12.4 C
Alba Iulia
Thursday, May 2, 2024

ਨਜ

ਕੇਂਦਰ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਤੇ ਉੱਪ ਸਕੱਤਰਾਂ ਵੱਜੋਂ ਠੇਕੇ ’ਤੇ ਕਰੇਗਾ ਭਰਤੀ

ਨਵੀਂ ਦਿੱਲੀ, 16 ਮਈ ਕੇਂਦਰ ਨੇ ਆਪਣੇ ਵੱਖ-ਵੱਖ ਵਿਭਾਗਾਂ ਵਿਚ ਠੇਕੇ ਦੇ ਆਧਾਰ 'ਤੇ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਅਤੇ ਉਪ ਸਕੱਤਰਾਂ ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਅਮਲਾ ਅਤੇ ਸਿਖਲਾਈ ਵਿਭਾਗ ਨੇ ਯੂਪੀਐੱਸਸੀ ਨੂੰ...

ਨਿੱਜੀ ਟੀਵੀ ਚੈਨਲਾਂ ਦੀ ਅਪਰਾਧ, ਹਾਦਸਿਆਂ ਤੇ ਹਿੰਸਾ ਦੀ ਰਿਪੋਰਟਿੰਗ ਤੋਂ ਕੇਂਦਰ ਖ਼ਫ਼ਾ, ਸਾਵਧਾਨੀ ਵਰਤਣ ਦੀ ਚਿਤਾਵਨੀ

ਨਵੀਂ ਦਿੱਲੀ, 9 ਜਨਵਰੀ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਅਪਰਾਧ, ਹਾਦਸਿਆਂ ਅਤੇ ਹਿੰਸਾ ਦੀ ਰਿਪੋਰਟਿੰਗ ਦੇ ਸਬੰਧ ਵਿੱਚ ਨਿੱਜੀ ਟੀਵੀ ਚੈਨਲਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਇਹ ਐਡਵਾਇਜ਼ਰੀ ਰਿਸ਼ਭ ਪੰਤ ਦੀ ਕਾਰ ਦੁਰਘਟਨਾ ਤੇ ਕੁਝ ਅਪਰਾਧਾਂ...

ਨਿੱਜੀ ਖੇਤਰ ਹਰ ਸਾਲ ਸੇਵਾਮੁਕਤ ਹੋਣ ਵਾਲੇ 60 ਹਜ਼ਾਰ ਫੌਜੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇ: ਰਾਜਨਾਥ

ਨਵੀਂ ਦਿੱਲੀ, 29 ਨਵੰਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਾਸੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ ਅਤੇ ਨਿੱਜੀ ਖੇਤਰ ਨੂੰ ਹਰ ਸਾਲ ਘੱਟ ਉਮਰ ਵਿੱਚ ਸੇਵਾਮੁਕਤ ਹੋਣ ਵਾਲੇ...

ਯਾਸੀਨ ਮਲਿਕ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਨਵਾਂ ਵਾਰੰਟ ਜਾਰੀ

ਜੰਮੂ, 23 ਨਵੰਬਰ ਜੇਲ੍ਹ ਵਿੱਚ ਬੰਦ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਦੇ ਮੁਖੀ ਯਾਸੀਨ ਮਲਿਕ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਇੱਥੋਂ ਦੀ ਅਦਾਲਤ ਨੇ ਅੱਜ ਨਵਾਂ ਵਾਰੰਟ ਜਾਰੀ ਕੀਤਾ ਹੈ। ਇਹ ਪੇਸ਼ੀ ਵਾਰੰਟ 1990 ਵਿੱਚ ਹਵਾਈ ਫ਼ੌਜ...

ਅਕਸ਼ੈ ਕੁਮਾਰ ਵੱਲੋਂ ਨਿੱਜੀ ਹਵਾਈ ਜਹਾਜ਼ ਖਰੀਦਣ ਦੀ ਖ਼ਬਰ ਬੇਤੁਕੀ ਕਰਾਰ

ਮੁੰਬਈ: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਉਨ੍ਹਾਂ ਵੱਲੋਂ 260 ਕਰੋੜ ਰੁਪਏ ਦਾ ਇਕ ਨਿੱਜੀ ਜਹਾਜ਼ ਖਰੀਦੇ ਜਾਣ ਦੀ ਖ਼ਬਰ ਨੂੰ ਬੇਤੁਕੀ ਕਰਾਰ ਦਿੱਤਾ ਹੈ। ਇਸ 55 ਸਾਲਾ ਅਦਾਕਾਰ ਨੇ ਖ਼ਬਰ ਨੂੰ ਇਕ 'ਨਿਰਆਧਾਰ ਝੂਠ' ਕਰਾਰ ਦਿੰਦਿਆਂ ਕਿਹਾ...

