12.4 C
Alba Iulia
Saturday, December 14, 2024

ਵਭਗ

ਆਮਦਨ ਕਰ ਵਿਭਾਗ ਵੱਲੋਂ ਆਈਟੀਆਈਆਰ 1 ਤੇ 4 ਭਰਨ ਦੀ ਸਹੂਲਤ ਸ਼ੁਰੂ

ਨਵੀਂ ਦਿੱਲੀ, 23 ਮਈ ਆਮਦਨ ਕਰ ਵਿਭਾਗ ਨੇ ਵਿਅਕਤੀਆਂ, ਪੇਸ਼ੇਵਰਾਂ ਤੇ ਛੋਟੇ ਕਾਰੋਬਾਰੀਆਂ ਵਾਸਤੇ ਵਿੱਤੀ ਸਾਲ 2022-23 ਲਈ ਆਮਦਨ ਕਰ ਰਿਟਰਨ (ਆਈਟੀਆਰ) 1 ਅਤੇ 4 ਆਨਲਾਈਨ ਭਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਟਵੀਟ ਕੀਤਾ ਹੈ ਕਿ...

ਯੂਪੀ: ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ ’ਚ ਲਾਉਣ ਵਾਲਾ ਬਿਜਲੀ ਵਿਭਾਗ ਦਾ ਐੱਸਡੀਓ ਬਰਖ਼ਾਸਤ

ਲਖਨਊ, 21 ਮਾਰਚ ਉੱਤਰ ਪ੍ਰਦੇਸ਼ ਦੇ ਬਿਜਲੀ ਵਿਭਾਗ 'ਚ ਤਾਇਨਾਤ ਐੱਸਡੀਓ ਨੂੰ ਕਥਿਤ ਤੌਰ 'ਤੇ ਅਤਿਵਾਦੀ ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ 'ਚ ਲਗਾ ਕੇ ਉਸ ਨੂੰ ਆਪਣਾ ਆਦਰਸ਼ ਮੰਨਣ ਦੇ ਦੋਸ਼ 'ਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ...

ਉੱਤਰੀ ਭਾਰਤ ਵਿੱਚ ਅਗਲੇ ਪੰਜ ਦਿਨ ਪਵੇਗੀ ਸੰਘਣੀ ਧੁੰਦ: ਮੌਸਮ ਵਿਭਾਗ

ਵਿਭਾ ਸ਼ਰਮਾ ਨਵੀਂ ਦਿੱਲੀ, 19 ਦਸੰਬਰ ਮੌਸਮ ਵਿਭਾਗ ਨੇ ਕਿਹਾ ਕਿ ਅੱਜ ਧੁੰਦ ਪੈਣ ਕਾਰਨ ਅੰਮ੍ਰਿਤਸਰ, ਪਟਿਆਲਾ, ਬਰੇਲੀ, ਲਖਨਊ ਅਤੇ ਬਹਿਰੀਚ ਵਿੱਚ ਸਵੇਰੇ 5:30 ਵਜੇ ਦੇਖਣ ਦੀ ਹੱਦ 25-50 ਮੀਟਰ ਦਰਜ ਕੀਤੀ ਗਈ। ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੇ ਉੱਤਰੀ...

ਮਹਾਰਾਸ਼ਟਰ: ਕੈਬਨਿਟ ਵਿਭਾਗਾਂ ਦੀ ਵੰਡ; ਫੜਨਵੀਸ ਨੂੰ ਮਿਲੇ ਗ੍ਰਹਿ ਤੇ ਵਿੱਤ ਵਿਭਾਗ

ਮੁੰਬਈ, 14 ਅਗਸਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਕੈਬਨਿਟ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਗ੍ਰਹਿ ਤੇ ਵਿੱਤ ਵਿਭਾਗ ਦਿੱਤਾ ਗਿਆ ਹੈ ਜਦਕਿ ਸ਼ਹਿਰੀ ਵਿਕਾਸ ਵਿਭਾਗ ਮੁੱਖ ਮੰਤਰੀ ਨੇ...

