12.4 C
Alba Iulia
Sunday, April 28, 2024

ਰਡ

ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਤੇ ਸਭ ਤੋਂ ਅਮੀਰ ਜਗਨਮੋਹਨ ਰੈੈੱਡੀ

ਨਵੀਂ ਦਿੱਲੀ, 12 ਅਪਰੈਲ ਐਸੋਸੀਏਸ਼ਨ ਆਫ਼ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਵੱਲੋਂ ਚੋਣ ਹਲਫ਼ਨਾਮਿਆਂ ਦੇ ਕੀਤੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਹਨ। ਇਨ੍ਹਾਂ ਵਿੱਚੋਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈੱਡੀ ਕੋਲ ਸਭ...

ਭਾਰਤੀ ਪੁਰਸ਼ ਹਾਕੀ ਦੇ ਮੁੱਖ ਕੋਚ ਰੀਡ ਨੇ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 30 ਜਨਵਰੀ ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਅਤੇ ਸਹਾਇਕ ਸਟਾਫ ਦੇ ਦੋ ਹੋਰ ਮੈਂਬਰਾਂ ਨੇ ਵਿਸ਼ਵ ਕੱਪ ਵਿੱਚ ਆਪਣੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਹਾਕੀ ਇੰਡੀਆ ਨੇ ਸਵੀਕਾਰ...

ਸ਼ਾਹਰੁਖ ਦਾ ਰੈੱਡ ਸੀਅ ਇੰਟਰਨੈਸ਼ਨਲ ਫਿਲਮ ਫੈਸਟੀਵਲ ’ਚ ਹੋਵੇਗਾ ਸਨਮਾਨ

ਨਵੀਂ ਦਿੱਲੀ: ਫਿਲਮ ਸ਼ਾਹਰੁਖ ਖਾਨ ਨੂੰ ਸਾਊਦੀ ਅਰਬ ਦੇ 'ਰੈੱਡ ਸੀਅ ਇੰਟਰਨੈਸ਼ਨਲ ਫਿਲਮ ਫੈਸਟੀਵਲ' ਦੇ ਦੂਜੇ ਐਡੀਸ਼ਨ ਵਿੱਚ ਆਨਰੇਰੀ ਐਵਾਰਡ ਦਿੱਤਾ ਜਾਵੇਗਾ। ਫੈਸਟੀਵਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼ਾਹਰੁਖ ਨੂੰ ਫਿਲਮ ਉਦਯੋਗ ਵਿੱਚ ਉਸ ਦੇ ਬੇਮਿਸਾਲ ਯੋਗਦਾਨ ਲਈ...

ਸਿੱਧੂ ਮੂਸੇਵਾਲਾ ਕਤਲ: ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਜੋਗਿੰਦਰ ਸਿੰਘ ਮਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਪੰਜਾਬ ਪੁਲੀਸ ਵਲੋਂ ਭਾਰਤ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਸੂਬਾ ਪੁਲੀਸ ਮੁਖੀ ਨੇ ਇਸzwnj; ਸਬੰਧੀ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਡੀਜੀਪੀ ਪੰਜਾਬ...

ਸ਼ੀ ਜਿਨਪਿੰਗ ਲਗਪਗ 2037 ਤੱਕ ਸੱਤਾ ਵਿੱਚ ਰਹਿਣਗੇ: ਕੇਵਿਨ ਰੁੱਡ

ਨਵੀਂ ਦਿੱਲੀ, 24 ਅਗਸਤ ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਕੇਵਿਨ ਰੁੱਡ ਨੇ ਚੀਨ ਦੀ 20ਵੀਂ ਪਾਰਟੀ ਕਾਂਗਰਸ ਤੋਂ ਪਹਿਲਾਂ ਅੱਜ ਕਿਹਾ ਕਿ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਲਗਪਗ 10-15 ਸਾਲ ਹੋਰ ਸੱਤਾ ਵਿੱਚ ਬਣੇ ਰਹਿਣਗੇ ਅਤੇ ਉਨ੍ਹਾਂ ਦੇ...

