12.4 C
Alba Iulia
Friday, May 3, 2024

ਭਰਸ

ਸਮਝੌਤਿਆਂ ਦੀ ਉਲੰਘਣਾ ਨਾਲ ਭਰੋਸਾ ਟੁੱਟਦੈ: ਜੈਸ਼ੰਕਰ

ਢਾਕਾ, 12 ਮਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਚੀਨ 'ਤੇ ਵਰ੍ਹਦਿਆਂ ਕਿਹਾ ਕਿ ਜਦੋਂ ਦੇਸ਼ ਲੰਬੇ ਸਮੇਂ ਤੋਂ ਚਲ ਰਹੇ ਸਮਝੌਤਿਆਂ ਦੀ ਉਲੰਘਣਾ ਕਰਦੇ ਹਨ ਤਾਂ ਭਰੋਸਾ ਟੁੱਟਦਾ ਹੈ। ਉਹ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਕਰਵਾਏ ਹਿੰਦ ਮਹਾਸਾਗਰ...

ਪੀਟੀ ਊਸ਼ਾ ਜੰਤਰ ਮੰਤਰ ’ਤੇ ਪ੍ਰਦਰਸ਼ਨਕਾਰੀ ਭਲਵਾਨਾਂ ਨੂੰ ਮਿਲੀ, ਸਮਰਥਨ ਦਾ ਭਰੋਸਾ ਦਿੱਤਾ

ਨਵੀਂ ਦਿੱਲੀ, 3 ਮਈ ਭਾਰਤੀ ਓਲੰਪਿਕ ਸੰਘ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਅੱਜ ਇਥੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀ ਭਲਵਾਨਾਂ ਨਾਲ ਮੁਲਾਕਾਤ ਕੀਤੀ ਬ੍ਰਿਜ ਭੂਸ਼ਨ ਜਿਨਸੀ...

ਨੇਪਾਲ: ਪ੍ਰਚੰਡ ਨੇ ਭਰੋਸੇ ਦਾ ਵੋਟ ਹਾਸਲ ਕੀਤਾ

ਕਾਠਮੰਡੂ, 20 ਮਾਰਚ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ 'ਪ੍ਰਚੰਡ' ਨੇ ਸੰਸਦ ਵਿਚ ਅੱਜ ਭਰੋਸੇ ਦਾ ਵੋਟ ਹਾਸਲ ਕਰ ਲਿਆ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਉਨ੍ਹਾਂ ਤਿੰਨ ਮਹੀਨਿਆਂ ਦੇ ਅੰਦਰ ਦੂਜੀ ਵਾਰ ਬਹੁਮਤ ਸਾਬਿਤ ਕੀਤਾ ਹੈ। ਪ੍ਰਧਾਨ...

ਯੂਕੇ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ‘ਗੰਭੀਰਤਾ’ ਨਾਲ ਲੈਣ ਦਾ ਭਰੋਸਾ

ਲੰਡਨ, 20 ਮਾਰਚ ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਘਟਨਾ ਤੋਂ ਬਾਅਦ ਬਰਤਾਨੀਆ ਦੇ ਚੋਟੀ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਯੂਕੇ ਵਿਚਲੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ 'ਗੰਭੀਰਤਾ' ਨਾਲ ਲਿਆ...

ਪ੍ਰਧਾਨ ਮੰਤਰੀ ਪ੍ਰਚੰਡ ਨੇ ਨੇਪਾਲੀ ਸੰਸਦ ’ਚ ਭਰੋਸੇ ਦੀ ਵੋਟ ਜਿੱਤੀ

ਕਾਠਮੰਡੂ, 10 ਜਨਵਰੀ ਨੇਪਾਲ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ 'ਪ੍ਰਚੰਡ' ਨੇ ਅੱਜ ਨੇਪਾਲੀ ਸੰਸਦ ਵਿੱਚ ਭਰੋਸੇ ਦੀ ਵੋਟ ਜਿੱਤ ਲਈ ਹੈ। ਸੀਪੀਐੱਨ-ਮਾਓਵਾਦੀ ਕੇਂਦਰ ਦੇ 68 ਸਾਲਾ ਆਗੂ ਨੇ ਬੀਤੀ 26 ਦਸੰਬਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ...

