12.4 C
Alba Iulia
Wednesday, January 26, 2022

ਪੰਜਾਬ

ਸੰਯੁਕਤ ਸਮਾਜ ਮੋਰਚੇ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਰਾਜੇਵਾਲ ਸਮਾਰਾਲਾ ਤੋਂ ਚੋਣ ਲੜਨਗੇ

ਗਗਨ ਅਰੋੜਾ/ਜੋਗਿੰਦਰ ਸਿੰਘ ਮਾਨ ਲੁਧਿਆਣਾ/ਮਾਨਸਾ, 12 ਜਨਵਰੀ ਅੱਜ ਸੰਯੁਕਤ ਸਮਾਜ ਮੋਰਚੇ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਲੁਧਿਆਣਾ ਵਿੱਚ ਜਾਰੀ ਕੀਤੀ ਇਸ ਸੂਚੀ ਵਿੱਚ 10 ਉਮੀਦਵਾਰ ਐਲਾਨੇ ਗਏ ਹਨ। ਸਮਾਰਾਲਾ...

ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇ ਕਾਂਗਰਸ: ਚੰਨੀ

ਚੰਡੀਗੜ੍ਹ, 12 ਜਨਵਰੀ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕਰਨ...

ਮਿਸ਼ਨ-2022: ਰਾਜੇਵਾਲ ਨੇ ਮੁਹਾਲੀ ਵਿੱਚ ਖੋਲ੍ਹਿਆ ਮੁੱਖ ਚੋਣ ਦਫ਼ਤਰ, ਚੋਣ ਲੜਨ ਦੇ ਇਛੁੱਕਾਂ ਤੋਂ 14 ਤੱਕ ਅਰਜ਼ੀਆਂ ਮੰਗੀਆਂ

ਦਰਸ਼ਨ ਸਿੰਘ ਸੋਢੀ ਮੁਹਾਲੀ, 11 ਜਨਵਰੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਥੋਂ ਦੇ ਫੇਜ਼-7 ਦੀ ਮਾਰਕੀਟ ਵਿੱਚ ਮੁੱਖ ਚੋਣ ਦਫ਼ਤਰ ਖੋਲ੍ਹ ਕੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।...

ਅਬੋਹਰ ਵਿੱਚ ਨੌਜਵਾਨ ਦੀ ਹੱਤਿਆ

ਰਾਜਿੰਦਰ ਕੁਮਾਰ ਬਲੂਆਣਾ (ਅਬੋਹਰ) 11ਜਨਵਰੀ ਅਬੋਹਰ ਸ਼ਹਿਰ ਦੇ ਮੁੱਖ ਬੱਸ ਅੱਡੇ ਲਾਗੇ ਅੱਜ ਦਿਨ ਦਿਹਾੜੇ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਨੀ (25) ਵਜੋਂ ਹੋਈ ਹੈ। ਹੱਤਿਆ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ...

ਕਾਂਗਰਸ ਨੇ ਪੰਜਾਬ ਚੋਣਾਂ ਲਈ ਬਾਜਵਾ ਨੂੰ ਮੈਨੀਫੈਸਟੋ ਤੇ ਜਾਖੜ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ

ਜੋਗਿੰਦਰ ਸਿੰਘ ਮਾਨ ਮਾਨਸਾ, 11 ਜਨਵਰੀ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਅਤੇ ਮੈਨੀਫੈਸਟੋ ਕਮੇਟੀ ਵਿੱਚ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕਾਂਗਰਸ ਹਾਈਕਮਾਨ ਵੱਲੋਂ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ, ਜਦ ਕਿ...

ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕਥਿਤ ਲਾਪ੍ਰਵਾਹੀ: ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਪ੍ਰਧਾਨਗੀ ਹੇਠ ਜਾਂਚ ਕਮੇਟੀ ਗਠਿਤ ਕਰੇਗੀ ਸਿਖ਼ਰਲੀ ਅਦਾਲਤ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 10 ਜਨਵਰੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਕਾਂ ਵਿੱਚ ਕਥਿਤ ਤੌਰ 'ਤੇ ਹੋਈ ਲਾਪ੍ਰਵਾਹੀ ਦੀ ਜਾਂਚ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ 'ਤੇ ਅੱਜ...

ਘਰ ਵਿਚ ਖੂਨ ਨਾਲ ਲਿਬੜੀ ਮਿਲੀ ਵਿਅਕਤੀ ਦੀ ਲਾਸ਼

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 10 ਜਨਵਰੀ ਇੱਥੋਂ ਨੇੜਲੇ ਪਿੰਡ ਕਾਕੜਾ ਵਿੱਚ ਬੀਤੀ ਦੇਰ ਸ਼ਾਮ ਸਰਬਜੀਤ ਸਿੰਘ (52) ਦੀ ਖੂਨ ਨਾਲ ਲਿਬੜੀ ਲਾਸ਼ ਉਸ ਦੇ ਆਪਣੇ ਘਰ ਅੰਦਰ ਮੰਜੇ 'ਤੇ ਪਈ ਮਿਲੀ। ਆਪਣੇ ਨਾਨਕੇ ਘਰ ਵਿੱਚ ਰਹਿੰਦੇ ਸਰਬਜੀਤ ਸਿੰਘ ਦੇ ਭਾਣਜੇ ਗੁਰਮੀਤ...

ਨਸ਼ਾ ਤਸਕਰੀ ਕੇਸ: ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਦਰਸ਼ਨ ਸਿੰਘ ਸੋਢੀ ਮੁਹਾਲੀ,10 ਜਨਵਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ...

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਖੇਤਰੀ ਪ੍ਰਤੀਨਿਧਚੰਡੀਗੜ੍ਹ, 7 ਜਨਵਰੀ ਇੱਥੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 ਤੋਂ ਆਰੰਭ ਹੋ ਕੇ ਸ਼ਾਹੀਰ ਦੇ ਵੱਖ-ਵੱਖ ਸੈਕਟਰਾਂ ਤੋਂ ਹੁੰਦੇ...

ਖੇਤੀ ਮੰਤਰੀ ਨੇ ਖੇਡ ਪ੍ਰਾਜੈਕਟਾਂ ਦਾ ਕੰਮ ਸ਼ੁਰੂ ਕਰਵਾਇਆ

ਮੰਡੀ ਗੋਬਿੰਦਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਇਥੇ 1 ਕਰੋੜ ਰੁਪਏ ਨਾਲ ਬਨਣ ਵਾਲੇ 3 ਖੇਡ ਪ੍ਰਾਜੈਕਟਾਂ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਸਹਿਰ ਵਿਚ 39 ਲੱਖ ਨਾਲ ਬਨਣ ਵਾਲੇ...
- Advertisement -

Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -