12.4 C
Alba Iulia
Saturday, May 4, 2024

ਢਗ

ਯੂਕੇ ਵਿੱਚ ਗੈਰਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ ਭਾਰਤੀ ਗ੍ਰਿਫ਼ਤਾਰ

ਲੰਦਨ, 25 ਅਪਰੈਲ ਯੂਕੇ ਵਿੱਚ ਖਾਣਾ ਡਿਲਿਵਰ ਕਰਨ ਵਾਲੀਆਂ ਫਰਮਾਂ ਲਈ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕਈ ਭਾਰਤੀ ਸ਼ਾਮਲ ਹਨ। ਇਹ ਦੇਸ਼ ਵਿੱਚ ਗੈਰਕਾਨੂੰਨੀ ਪਰਵਾਸ ਸਬੰਧੀ ਕੀਤੀ ਕਾਰਵਾਈ ਦਾ ਹਿੱਸਾ ਹੈ।...

ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗੀਆਂ; ਐੱਨਐੱਚਪੀਸੀ ਡੈਮ ਸੁਰੱਖਿਅਤ

ਈਟਾਨਗਰ, 4 ਅਪਰੈਲ ਕੌਮੀ ਪਣ ਬਿਜਲੀ ਕਾਰਪੋਰੇਸ਼ਨ (ਐੱਨਐੱਚਪੀਸੀ) ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗਣ ਕਾਰਨ ਮੁੱਖ ਡੈਮ ਦੇ ਲੋਅਰ ਸੁਬਨਸੀਰੀ ਹਾਈਡਰੋਲਿਕ ਪ੍ਰਾਜੈਕਟ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ। ਇਹ ਪ੍ਰਾਜੈਕਟ ਅਸਾਮ ਦੀ ਹੱਦ ਨਾਲ ਲੱਗਦੀ...

ਕਸ਼ਮੀਰ ਵਾਦੀ ’ਚ ਬਰਫ਼ਬਾਰੀ: ਜੰਮੂ-ਸ੍ਰੀਨਗਰ ਹਾਈਵੇਅ ’ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ, ਟਰੱਕ ਚਾਲਕ ਦੀ ਮੌਤ ਤੇ ਦੋ ਜ਼ਖ਼ਮੀ

ਜੰਮੂ, 25 ਜਨਵਰੀ ਰਾਮਬਨ ਜ਼ਿਲ੍ਹੇ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਡਿੱਗਣ ਕਾਰਨ ਅੱਜ ਸਵੇਰੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਪ੍ਰਭਾਵਿਤ ਹੋਈ। ਉੱਥੇ ਹੀ ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਹੋਰ...

ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ਬੰਦ

ਜੰਮੂ, 4 ਸਤੰਬਰ ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ 'ਤੇ ਆਵਾਜਾਈ ਠੱਪ ਹੋ ਗਈ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਕੈਫੇਟੇਰੀਆ ਅਤੇ ਮੇਹਰ ਵਿੱਚ ਜ਼ਮੀਨ ਖਿਸਕਣ ਅਤੇ...

ਅਮਰੀਕਾ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖਲ ਹੁੰਦੇ ਫੜੇ 100 ਪਰਵਾਸੀਆਂ ’ਚੋਂ 17 ਭਾਰਤੀ

ਨਿਊਯਾਰਕ, 2 ਸਤੰਬਰ ਕੈਲੀਫੋਰਨੀਆ ਵਿੱਚ ਸਰਹੱਦੀ ਚੌਕੀ 'ਤੇ ਗੈਰ-ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖਲ ਹੁੰਦੇ ਫੜੇ ਗਏ 100 ਪਰਵਾਸੀਆਂ ਦੇ ਸਮੂਹ ਵਿੱਚ 17 ਭਾਰਤੀ ਨਾਗਰਿਕ ਹਨ। ਇੰਪੀਰੀਅਲ ਬੀਚ ਸਟੇਸ਼ਨ ਤੋਂ ਸੈਨ ਡਿਏਗੋ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ ਮੰਗਲਵਾਰ ਸਵੇਰੇ...

