12.4 C
Alba Iulia
Saturday, May 4, 2024

ਤਜ

ਲੰਡਨ: ਸਮਰਾਟ ਚਾਰਲਸ-3 ਦੇ ਸਿਰ ਸਜਿਆ ਤਾਜ

ਲੰਡਨ, 6 ਮਈ ਸਮਰਾਟ ਚਾਰਲਸ ਨੂੰ ਅੱਜ ਇਥੇ ਸ਼ਾਨਦਾਰ ਸਮਾਗਮ ਵਿੱਚ ਤਾਜ ਪਹਿਨਾਇਆ ਗਿਆ। 360 ਸਾਲ ਪੁਰਾਣਾ ਸੇਂਟ ਐਡਵਰਡ ਦਾ ਤਾਜ ਸਮਰਾਟ ਦੇ ਸਿਰ ਉੱਤੇ ਆਰਚਬਿਸ਼ਪ ਨੇ ਰੱਖਿਆ। ਇਸ ਤੋਂ ਪਹਿਲਾਂ ਸਮਰਾਟ ਚਾਰਲਸ III ਅਤੇ ਉਨ੍ਹਾਂ ਦੀ ਪਤਨੀ ਕੈਮਿਲਾ...

ਮਹਾਰਾਜ ਚਾਰਲਸ ਤੀਜੇ ਦੀ ਤਾਜਪੋਸ਼ੀ ਲਈ ਬਣਾਏ ਪਰਦੇ ’ਤੇ ਹੋਣਗੇ ਰਾਸ਼ਟਰਮੰਡਲ ਦੇਸ਼ਾਂ ਦੇ ਨਾਮ

ਲੰਡਨ, 30 ਅਪਰੈਲ ਲੰਡਨ ਵਿੱਚ 6 ਮਈ ਨੂੰ ਵੈਸਟਮਿੰਸਸਟਰ ਐਬੇ ਵਿੱਚ ਮਹਾਰਾਜ ਚਾਰਲਸ ਤੀਜੇ ਦੀ ਤਾਜਪੋਸ਼ੀ ਵਿੱਚ ਸਭ ਤੋਂ ਪਵਿੱਤਰ ਧਾਰਮਿਕ ਰਸਮ ਲਈ ਇਸਤੇਮਾਲ ਹੋਣ ਵਾਲੇ ਕੱਪੜੇ ਦੇ ਪਰਦੇ 'ਤੇ ਭਾਰਤ ਸਣੇ ਰਾਸ਼ਟਰਮੰਡਲ ਦੇ ਹਰੇਕ ਮੈਂਬਰ ਦੇਸ਼ ਦਾ ਨਾਮ...

ਸੂਡਾਨ ’ਚੋਂ ਕੂਟਨੀਤਕਾਂ ਤੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼ ਹੋਈਆਂ

ਖਰਤੂਮ, 23 ਅਪਰੈਲ ਅਫ਼ਰੀਕਾ ਦੇ ਸਭ ਤੋਂ ਵੱਡੇ ਮੁਲਕ ਸੂਡਾਨ 'ਚ ਸੱਤਾ ਲਈ ਜਾਰੀ ਸੰਘਰਸ਼ ਦਰਮਿਆਨ ਅਮਰੀਕੀ ਫ਼ੌਜ ਨੇ ਐਤਵਾਰ ਨੂੰ ਆਪਣੇ ਸਫ਼ਾਰਤਖਾਨੇ ਦੇ ਅਧਿਕਾਰੀਆਂ ਨੂੰ ਮੁਲਕ 'ਚੋਂ ਸੁਰੱਖਿਅਤ ਬਾਹਰ ਕੱਢਿਆ। ਕਈ ਹੋਰ ਮੁਲਕਾਂ ਦੀਆਂ ਸਰਕਾਰਾਂ ਵੀ ਆਪਣੇ-ਆਪਣੇ ਸਫ਼ਾਰਤਖਾਨਿਆਂ...

ਭਾਜਪਾ ਦੇਸ਼ ’ਚ ਤੀਜੀ ਵਾਰ ਬਣਾਏਗੀ ਸਰਕਾਰ: ਸ਼ਾਹ

ਡਿਬਰੂਗੜ੍ਹ, 11 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਦੇਸ਼ ਭਰ 'ਚ 300 ਤੋਂ ਵੱਧ ਲੋਕ ਸਭਾ ਸੀਟਾਂ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ...

ਰਵੀ ਤੇਜਾ ਦੀ ‘ਰਾਵਣਾਸੁਰ’ 7 ਅਪਰੈਲ ਨੂੰ ਹੋਵੇਗੀ ਰਿਲੀਜ਼

ਹੈਦਰਾਬਾਦ: ਟੌਲੀਵੁੱਡ ਦੇ ਉੱਘੇ ਅਦਾਕਾਰ ਰਵੀ ਤੇਜਾ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਕ੍ਰਾਈਮ ਐਕਸ਼ਨ ਥ੍ਰਿਲਰ ਫਿਲਮ 'ਰਾਵਣਾਸੁਰ' ਇਸ ਮਹੀਨੇ ਦੀ 7 ਤਰੀਕ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾ ਰਹੀ ਹੈ। ਹੈਦਰਾਬਾਦ ਵਿੱਚ ਫਿਲਮ ਦੀ ਪ੍ਰੀ-ਰਿਲੀਜ਼ ਮੌਕੇ...

