ਰਤੀਨਿਧੀ ਵਜੋਂ ਨਾਮਜ਼ਦ

ਵਾਸ਼ਿੰਗਟਨ, 5 ਅਕਤੂਬਰ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੇ ਸਰਜਨ ਜਨਰਲ ਡਾ. ਵਿਵੇਕ ਮੂਰਤੀ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਕਾਰਜਕਾਰੀ ਬੋਰਡ ਵਿੱਚ ਦੇਸ਼ ਦੇ ਪ੍ਰਤੀਨਿਧੀ ਵਜੋਂ ਨਾਮਜ਼ਦ ਕੀਤਾ ਹੈ। 45 ਸਾਲਾ ਡਾ. ਮੂਰਤੀ ਇਸ ਨਵੀਂ ਜ਼ਿੰਮੇਵਾਰੀ ਦੇ ਨਾਲ...

ਜੈਸ਼ੰਕਰ ਨੇ ਵੀਜ਼ਾ ਵਿੱਚ ਦੇਰੀ ਦਾ ਮੁੱਦਾ ਬਲਿੰਕਨ ਕੋਲ ਉਠਾਇਆ

ਵਾਸ਼ਿੰਗਟਨ, 28 ਸਤੰਬਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਕੋਲ ਭਾਰਤ ਤੋਂ ਅਮਰੀਕੀ ਵੀਜ਼ਾ ਅਰਜ਼ੀਆਂ ਦੇ ਕਾਫੀ ਗਿਣਤੀ ਵਿੱਚ ਪੈਂਡਿੰਗ ਹੋਣ ਦਾ ਮੁੱਦਾ ਉਠਾਇਆ ਹੈ। ਇਸ 'ਤੇ ਅਮਰੀਕਾ ਦੇ ਚੋਟੀ ਦੇ ਰਾਜਦੂਤ ਨੇ ਕਿਹਾ...

‘ਪੂਤਿਨ ਦੇ ਦਿਮਾਗ’ ਵਜੋਂ ਜਾਣੇ ਜਾਂਦੇ ਡੁਗਿਨ ਦੀ ਧੀ ਦੀ ਕਾਰ ਧਮਾਕੇ ’ਚ ਮੌਤ

ਮਾਸਕੋ, 21 ਅਗਸਤ 'ਪੂਤਿਨ ਦੇ ਦਿਮਾਗ' ਵਜੋਂ ਜਾਣੇ ਜਾਂਦੇ ਰੂਸੀ ਰਾਸ਼ਟਰਵਾਦੀ ਵਿਚਾਰਕ ਅਲੈਗਜ਼ੈਂਡਰ ਡੁਗਿਨ ਦੀ ਧੀ ਡਾਰੀਆ ਡੁਗਿਨਾ ਦੀ ਮਾਸਕੋ ਦੇ ਬਾਹਰੀ ਇਲਾਕੇ 'ਚ ਇਕ ਕਾਰ ਧਮਾਕੇ 'ਚ ਮੌਤ ਹੋ ਗਈ ਹੈ। ਮਾਸਕੋ ਖ਼ਿੱਤੇ ਦੀ ਜਾਂਚ ਕਮੇਟੀ ਦੀ ਸ਼ਾਖਾ...

‘ਲਾਈਗਰ’ 25 ਅਗਸਤ ਨੂੰ ਧਮਾਲ ਮਚਾਏਗੀ: ਵਿਜੈ ਦੇਵਰਕੋਂਡਾ

ਹੈਦਰਾਬਾਦ: ਅਦਾਕਾਰ ਵਿਜੈ ਦੇਵਰਕੋਂਡਾ ਨੇ ਅੱਜ ਦਾਅਵਾ ਕੀਤਾ ਕਿ ਉਸ ਦੀ ਫਿਲਮ 'ਲਾਈਗਰ' 25 ਅਗਸਤ ਨੂੰ ਰਿਲੀਜ਼ ਹੋਣ 'ਤੇ ਦੇਸ਼ ਭਰ ਵਿਚ ਹਿੱਟ ਹੋਵੇਗੀ। ਵਿਜੈ ਆਪਣੀ ਟੀਮ ਨਾਲ ਦੇਸ਼ ਭਰ ਦਾ ਦੌਰਾ ਕਰ ਕੇ ਫਿਲਮ ਲਈ ਜ਼ੋਰ-ਸ਼ੋਰ ਨਾਲ...

ਹਰ ਹਫ਼ਤੇ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਦੇ ਰਹੇ ਹਾਂ, ਕੁੱਝ ਸਮਾਂ ਲੱਗ ਰਿਹੈ ਤੇ ਸਥਿਤੀ ਸੁਧਾਰਨ ਦੀ ਕੋਸ਼ਿਸ਼ ਜਾਰੀ ਹੈ, ਸਬਰ ਰੱਖੋ: ਕੈਨੇਡਾ

ਨਵੀਂ ਦਿੱਲੀ, 19 ਅਗਸਤ ਕੈਨੇਡੀਅਨ ਵੀਜ਼ਿਆਂ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਵੱਡੀ ਗਿਣਤੀ ਭਾਰਤੀਆਂ ਨੂੰ ਇਥੇ ਕੈਨੇਡਾ ਦੇ ਹਾਈ ਕਮਿਸ਼ਨ ਨੇ ਕਿਹਾ ਕਿ ਉਹ ਉਨ੍ਹਾਂ ਦੀ ਨਿਰਾਸ਼ਾ ਤੇ ਬੇਚੈਨੀ ਨੂੰ ਸਮਝਦਾ ਹੈ। ਕਮਿਸ਼ਨ ਨੇ ਭਰੋਸਾ ਦਿੱਤਾ...

ਬਹੁ-ਕਰੋੜੀ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਵੱਲੋਂ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 17 ਅਗਸਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਹੋਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ। ਜਾਂਚ ਏਜੰਸੀ ਵੱਲੋਂ...

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ

ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਨਾਲ ਉਹ ਇਸ ਸ਼ਕਤੀਸ਼ਾਲੀ ਅਦਾਲਤ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ...

ਜੂਡੋ: ਸੁਸ਼ੀਲਾ ਦੇਵੀ ਨੂੰ ਚਾਂਦੀ ਤੇ ਵਿਜੈ ਨੂੰ ਕਾਂਸੀ

ਬਰਮਿੰਘਮ, 1 ਅਗਸਤ ਭਾਰਤੀ ਜੂਡੋ ਖਿਡਾਰੀ ਐੱਲ ਸੁਸ਼ੀਲਾ ਦੇਵੀ ਨੇ ਰਾਸ਼ਟਰ ਮੰਡਲ ਖੇਡਾਂ 'ਚ ਮਹਿਲਾਵਾਂ ਦੇ 48 ਕਿਲੋਗ੍ਰਾਮ ਭਾਰ ਵਰਗ 'ਚ ਅੱਜ ਇੱਥੇ ਚਾਂਦੀ ਦਾ ਤਗ਼ਮਾ ਅਤੇ ਪੁਰਸ਼ਾਂ ਦੇ 60 ਕਿਲੋ ਭਾਰ ਵਰਗ 'ਚ ਵਿਜੈ ਕੁਮਾਰ ਯਾਦਵ ਨੇ ਕਾਂਸੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img