ਆਮਦਨ ਕਰ ਵਿਭਾਗ ਵੱਲੋਂ ਤਾਮਿਲ ਸਿਨੇਮਾ ਜਗਤ ਦੇ ਕਈ ਨਾਮੀ ਨਿਰਮਾਤਾਵਾਂ ਦੇ ਘਰਾਂ ਤੇ ਦਫ਼ਤਰਾਂ ’ਤੇ ਛਾਪੇ

ਚੇਨਈ, 2 ਅਗਸਤ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਤਾਮਿਲ ਸਿਨੇਮਾ ਦੇ ਕਈ ਨਾਮੀ ਨਿਰਮਾਤਾਵਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਮਦੁਰਾਇ ਸਮੇਤ ਸੂਬੇ ਦੇ ਕਈ ਸਥਾਨਾਂ 'ਤੇ ਛਾਪੇਮਾਰੀ ਕੀਤੇ ਜਾਣ ਦੀਆਂ ਖ਼ਬਰਾਂ ਹਨ। News Source link

ਜ਼ਹਿਰੀਲੀ ਸ਼ਰਾਬ: ਗੁਜਰਾਤ ਦੇ ਗ੍ਰਹਿ ਵਿਭਾਗ ਨੇ ਦੋ ਐੱਸਪੀ ਬਦਲੇ ਅਤੇ 6 ਪੁਲੀਸ ਅਧਿਕਾਰੀ ਮੁਅੱਤਲ

ਅਹਿਮਦਾਬਾਦ, 28 ਜੁਲਾਈ ਗੁਜਰਾਤ ਦੇ ਗ੍ਰਹਿ ਵਿਭਾਗ ਨੇ ਅੱਜ ਬੋਟਾਦ ਅਤੇ ਅਹਿਮਦਾਬਾਦ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਦਾ ਤਬਾਦਲਾ ਅਤੇ ਛੇ ਹੋਰ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਜ਼ਹਿਰੀਲੀ ਸ਼ਰਾਬ ਪੀਣ ਕਾਰਨ...

ਆਮਦਨ ਕਰ ਵਿਭਾਗ ਵੱਲੋਂ ਸ਼ਰਦ ਪਵਾਰ ਨੂੰ ਨੋਟਿਸ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 1 ਜੁਲਾਈ ਮਹਾਰਾਸ਼ਟਰ ਵਿੱਚ ਊਧਵ ਠਾਕਰੇ ਦੀ ਅਗਵਾਈ ਵਾਲੀ ਮਹਾ ਵਿਕਾਸ ਅਗਾੜੀ ਸਰਕਾਰ ਡਿੱਗਣ ਮਗਰੋਂ ਆਮਦਨ ਕਰ ਵਿਭਾਗ ਦੇ ਮੁੰਬਈ ਯੂਨਿਟ ਨੇ ਰਾਸ਼ਟਾਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੂੰ ਨੋਟਿਸ ਜਾਰੀ ਕਰ ਦਿੱਤਾ...

ਭਾਰਤ ਨਾਲ ਸਾਰਥਕ ਗੱਲਬਾਤ ਦਾ ਮਾਹੌਲ ਨਹੀਂ: ਪਾਕਿ ਵਿਦੇਸ਼ ਵਿਭਾਗ

ਇਸਲਾਮਾਬਾਦ, 13 ਮਈ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਹੈ ਕਿ ਭਾਰਤ ਨਾਲ ਲਟਕਦੇ ਮਾਮਲਿਆਂ 'ਤੇ ਕੂਟਨੀਤੀ ਦੇ ਦਰਵਾਜ਼ੇ ਖੁੱਲ੍ਹੇ ਹਨ ਪਰ 'ਸਾਰਥਕ ਅਤੇ ਰਚਨਾਤਮਕ ਗੱਲਬਾਤ' ਦਾ ਮਾਹੌਲ ਨਹੀਂ ਹੈ। ਵਿਦੇਸ਼ ਦਫਤਰ ਦੇ ਬੁਲਾਰੇ ਅਸੀਮ ਇਫ਼ਤਿਖ਼ਾਰ ਦੇ ਹਵਾਲੇ ਨਾਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img