ਨੇਪਾਲ: ਸੰਸਦ ’ਚ 10 ਨੂੰ ਭਰੋਸੇ ਦੀ ਵੋਟ ਹਾਸਲ ਕਰਨਗੇ ਪ੍ਰਚੰਡ

ਕਾਠਮੰਡੂ: ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ 'ਪ੍ਰਚੰਡ' ਨੇ 10 ਜਨਵਰੀ ਨੂੰ ਸੰਸਦ 'ਚ ਭਰੋਸੇ ਦੀ ਵੋਟ ਹਾਸਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਕ ਅਧਿਕਾਰੀ ਨੇ ਦਿੱਤੀ। ਸੀਪੀਐੱਨ-ਮਾਓਵਾਦੀ ਸੈਂਟਰ ਦੇ 68 ਸਾਲਾ ਨੇਤਾ...

ਭਾਰਤ ਵੱਲੋਂ ਸ੍ਰੀਲੰਕਾ ਨੂੰ ਹਰਿਆ-ਭਰਿਆ ਬਣਾਉਣ ਦਾ ਭਰੋਸਾ

ਕੋਲੰਬੋ, 22 ਦਸੰਬਰ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਕਿਹਾ ਕਿ ਭਾਰਤ ਦੀ ਸ੍ਰੀਲੰਕਾ ਨੂੰ ਸਹਾਇਤਾ ਸਿਰਫ਼ ਆਰਥਿਕ ਸਹਿਯੋਗ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਭਾਰਤ ਨੇ ਟਾਪੂ ਨੂੰ ਹਰਿਆ-ਭਰਿਆ ਬਣਾਉਣ ਦਾ ਭਰੋਸਾ ਵੀ ਦਿੱਤਾ ਹੈ।...

ਗੁਜਰਾਤ ਦਾ ਭਰੋਸਾ ਜਿੱਤਣ ਲਈ ਕਾਂਗਰਸ ਨੂੰ ‘ਫੁੱਟ ਪਾਓ ਤੇ ਰਾਜ ਕਰੋ’ ਵਾਲੀ ਨੀਤੀ ਛੱਡਣੀ ਪੈਣੀ: ਮੋਦੀ

ਅਹਿਮਦਾਬਾਦ, 28 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਵਿੱਚ ਨਰਮਦਾ ਬਚਾਓ ਅੰਦੋਲਨ ਦੀ ਕਾਰਕੁਨ ਮੇਧਾ ਪਾਟਕਰ ਦੀ ਸ਼ਮੂਲੀਅਤ ਸਬੰਧੀ ਕਾਂਗਰਸ 'ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਗੁਜਰਾਤ ਦੇ...

ਰੂਸ ਨਾਲ ਗੱਲਬਾਤ ਸਕਾਰਾਤਮਕ ਪਰ ਅਸੀਂ ਆਪਣੇ ਗੁਆਂਢੀ ’ਤੇ ਭਰੋਸਾ ਨਹੀਂ ਕਰ ਸਕਦੇ: ਜ਼ੇਲੈੇਂਸਕੀ

ਕੀਵ, 30 ਮਾਰਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸੀ ਵਾਰਤਾਕਾਰਾਂ ਨਾਲ ਚੱਲ ਰਹੀ ਗੱਲਬਾਤ ਵਿੱਚ ਕੁਝ ਸਕਾਰਾਤਮਕ ਸੰਕੇਤ ਮਿਲੇ ਹਨ ਪਰ ਇਹ ਵੀ ਕਿਹਾ ਕਿ ਰੂਸ ਉੱਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ। ਰੂਸ ਨੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img