ਕਰੀਨਾ ਨੇ ਸੈਫ ਨੂੰ ਵੱਖਰੇ ਢੰਗ ਨਾਲ ਦਿੱਤੀ ਜਨਮ ਦਿਨ ਦੀ ਵਧਾਈ

ਮੁੰਬਈ: ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਅੱਜ 52 ਸਾਲਾਂ ਦਾ ਹੋ ਗਿਆ ਹੈ। ਉਸ ਦੀ ਅਦਾਕਾਰਾ ਪਤਨੀ ਕਰੀਨਾ ਕਪੂਰ ਖਾਨ ਨੇ ਸੈਫ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਆਖਿਆ ਕਿ ਸੈਫ ਦਾ 'ਪਾਊਟ' (ਬੁੱਲ੍ਹ ਗੋਲ ਕਰਕੇ) ਬਣਾ ਕੇ ਤਸਵੀਰ...

ਮਨੀਪੁਰ ਵਿੱਚ ਢਿੱਗਾਂ ਡਿੱਗਣ ਕਾਰਨ ਅੱਠ ਮੌਤਾਂ; 70 ਲੋਕ ਢਿੱਗਾਂ ਹੇਠ ਦੱਬੇ

ਇੰਫਾਲ, 30 ਜੂਨ ਮਨੀਪੁਰ ਦੇ ਨੌਨੀ ਜ਼ਿਲ੍ਹੇ ਵਿੱਚ ਰੇਲਵੇ ਉਸਾਰੀ ਪ੍ਰਾਜੈਕਟ ਵਾਲੀ ਥਾਂ 'ਤੇ ਢਿੱਗਾਂ ਡਿੱਗਣ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਲਗਭਗ 70 ਵਿਅਕਤੀ ਢਿੱਗਾਂ ਹੇਠ ਦੱਬ ਗਏ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਵੀਰਵਾਰ ਨੂੰ...

ਨਫ਼ਰਤੀ ਭਾਸ਼ਨ ਬਾਰੇ ਦਿੱਲੀ ਪੁਲੀਸ ਵੱਲੋਂ ਪੇਸ਼ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਨਾਰਾਜ਼, ਕੰਮ ਸਹੀ ਢੰਗ ਨਾਲ ਕਰਨ ਦੇ ਹੁਕਮ

ਨਵੀਂ ਦਿੱਲੀ, 22 ਅਪਰੈਲ ਸੁਪਰੀਮ ਕੋਰਟ ਨੇ ਰਾਜਧਾਨਂ ਵਿੱਚ ਸਮਾਗਮ ਦੌਰਾਨ ਦਿੱਤੇ ਕਥਿਤ ਨਫ਼ਰਤ ਭਰੇ ਭਾਸ਼ਣਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਵੱਲੋਂ ਪੇਸ਼ ਕੀਤੇ ਹਲਫ਼ਨਾਮੇ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਉਸ ਨੂੰ ਸਹੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ।...

ਕੈਨੇਡਾ ਤੋਂ ਅਮਰੀਕਾ ’ਚ ਗੈ਼ਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ ’ਚ ਬੱਚੇ ਸਣੇ ਚਾਰ ਭਾਰਤੀਆਂ ਦੀ ਠੰਢ ਕਾਰਨ ਮੌਤ

ਓਟਵਾ, 21 ਜਨਵਰੀ ਅਮਰੀਕਾ ਦੇ ਅਧਿਕਾਰੀਆਂ ਨੇ ਕੈਨੇਡਾ ਤੋਂ ਅਮਰੀਕਾ ਵਿੱਚ ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰੀਦਾ ਦੇ ਮਿਨੀਸੋਟਾ ਸਰਹੱਦ ਨੇੜੇ ਕੈਨੇਡਾ ਤੋਂ ਅਮਰੀਕਾ ਗੈਰਕਾਨੂੰਨੀ ਢੰਗ ਨਾਲ ਦਾਖਲ ਕਰਵਾਉਣ ਲਈ ਲਿਆਂਦੇ ਜਾ ਰਹੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img