12.4 C
Alba Iulia
Sunday, May 5, 2024

ਜਮਨਤ

ਇਮਰਾਨ ਖ਼ਾਨ ਕਈ ਮਾਮਲਿਆਂ ’ਚ ਜ਼ਮਾਨਤ ਮਿਲਣ ਬਾਅਦ ਲਾਹੌਰ ਸਥਿਤ ਘਰ ਪੁੱਜੇ

ਲਾਹੌਰ, 13 ਮਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਇਸਲਾਮਾਬਾਦ ਵਿਚ ਅਧਿਕਾਰੀਆਂ ਨਾਲ ਲੰਬੇ ਸਮੇਂ ਤੱਕ ਚੱਲੇ ਵਿਵਾਦ ਤੋਂ ਬਾਅਦ ਅੱਜ ਤੜਕੇ ਇੱਥੇ ਆਪਣੀ ਰਿਹਾਇਸ਼ 'ਤੇ ਪਹੁੰਚੇ। ਕਈ ਕੇਸਾਂ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਸੁਰੱਖਿਆ ਪ੍ਰਬੰਧਾਂ ਕਾਰਨ ਉਨ੍ਹਾਂ...

ਪਾਟੀਦਾਰ ਅੰਦੋਲਨ ਕੇਸ: ਸੁਪਰੀਮ ਕੋਰਟ ਵੱਲੋਂ ਹਾਰਦਿਕ ਪਟੇਲ ਨੂੰ ਜ਼ਮਾਨਤ

ਨਵੀਂ ਦਿੱਲੀ, 28 ਅਪਰੈਲ ਸੁਪਰੀਮ ਕੋਰਟ ਨੇ ਗੁਜਰਾਤ ਵਿੱਚ ਸਾਲ 2015 'ਚ ਪਾਟੀਦਾਰ ਅੰਦੋਲਨ ਦੌਰਾਨ ਹੋਈ ਹਿੰਸਾ ਮਾਮਲੇ ਵਿਚ ਦਰਜ ਕੇਸ ਵਿੱਚ ਭਾਜਪਾ ਆਗੂ ਹਾਰਦਿਕ ਪਟੇਲ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ...

ਬਗਾਵਤ ਮਾਮਲੇ ਿਵੱਚ ਇਮਰਾਨ ਖਾਨ ਨੂੰ ਮਿਲੀ ਜ਼ਮਾਨਤ

ਇਸਲਾਮਾਬਾਦ, 28 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਦਰਜ ਬਗਾਵਤ ਦੇ ਮਾਮਲੇ ਵਿੱਚ ਇੱਕ ਚੋਟੀ ਦੀ ਅਦਾਲਤ ਨੇ ਅੱਜ ਇੱਥੇ ਉਨ੍ਹਾਂ ਨੂੰ 3 ਮਈ ਤੱਕ ਸੁਰੱਖਿਆਤਮਕ ਜ਼ਮਾਨਤ ਦੇ ਦਿੱਤੀ ਹੈ। ਇੱਕ ਮੈਜਿਸਟਰੇਟ ਮਨਜ਼ੂਰ ਅਹਿਮਦ ਖ਼ਾਨ ਨੇ...

ਫ਼ੌਜੀ ਅਧਿਕਾਰੀਆਂ ਲਈ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਮਾਮਲੇ ’ਚ ਇਮਰਾਨ ਨੂੰ ਮਿਲੀ ਜ਼ਮਾਨਤ

ਲਾਹੌਰ, 14 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਲਾਹੌਰ ਹਾਈ ਕੋਰਟ (ਐੱਲਐੱਚਸੀ) ਵਿੱਚ ਪੇਸ਼ ਹੋਏ। ਇਸ ਦੌਰਾਨ ਸੀਨੀਅਰ ਫੌਜੀ ਅਧਿਕਾਰੀਆਂ ਲਈ 'ਇਤਰਾਜ਼ਯੋਗ ਭਾਸ਼ਾ' ਵਰਤਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ 26 ਅਪਰੈਲ ਤੱਕ ਜ਼ਮਾਨਤ ਮਿਲ ਗਈ ਹੈ।...

ਤੁਨੀਸ਼ਾ ਸ਼ਰਮਾ ਆਤਮਹੱਤਿਆ ਮਾਮਲਾ: ਅਦਾਕਾਰ ਸ਼ੀਜ਼ਾਨ ਖ਼ਾਨ ਨੂੰ ਜ਼ਮਾਨਤ ਮਿਲੀ

ਪਾਲਘਰ (ਮਹਾਰਾਸ਼ਟਰ), 4 ਮਾਰਚ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਵਸਈ ਦੀ ਅਦਾਲਤ ਨੇ ਬੀਤੇ ਸਾਲ ਅਭਿਨੇਤਰੀ ਤੁਨੀਸ਼ਾ ਸ਼ਰਮਾ ਦੀ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿਚ ਗ੍ਰਿਫਤਾਰ ਟੈਲੀਵਿਜ਼ਨ ਅਦਾਕਾਰ ਸ਼ੀਜ਼ਾਨ ਖਾਨ ਨੂੰ ਅੱਜ ਜ਼ਮਾਨਤ ਦੇ ਦਿੱਤੀ। ਤੁਨੀਸ਼ਾ ਸ਼ਰਮਾ ਨੇ 24...

ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼

ਪੱਤਰ ਪ੍ਰੇਰਕ ਨਵੀਂ ਦਿੱਲੀ, 3 ਮਾਰਚ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ੍ਰੀ ਸਿਸੋਦੀਆ ਦੇ...

ਏਅਰ ਇੰਡੀਆ ਬਦਸਲੂਕੀ ਮਾਮਲਾ: ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ, 31 ਜਨਵਰੀ ਦਿੱਲੀ ਦੀ ਇੱਕ ਅਦਾਲਤ ਨੇ ਏਅਰ ਇੰਡੀਆ ਦੀ ਨਿਉੂਯਾਰਕ-ਨਵੀਂ ਦਿੱਲੀ ਉਡਾਣ ਵਿੱਚ ਮਹਿਲਾ ਯਾਤਰੀ 'ਤੇ ਪਿਸ਼ਾਬ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ...

ਅਨਿਲ ਦੇਸ਼ਮੁੱਖ ਦੀ ਜ਼ਮਾਨਤ ਦਾ ਵਿਰੋਧ ਕਰਨ ਵਾਲੀ ਸੀਬੀਆਈ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 23 ਜਨਵਰੀ ਦੇਸ਼ ਦੀ ਸਰਵਉਚ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਜ਼ਮਾਨਤ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਦੇ ਮਾਮਲੇ ਵਿਚ ਬੰਬੇ ਹਾਈ ਕੋਰਟ ਦੇ ਹੁਕਮਾਂ ਵਿਚ ਦਖ਼ਲ ਦੇਣ ਤੋਂ...

1984 ਸਿੱਖ ਕਤਲ-ਏ-ਆਮ: ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਸੀਬੀਆਈ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 3 ਜਨਵਰੀ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ 'ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਉਹ ਕਰੀਬ ਨੌਂ...

ਸੁਪਰੀਮ ਕੋਰਟ ਨੇ ਮੁਅੱਤਲ ਆਈਏਐੱਸ ਅਧਿਕਾਰੀ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 26 ਦਸੰਬਰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਅੱਤਲ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਵੱਲੋਂ ਦਾਇਰ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਪੂਜਾ ਸਿੰਘਲ ਨੇ ਆਪਣੀ ਬਿਮਾਰ ਧੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img