12.4 C
Alba Iulia
Wednesday, January 26, 2022

ਕਗਰਸ

ਪੰਜਾਬ ’ਚ ਕਾਂਗਰਸ ਦੇ ਕਈ ਨੇਤਾ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਹੱਕ ’ਚ

ਚੰਡੀਗੜ੍ਹ, 22 ਜਨਵਰੀ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਸੂਬਾ ਇਕਾਈ ਵਿਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨ ਦੀ ਮੰਗ ਵਧਦੀ ਜਾ ਰਹੀ ਹੈ, ਜਿਸ ਵਿਚ ਕਈ ਨੇਤਾਵਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ...

ਪੰਜਾਬ ’ਚ ਭਾਜਪਾ 60, ਪੰਜਾਬ ਲੋਕ ਕਾਂਗਰਸ 40 ਤੇ ਅਕਾਲੀ ਦਲ (ਸੰਯੁਕਤ) 12 ਸੀਟਾਂ ’ਤੇ ਲੜ ਸਕਦੇ ਨੇ ਚੋਣ

ਸਰਬਜੀਤ ਸਿੰਘ ਭੰਗੂ ਪਟਿਆਲਾ, 20 ਜਨਵਰੀ zwnj;ਪੰਜਾਬ ਵਿੱਚ ਚੋਣ ਗੱਠਜੋੜ ਦੌਰਾਨ ਭਾਜਪਾ 60 ਸੀਟਾਂ 'ਤੇ ਚੋਣ ਲੜੇਗੀ, ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਲੋਕ ਕਾਂਗਰਸ ਦੇ ਹਿੱਸੇ 40 ਸੀਟਾਂ ਆਈਆਂ ਹਨ। ਸ੍ਰੀ ਸੁਖਦੇਵ ਸਿੰਘ ਢੀਂਡਸਾ ਦੇ ਸ਼੍ਰੋਮਣੀ ਅਕਾਲੀ...

ਕਾਂਗਰਸ ਨੇ ਚੰਨੀ ਨੂੰ ਐੱਸਸੀ ਵੋਟਾਂ ਲਈ ਇਸਤੇਮਾਲ ਕੀਤਾ: ਰਾਘਵ ਚੱਢਾ

ਚੰਡੀਗੜ੍ਹ, 17 ਜਨਵਰੀ ਆਮ ਆਦਮੀ ਪਾਰਟੀ ਦ ਆਗੂ ਰਾਘਵ ਚੱਢਾ ਨੇ ਅੱਜ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਅਤੇ ਇਕ ਰਿਸ਼ਤੇਦਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦੇ ਕੇ ਕਾਂਗਰਸ ਪਾਰਟੀ...

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ: ਚੰਨੀ, ਸਿੱਧੂ ਤੇ ਬਾਜਵਾ ਨੂੰ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 15 ਜਨਵਰੀ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ, ਨਵਜੋਤ...

ਕਾਂਗਰਸ ਨੇਤਾ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਛੱਡੀ

ਜਸਬੀਰ ਸਿੰਘ ਚਾਨਾ ਫਗਵਾੜਾ, 14 ਜਨਵਰੀ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਕਾਂਗਰਸ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਦੇ ਭਾਣਜੇ ਜੋਗਿੰਦਰ ਸਿੰਘ...

ਕਾਂਗਰਸ ਨੇ ਲਾਰਿਆਂ ਤੋਂ ਇਲਾਵਾ ਕੁੱਝ ਨਹੀਂ ਕੀਤਾ: ਆਪ

ਚਮਕੌਰ ਸਾਹਿਬ: ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਸਿਰਫ਼ 111 ਦਿਨਾਂ ਲਈ ਝੂਠੇ ਐਲਾਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਹੀ...

ਪੰਜਾਬ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ

ਰਾਜਮੀਤ ਸਿੰਘ ਚੰਡੀਗੜ੍ਹ, 13 ਜਨਵਰੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਸਭ ਦੀਆਂ ਨਜ਼ਰਾਂ ਨੌਜਵਾਨ ਉਮੀਦਵਾਰਾਂ ਨੂੰ ਚੋਣ ਲੜਨ ਦਾ ਮੌਕਾ ਮਿਲਣ 'ਤੇ ਟਿਕੀਆਂ ਹੋਈਆਂ ਹਨ। ਪ੍ਰਦੇਸ਼...

ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇ ਕਾਂਗਰਸ: ਚੰਨੀ

ਚੰਡੀਗੜ੍ਹ, 12 ਜਨਵਰੀ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕਰਨ...

ਕਾਂਗਰਸ ਨੇ ਪੰਜਾਬ ਚੋਣਾਂ ਲਈ ਬਾਜਵਾ ਨੂੰ ਮੈਨੀਫੈਸਟੋ ਤੇ ਜਾਖੜ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ

ਜੋਗਿੰਦਰ ਸਿੰਘ ਮਾਨ ਮਾਨਸਾ, 11 ਜਨਵਰੀ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਅਤੇ ਮੈਨੀਫੈਸਟੋ ਕਮੇਟੀ ਵਿੱਚ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕਾਂਗਰਸ ਹਾਈਕਮਾਨ ਵੱਲੋਂ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ, ਜਦ ਕਿ...
- Advertisement -spot_img

Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -spot_img