ਕੇਰਲ ’ਚ ਨਿੱਜੀ ਤੇ ਸਰਕਾਰੀ ਬੱਸਾਂ ਦਰਮਿਆਨ ਟੱਕਰ: 5 ਵਿਦਿਆਰਥੀਆਂ ਸਣੇ 9 ਮੌਤਾਂ

ਪਲੱਕੜ, 6 ਅਕਤੂਬਰ ਕੇਰਲ ਦੇ ਪਲੱਕੜ ਜ਼ਿਲ੍ਹੇ ਦੇ ਵਡੱਕਾਂਚੇਰੀ ਵਿਖੇ ਨਿੱਜੀ ਟੂਰਿਸਟ ਬੱਸ ਅਤੇ ਕੇਰਲ ਰਾਜ ਸੜਕ ਆਵਾਜਾਈ ਨਿਗਮ ਦੀ ਬੱਸ ਦੀ ਟੱਕਰ ਵਿੱਚ ਪੰਜ ਵਿਦਿਆਰਥੀਆਂ ਸਮੇਤ ਨੌਂ ਵਿਅਕਤੀਆਂ ਦੀ ਮੌਤ ਹੋ ਗਈ। ਕੇਰਲ ਦੇ ਸੜਕ ਆਵਾਜਾਈ ਮੰਤਰੀ ਐਂਟੋਨੀ...

ਜੰਮੂ ਦੀ ਵਿਸ਼ੇਸ਼ ਅਦਾਲਤ ਵੱਲੋਂ ਮਲਿਕ ਨੂੰ ਨਿੱਜੀ ਤੌਰ ’ਤੇ ਪੇਸ਼ ਕਰਨ ਦੇ ਹੁਕਮ

ਜੰਮੂ, 21 ਸਤੰਬਰ ਇੱਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ ਕਿਹਾ ਹੈ ਕਿ ਜੇਕੇਐਲਐਫ ਮੁਖੀ ਯਾਸੀਨ ਮਲਿਕ ਨੂੰ ਵਿਅਕਤੀਗਤ ਤੌਰ 'ਤੇ ਜੰਮੂ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮਲਿਕ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਹੈ...

ਸੋਨਾਲੀ ਦੇ ਨਿੱਜੀ ਸਹਾਇਕ ਦੇ ਘਰ ਪੁੱਜੀ ਗੋਆ ਪੁਲੀਸ

ਚੰਡੀਗੜ੍ਹ: ਭਾਜਪਾ ਆਗੂ ਅਤੇ ਟਿਕ ਟੌਕ ਸਟਾਰ ਸੋਨਾਲੀ ਫੋਗਾਟ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਦੇ ਮਾਮਲੇ ਦੀ ਜਾਂਚ 'ਚ ਜੁਟੀ ਗੋਆ ਪੁਲੀਸ ਦੀ ਟੀਮ ਨੇ ਅੱਜ ਰੋਹਤਕ 'ਚ ਉਸ ਦੇ ਨਿੱਜੀ ਸਹਾਇਕ ਸੁਧੀਰ ਸਾਂਗਵਾਨ ਦੇ ਘਰ ਦਾ...

ਨਿੱਜੀ ਪਲਾਂ ਨੂੰ ਨਾ ਕਰੋ ਜਨਤਕ

ਬਲਜਿੰਦਰ ਜੌੜਕੀਆਂ ਜ਼ਿੰਦਗੀ ਅਨਮੋਲ ਹੈ। ਖੁਸ਼ਗਵਾਰ ਜੀਵਨ ਲਈ ਖਾਕਾ ਤਿਆਰ ਕਰਕੇ ਲਾਗੂ ਕਰਨਾ ਅਤੀ ਜ਼ਰੂਰੀ ਹੈ। ਤੁਸੀਂ ਆਪਣੀ ਜ਼ਿੰਦਗੀ ਦੇ ਨਿੱਜੀ ਪਲਾਂ ਨੂੰ ਨਿੱਜੀ ਰੱਖਦੇ ਹੋ? ਸੂਚਨਾ ਤਕਨੀਕ ਦੇ ਪਸਾਰੇ ਕਰਕੇ ਇਸ ਦਾ ਉੱਤਰ ਨਾਂਹ ਵਿੱਚ ਹੀ ਹੋਵੇਗਾ। ਅੱਜਕੱਲ੍ਹ...

ਕੋਹਲੀ ਦਾ ਟੈਸਟ ਕਪਤਾਨੀ ਤੋਂ ਹਟਣ ਦਾ ਫ਼ੈਸਲਾ ਨਿੱਜੀ: ਗਾਂਗੁਲੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਵਿਰਾਟ ਕੋਹਲੀ ਦੀ ਭਾਰਤੀ ਕਪਤਾਨ ਵਜੋਂ ਟੀਮ ਨੂੰ ਕ੍ਰਿਕਟ ਦੀਆਂ ਤਿੰਨਾਂ ਵੰਨਗੀਆਂ ਵਿੱਚ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਪ੍ਰਸੰਸਾ ਕੀਤੀ ਹੈ। ਉਨ੍ਹਾਂ ਨਾਲ ਹੀ ਕਿਹਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img