12.4 C
Alba Iulia
Tuesday, May 14, 2024

ਪਰਸ

ਕਰੀਨਾ ਨੂੰ ਪੁੱਤਰ ਜਹਾਂਗੀਰ ਨੇ ਪਰੋਸ ਕੇ ਦਿੱਤਾ ਨਾਸ਼ਤਾ

ਮੁੰਬਈ: ਬੌਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਲਈ ਅੱਜ ਐਤਵਾਰ ਦੀ ਸਵੇਰ ਯਾਦਗਾਰੀ ਰਹੀ, ਕਿਉਂਕਿ ਅਦਾਕਾਰਾ ਦੇ ਛੋਟੇ ਪੁੱਤਰ ਜਹਾਂਗੀਰ ਨੇ ਉਸ ਨੂੰ ਨਾਸ਼ਤਾ ਪਰੋਸ ਕੇ ਦਿੱਤਾ। ਇਸ ਸਬੰਧੀ ਕਰੀਨਾ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਵੀ ਸਾਂਝੀ ਕੀਤੀ ਹੈ,...

ਪਤਨੀਆਂ ਤੋਂ ਪ੍ਰੇਸ਼ਾਨ ਪਤੀਆਂ ਦਾ ਮਾਮਲਾ: ਕੌਮੀ ਪੁਰਸ਼ ਕਮਿਸ਼ਨ ਕਾਇਮ ਕਰਨ ਲਈ ਸੁਪਰੀਮ ਕੋਰਟ ’ਚ ਅਰਜ਼ੀ

ਨਵੀਂ ਦਿੱਲੀ, 15 ਮਾਰਚ ਘਰੇਲੂ ਹਿੰਸਾ ਦਾ ਸ਼ਿਕਾਰ ਹੋਏ ਵਿਆਹੁਤਾ ਪੁਰਸ਼ਾਂ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ਾਂ ਅਤੇ 'ਕੌਮੀ ਪੁਰਸ਼ ਕਮਿਸ਼ਨ' ਦੀ ਸਥਾਪਨਾ ਦੀ ਮੰਗ ਕਰਨ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਵਕੀਲ...

ਪ੍ਰੈੱਸ ਫੋਟੋਗ੍ਰਾਫਰ ਸਿਪਰਾ ਦਾਸ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ

ਨਵੀਂ ਦਿੱਲੀ, 7 ਮਾਰਚ ਵੈਟਰਨ ਫੋਟੋ ਪੱਤਰਕਾਰ ਸਿਪਰਾ ਦਾਸ ਦਾ ਅੱਜ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਕਰਵਾਏ ਗਏ ਕੌਮੀ ਫੋਟੋਗ੍ਰਾਫੀ ਪੁਰਸਕਾਰਾਂ ਸਬੰਧੀ ਸਮਾਰੋਹ ਦੌਰਾਨ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ ਐੱਲ ਮੁਰੂਗਨ ਨੇ...

ਭਾਰਤੀ ਪੁਰਸ਼ ਹਾਕੀ ਦੇ ਮੁੱਖ ਕੋਚ ਰੀਡ ਨੇ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 30 ਜਨਵਰੀ ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਅਤੇ ਸਹਾਇਕ ਸਟਾਫ ਦੇ ਦੋ ਹੋਰ ਮੈਂਬਰਾਂ ਨੇ ਵਿਸ਼ਵ ਕੱਪ ਵਿੱਚ ਆਪਣੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਹਾਕੀ ਇੰਡੀਆ ਨੇ ਸਵੀਕਾਰ...

ਉੜੀਸਾ ’ਚ ਹੋਣ ਵਾਲੇ ਵਿਸ਼ਵ ਕੱਪ ਹਾਕੀ (ਪੁਰਸ਼) ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਿਆ ਜਾਵੇਗਾ: ਪਟਨਾਇਕ

ਭੁਵਨੇਸ਼ਵਰ, 23 ਦਸੰਬਰ ਉੜੀਸਾ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਲਾਨ ਕੀਤਾ ਹੈ ਕਿ ਪੁਰਸ਼ ਹਾਕੀ ਵਿਸ਼ਵ ਕੱਪ ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਸ੍ਰੀ ਪਟਨਾਇਕ ਨੇ ਇਥੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ।...

ਉੜੀਸਾ: ਵਿਸ਼ਵ ਕੱਪ ਹਾਕੀ (ਪੁਰਸ਼) ਲਈ ਟਿਕਟਾਂ ਦੀਆਂ ਕੀਮਤਾਂ ਐਲਾਨੀਆਂ, ਸਭ ਤੋਂ ਮਹਿੰਗੀ ਟਿਕਟ 500 ਰੁਪਏ

ਭੁਵਨੇਸ਼ਵਰ, 13 ਦਸੰਬਰ ਅਗਲੇ ਮਹੀਨੇ ਹੋਣ ਵਾਲੇ ਪੁਰਸ਼ ਹਾਕੀ ਵਿਸ਼ਵ ਕੱਪ ਦੇ ਮੈਚਾਂ ਦੀ ਸਭ ਤੋਂ ਮਹਿੰਗੀ ਟਿਕਟ 500 ਰੁਪਏ ਹੋਵੇਗੀ। ਪ੍ਰਬੰਧਕਾਂ ਨੇ ਮੰਗਲਵਾਰ ਨੂੰ ਟਿਕਟਾਂ ਦਾ ਐਲਾਨ ਕੀਤਾ। ਹਾਕੀ ਇੰਡੀਆ ਨੇ ਬਿਆਨ ਵਿੱਚ ਕਿਹਾ, 'ਭਾਰਤ ਦੇ ਮੈਚਾਂ ਲਈ...