ਹਾਕੀ: ਸਟਰਾਈਕਰ ਗੁਰਜੰਟ ਤੇ ਮੁੱਖ ਕੋਚ ਗ੍ਰਾਹਮ ਰੀਡ ਕਰੋਨਾ ਪਾਜ਼ੇਟਿਵ

ਬੰਗਲੁਰੂ: ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਹਾਕੀ ਟੀਮ ਦੀ ਤਿਆਰੀ ਲਈ ਲਗਾਏ ਗਏ ਕੈਂਪ ਵਿੱਚ ਸਟਰਾਈਕਰ ਗੁਰਜੰਟ ਸਿੰਘ ਤੇ ਮੁੱਖ ਕੋਚ ਗ੍ਰਾਹਮ ਰੀਡ ਸਣੇ ਸਹਿਯੋਗੀ ਸਟਾਫ ਦੇ ਤਿੰਨ ਮੈਂਬਰਾਂ ਦੇ ਕਰੋਨਾ ਟੈਸਟ ਪਾਜ਼ੇਟਿਵ ਆਏ ਹਨ। ਬੀਤੇ ਦਿਨ ਇਨ੍ਹਾਂ ਦਾ...

ਮਿਸ਼ਨ ਹਿਮਾਚਲ: ਕੇਜਰੀਵਾਲ ਤੇ ਭਗਵੰਤ ਮਾਨ ਨੇ ਮੰਡੀ ’ਚ ਰੋਡ ਸ਼ੋਅ ਦੌਰਾਨ ਮੰਗਿਆ 5 ਸਾਲ ਲਈ ‘ਮੌਕਾ’

ਟ੍ਰਿਬਿਊਨ ਨਿਊਜ਼ ਸਰਵਿਸ ਸ਼ਿਮਲਾ, 6 ਅਪਰੈਲ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਮੰਡੀ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਕ...

ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਲਈ ਰੋਡ ਸ਼ੋਅ ਤੇ ਵਾਹਨ ਰੈਲੀਆਂ ’ਤੇ ਪਾਬੰਦੀ ਦੀ ਮਿਆਦ ਵਧਾਈ

ਨਵੀਂ ਦਿੱਲੀ, 6 ਫਰਵਰੀ ਚੋਣ ਕਮਿਸ਼ਨ ਨੇ ਐਤਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਰੋਡ ਸ਼ੋਅ, ਪਦ ਯਾਤਰਾ, ਸਾਈਕਲ ਅਤੇ ਵਾਹਨ ਰੈਲੀਆਂ 'ਤੇ ਲਗਾਈ ਪਾਬੰਦੀ ਨੂੰ ਵਧਾ ਦਿੱਤਾ ਪਰ ਸਿਆਸੀ ਮੀਟਿੰਗਾਂ ਨਾਲ ਸਬੰਧਤ ਨਿਯਮਾਂ ਵਿੱਚ ਢਿੱਲ ਦਿੱਤੀ। ਬਿਆਨ...

ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ, ਪੈਦਲ ਯਾਤਰਾ ਤੇ ਵਾਹਨ ਰੈਲੀਆਂ ’ਤੇ ਪਾਬੰਦੀ ’ਚ 11 ਫਰਵਰੀ ਤੱਕ ਵਾਧਾ

ਨਵੀਂ ਦਿੱਲੀ, 31 ਜਨਵਰੀ ਚੋਣ ਕਮਿਸ਼ਨ ਨੇ ਰੋਡ ਸ਼ੋਅ, ਪੈਦਲ ਯਾਤਰਾ, ਵਾਹਨ ਰੈਲੀਆਂ ਅਤੇ ਜਲੂਸਾਂ 'ਤੇ ਲੱਗੀ ਪਾਬੰਦੀ 'ਚ 11 ਫਰਵਰੀ ਤੱਕ ਵਾਧਾ ਕਰ ਦਿੱਤਾ ਹੈ ਅਤੇ ਘਰ-ਘਰ ਪ੍ਰਚਾਰ ਕਰਨ ਵਾਲਿਆਂ ਦੀ ਗਿਣਤੀ ਮੌਜੂਦਾ 10 ਤੋਂ ਵਧਾ ਕੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img