ਰਾਜਸਥਾਨ: ਤੀਜਾ ਬੱਚਾ ਹੋਣ ’ਤੇ ਨਹੀਂ ਰੁਕੇਗੀ ਸਰਕਾਰੀ ਮੁਲਾਜ਼ਮ ਦੀ ਤਰੱਕੀ

ਜੈਪੁਰ, 17 ਮਾਰਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਤਰੱਕੀ ਬਾਰੇ ਵੱਡਾ ਫੈਸਲਾ ਕੀਤਾ ਹੈ| ਹੁਣ ਕੋਈ ਕਰਮਚਾਰੀ ਤੀਸਰਾ ਬੱਚਾ ਹੋਣ 'ਤੇ ਵੀ ਤਰੱਕੀ ਹਾਸਲ ਕਰ ਸਕੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਅਜਿਹੇ...

ਇਜ਼ਰਾਈਲ ਵਿੱਚ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਤੇਜ਼

ਤਲ ਅਵੀਵ, 16 ਮਾਰਚ ਇਜ਼ਰਾਈਲ 'ਚ ਨਿਆਂਇਕ ਪ੍ਰਣਾਲੀ 'ਚ ਤਬਦੀਲੀ ਕਰਨ ਦੀਆਂ ਯੋਜਨਾਵਾਂ ਕਾਰਨ ਬਣੀ ਖੜੌਤ ਦੂਰ ਕਰਨ ਲਈ ਇੱਕ ਸਮਝੌਤੇ ਦੀ ਤਜਵੀਜ਼ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵੱਲੋਂ ਠੁਕਰਾਏ ਜਾਣ ਮਗਰੋਂ ਦੇਸ਼ ਦੇ ਕਈ ਸ਼ਹਿਰਾਂ 'ਚ ਅੱਜ ਰੋਸ...

ਚੀਨੀ ਸੰਸਦ ਨੇ ਪੰਜ ਸਾਲ ਦੇ ਤੀਜੇ ਕਾਰਜਕਾਲ ਲਈ ਸ਼ੀ ਦਾ ਸਮਰਥਨ ਕੀਤਾ

ਪੇਈਚਿੰਗ, 10 ਮਾਰਚ ਚੀਨ ਦੀ ਸੰਸਦ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਤੀਜੇ ਪੰਜ ਸਾਲ ਦੇ ਕਾਰਜਕਾਲ ਦੇਣ ਲਈ ਸਰਬਮੰਤੀ ਨਾਲ ਸਮਰਥਨ ਦਿੱਤਾ। ਇਸ ਨਾਲ ਉਨ੍ਹਾਂ ਦੇ ਜੀਵਨ ਭਰ ਸੱਤਾ ਵਿੱਚ ਰਹਿਣ ਦਾ ਰਾਹ ਪੱਧਰਾ ਹੋ ਗਿਆ। ਪਿਛਲੇ ਸਾਲ...

ਰੂਸ ਵੱਲੋਂ ਬਖਮੁਤ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਤੇਜ਼

ਕੀਵ, 6 ਮਾਰਚ ਰੂਸ ਨੇ ਪੂਰਬੀ ਯੂਕਰੇਨ ਦੇ ਅਹਿਮ ਸ਼ਹਿਰ ਬਖਮੁਤ 'ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਉਂਜ ਬਖਮੁਤ ਦਾ ਭਵਿੱਖ ਅੱਧ ਵਿਚਾਲੇ ਲਟਕਿਆ ਹੋਇਆ ਹੈ ਪਰ ਯੂਕਰੇਨੀ ਫ਼ੌਜ ਅਜੇ ਵੀ ਰੂਸ ਨੂੰ ਸਖ਼ਤ ਟੱਕਰ ਦੇ ਰਹੀ...

ਵਰੁਨ ਤੇਜ ਦੀ ਅਗਲੀ ਫਿਲਮ ਵਿੱਚ ਦਿਖਾਈ ਦੇਵੇਗੀ ਮਾਨੂਸ਼ੀ ਛਿੱਲਰ

ਮੁੰਬਈ: ਮਾਡਲ ਤੇ ਅਦਾਕਾਰਾ ਮਾਨੂਸ਼ੀ ਛਿੱਲਰ ਦੱਖਣ ਭਾਰਤੀ ਫਿਲਮਾਂ ਦੇ ਸਟਾਰ ਵਰੁਨ ਤੇਜ ਦੀ ਅਗਲੀ ਫਿਲਮ ਵਿੱਚ ਕੰਮ ਕਰੇਗੀ। ਇਹ ਜਾਣਕਾਰੀ ਅੱਜ ਸੋਨੀ ਪਿਕਚਰਜ਼ ਇੰਟਰਨੈਸ਼ਨਲ ਪ੍ਰੋਡਕਸ਼ਨਜ਼ ਵੱਲੋਂ ਸਾਂਝੀ ਕੀਤੀ ਗਈ ਹੈ। ਹਵਾਈ ਸੈਨਾ ਨਾਲ ਜੁੜੀਆਂ ਸੱਚੀਆਂ ਘਟਨਾਵਾਂ 'ਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img