ਬੀਸੀਸੀਆਈ ਨੇ ਮਹਿਲਾ ਤੇ ਪੁਰਸ਼ ਕ੍ਰਿਕਟਰਾਂ ਨੂੰ ਬਰਾਬਰ ਮੈਚ ਫੀਸ ਦੇਣ ਦਾ ਐਲਾਨ ਕੀਤਾ

ਨਵੀਂ ਦਿੱਲੀ, 27 ਅਕਤੂਬਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਤਿਹਾਸ ਫ਼ੈਸਲਾ ਲੈਂਦਿਆਂ ਮਹਿਲਾ ਅਤੇ ਪੁਰਸ਼ ਕ੍ਰਿਕਟਰਾਂ ਨੂੰ ਬਰਾਬਰ ਮੈਚ ਫੀਸ ਦੇਣ ਦਾ ਐਲਾਨ ਕੀਤਾ ਹੈ।ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਅੱਜ ਟਵੀਟ ਕੀਤਾ,'ਅਸੀਂ ਇਕਰਾਰਨਾਮੇ ਵਾਲੀਆਂ ਮਹਿਲਾ ਖਿਡਾਰਨਾਂ ਲਈ ਵੀ ਉਹੀ...

ਟੇਬਲ ਟੈਨਿਸ: ਭਾਰਤੀ ਪੁਰਸ਼ ਟੀਮ ਨੇ ਕਜ਼ਾਖਸਤਾਨ ਨੂੰ ਹਰਾਇਆ

ਚੇਂਗਦੂ: ਇੱਥੇ ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਅੱਜ ਜੀ ਸਾਥੀਆਨ ਦੀ ਅਗਵਾਈ ਵਾਲੀ ਭਾਰਤੀ ਪੁਰਸ਼ ਟੀਮ ਨੇ ਕਜ਼ਾਖਸਤਾਨ ਨੂੰ 3-2 ਨਾਲ ਹਰਾ ਕੇ ਨਾਕਆਊਟ ਪੜਾਅ ਵਿੱਚ ਪਹੁੰਚਣ ਦੀ ਉਮੀਦ ਬਰਕਰਾਰ ਰੱਖੀ ਹੈ। ਮਹਿਲਾ ਟੀਮ ਨੇ ਵੀ ਜਰਮਨੀ ਤੋਂ...

ਨਿਸ਼ਾਨੇਬਾਜ਼ੀ: ਅੰਜੁਮ ਨੇ ਕਾਂਸੇ ਤੇ ਪੁਰਸ਼ ਟੀਮ ਨੇ ਚਾਂਦੀ ਦੇ ਤਗਮੇ ਜਿੱਤੇ

ਚਾਂਗਵਨ: ਭਾਰਤ ਦੀ ਅੰਜੁਮ ਮੌਦਗਿਲ ਨੇ ਅੱਜ ਇੱਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੇ ਮਹਿਲਾ 50 ਮੀਟਰ ਰਾਈਫਲ 3 ਪੁਜ਼ੀਸ਼ਨ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ। ਉਹ ਫਾਈਨਲ ਵਿੱਚ 402.9 ਅੰਕਾਂ ਨਾਲ ਤੀਜੇ ਸਥਾਨ 'ਤੇ ਰਹੀ। ਜਰਮਨੀ ਦੀ ਐਨਾ...

ਤਨਖਾਹ ਵਿੱਚ ਵਾਧੇ ਨੂੰ ਲੈ ਕੇ ਪੈਰਿਸ ਹਵਾਈ ਅੱਡੇ ਦੇ ਮੁਲਾਜ਼ਮਾਂ ਵੱਲੋਂ ਹੜਤਾਲ

ਪੈਰਿਸ, 1 ਜੁਲਾਈ ਪੈਰਿਸ ਦੇ ਚਾਰਲਸ ਡੀ ਗੌਲੇ ਹਵਾਈ ਅੱਡੇ 'ਤੇ ਅੱਜ ਉਡਾਣਾਂ 'ਚ ਅੜਿੱਕੇ ਪਏ ਕਿਉਂਕਿ ਹਵਾਈ ਅੱਡੇ ਦੇ ਮੁਲਾਜ਼ਮਾਂ ਨੇ ਤਨਖਾਹ 'ਚ ਵਾਧੇ ਦੀ ਮੰਗ ਨੂੰ ਲੈ ਕੇ ਹੜਤਾਲ ਕਰਦਿਆਂ ਪ੍ਰਦਰਸ਼ਨ ਕੀਤੇ। ਇਹ ਕਾਮੇ ਵਧ ਰਹੀ ਮਹਿੰਗਾਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img