12.4 C
Alba Iulia
Saturday, May 4, 2024

ਪੱਤਰਕਾਰ ਡਾ. ਗੁਰਵਿੰਦਰ ਸਿੰਘ ਨੂੰ ‘ਹਿਊਮਨ ਰਾਈਟਸ ਜਰਨਲਿਜ਼ਮ’ ਐਵਾਰਡ

ਟ੍ਰਿਬਿਊਨ ਨਿਊਜ਼ ਸਰਵਿਸ ਨਿਊ ਵੈਸਟਮਿੰਸਟਰ, 5 ਅਪਰੈਲ ਕੈਨੇਡਾ ਦੇ ਪੰਜਾਬੀ ਪੱਤਰਕਾਰ ਅਤੇ ਪ੍ਰੋਗਰਾਮ 'ਆਵਾਜ਼-ਏ-ਪੰਜਾਬ' ਦੇ ਮੇਜ਼ਬਾਨ ਡਾ. ਗੁਰਵਿੰਦਰ ਸਿੰਘ ਨੂੰ 'ਹਿਊਮਨ ਰਾਈਟਸ ਜਰਨਲਿਜ਼ਮ ਐਵਾਰਡ' ਨਾਲ ਸਨਮਾਨਿਆ ਗਿਆ ਹੈ। ਇਹ ਐਵਾਰਡ ਅਦਾਰਾ 'ਰੈਡੀਕਲ ਦੇਸੀ' ਵੱਲੋਂ ਡਾ. ਗੁਰਵਿੰਦਰ ਸਿੰਘ ਦੀ ਮਨੁੱਖੀ ਅਧਿਕਾਰਾਂ...

ਬੋਲਸੋਨਾਰੋ ਨੂੰ ਹਰਾ ਕੇ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਨਵੇਂ ਰਾਸ਼ਟਰਪਤੀ ਬਣੇ

ਸਾਓ ਪੋਲੋ, 31 ਅਕਤੂਬਰ ਖੱਬੇ ਪੱਖੀ 'ਵਰਕਰਜ਼ ਪਾਰਟੀ' ਦੇ ਲੁਇਜ਼ ਇਨਾਸਿਓ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ ਹਨ। ਉਨ੍ਹਾਂ ਮੌਜੂਦਾ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਨੂੰ ਹਰਾਇਆ। ਚੋਣ ਅਥਾਰਿਟੀ ਨੇ ਕਿਹਾ ਕਿ ਆਮ ਚੋਣਾਂ ਵਿੱਚ ਪਈਆਂ ਕੁੱਲ ਵੋਟਾਂ...

ਡਾ. ਮੂਰਤੀ ਡਬਲਿਊਐੱਚਓ ’ਚ ਅਮਰੀਕੀ ਪ੍ਰਤੀਨਿਧੀ ਵਜੋਂ ਨਾਮਜ਼ਦ

ਵਾਸ਼ਿੰਗਟਨ, 5 ਅਕਤੂਬਰ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੇ ਸਰਜਨ ਜਨਰਲ ਡਾ. ਵਿਵੇਕ ਮੂਰਤੀ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਕਾਰਜਕਾਰੀ ਬੋਰਡ ਵਿੱਚ ਦੇਸ਼ ਦੇ ਪ੍ਰਤੀਨਿਧੀ ਵਜੋਂ ਨਾਮਜ਼ਦ ਕੀਤਾ ਹੈ। 45 ਸਾਲਾ ਡਾ. ਮੂਰਤੀ ਇਸ ਨਵੀਂ ਜ਼ਿੰਮੇਵਾਰੀ ਦੇ ਨਾਲ...

ਗਿਆਨ ਦੇ ਲੰਗਰ ਲਾਉਣ ਦੀ ਲੋੜ: ਡਾ. ਵਨੀਤਾ

ਸਤਿਬੀਰ ਸਿੰਘ ਬਰੈਂਪਟਨ 3 ਅਕਤੂਬਰ ਕੈਨੇਡਾ ਵਿੱਚ ਪੰਜਾਬੀ ਲਹਿਰ ਦੇ ਮੋਢੀ ਮਰਹੂਮ ਦਰਸ਼ਨ ਸਿੰਘ ਬੈਂਸ ਦੀ ਯਾਦ ਵਿੱਚ ਕਲਮ ਫਾਊਂਡੇਸ਼ਨ ਵੱਲੋਂ ਤਿੰਨ ਰੋਜ਼ਾ ਪੰਜਾਬੀ ਵਿਸ਼ਵ ਸੰਮੇਲਨ ਕਰਵਾਇਆ ਗਿਆ। ਇਸ ਦੌਰਾਨ ਪਹੁੰਚੇ ਵਿਦਵਾਨਾਂ ਨੇ 'ਪੰਜਾਬੀਅਤ ਦੀ ਪੁਨਰਸਿਰਜਣਾ' ਵਿਸ਼ੇ 'ਤੇ ਵਿਚਾਰ ਸਾਂਝੇ...

ਵਿਸ਼ਵ ਕੱਪ ਹਾਕੀ(ਪੁਰਸ਼): ਇੰਗਲੈਂਡ, ਸਪੇਨ ਤੇ ਵੇਲਜ਼ ਨਾਲ ਭਾਰਤ ਪੂਲ ਡੀ ’ਚ

ਭੁਵਨੇਸ਼ਵਰ, 8 ਸਤੰਬਰ ਭਾਰਤ ਅਗਲੇ ਸਾਲ ਜਨਵਰੀ ਵਿੱਚ ਭੁਵਨੇਸ਼ਵਰ ਵਿੱਚ ਹੋਣ ਵਾਲੇ ਐੱਫਆਈਐੱਚ ਪੁਰਸ਼ ਹਾਕੀ ਵਿਸ਼ਵ ਕੱਪ ਦੇ ਪੂਲ ਡੀ ਵਿੱਚ ਇੰਗਲੈਂਡ, ਸਪੇਨ ਅਤੇ ਵੇਲਜ਼ ਦੇ ਨਾਲ ਖੇਡੇਗਾ। ਅੱਜ 16 ਟੀਮਾਂ ਦਾ ਟੂਰਨਾਮੈਂਟ ਡਰਾਅ ਕੱਢਿਆ ਗਿਆ। ਟੀਮਾਂ ਨੂੰ ਚਾਰ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ , 11 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਆਪਣੇ ਜੀਵਨ ਦੇ ਨਵੇਂ ਅਧਿਆਏ...

ਹਾਸੇ ਵੰਡਣ ਵਾਲਾ ਡਾ. ਸੁਰਿੰਦਰ ਸ਼ਰਮਾ

ਮਨਦੀਪ ਸਿੰਘ ਸਿੱਧ ਡਾ. ਸੁਰਿੰਦਰ ਸ਼ਰਮਾ ਉਰਫ਼ ਡਾ. ਸੁਰਿੰਦਰ ਕੁਮਾਰ ਸ਼ਰਮਾ ਦੀ ਪੈਦਾਇਸ਼ 2 ਜਨਵਰੀ 1945 ਨੂੰ ਨਾਨਕੇ ਪਿੰਡ ਮਹਿਤਾ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਜਾਬੀ ਪੰਡਤ ਪਰਿਵਾਰ ਵਿੱਚ ਹੋਈ। ਵੈਸੇ ਇਨ੍ਹਾਂ ਦਾ ਆਬਾਈ ਤਾਲੁਕ ਪਿੰਡ ਗੋਰੇ ਨੰਗਲ, ਤਹਿਸੀਲ ਅਜਨਾਲਾ (ਅੰਮ੍ਰਿਤਸਰ)...

ਔਰਤਾਂ ਬਾਰੇ ਹੋਵੇਗੀ ਮਾਨਿਨੀ ਡੇ ਦੀ ਫਿਲਮ ‘ਬੇੜੀਆਂ’

ਮੁੰਬਈ: 'ਜੱਸੀ ਜੈਸੀ ਕੋਈ ਨਹੀਂ' ਅਤੇ 'ਨਾਮਕਰਨ' ਸਮੇਤ ਕਈ ਹੋਰ ਟੀਵੀ ਸ਼ੋਅ ਕਰਨ ਵਾਲੀ ਅਦਾਕਾਰਾ ਮਾਨਿਨੀ ਡੇ ਇਨ੍ਹੀਂ ਦਿਨੀਂ ਉੱਤਰਾਖੰਡ ਵਿੱਚ ਆਪਣੀ ਨਵੀਂ ਫਿਲਮ 'ਬੇੜੀਆਂ' ਦੀ ਸ਼ੂਟਿੰਗ ਕਰ ਰਹੀ ਹੈ। ਫਿਲਮ ਵਿੱਚ ਆਪਣੀ ਭੂਮਿਕਾ ਬਾਰੇ ਗੱਲ ਕਰਦਿਆਂ ਮਾਨਿਨੀ...

ਜ਼ੂਦੀ ਡੀ ਪਾਲਮਾ ਬਣੀ ‘ਮਿਸ ਇਟਾਲੀਆ’

ਵਿੱਕੀ ਬਟਾਲਾ ਮਿਲਾਨ (ਇਟਲੀ), 15 ਫਰਵਰੀ ਇਟਲੀ ਦੇ ਸ਼ਹਿਰ ਵੈਨਿਸ ਵਿੱਚ ਹੋਏ 'ਮਿਸ ਇਟਾਲੀਆ ਸੁੰਦਰਤਾ ਮੁਕਾਬਲੇ' ਦੌਰਾਨ 20 ਸਾਲਾ ਨੈਪਲਜ਼ (ਨਾਪੋਲੀ) ਸ਼ਹਿਰ ਦੀ ਰਹਿਣ ਵਾਲੀ ਲੜਕੀ ਨੂੰ 'ਮਿਸ ਇਟਾਲੀਆ' ਦਾ ਤਾਜ ਪਹਿਨਾਇਆ ਗਿਆ ਹੈ। ਮਿਸ ਜ਼ੂਦੀ ਡੀ ਪਾਲਮਾ ਜਿੱਥੇ ਸਮਾਜ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img