12.4 C
Alba Iulia
Wednesday, January 26, 2022

ਕਰ

ਯੂਕਰੇਨ ਦੀ ਸਰਕਾਰ ਬਦਲਣ ਦੀ ਕੋਸ਼ਿਸ਼ ਕਰ ਰਿਹੈ ਰੂਸ: ਬਰਤਾਨੀਆ

ਲੰਡਨ, 23 ਜਨਵਰੀ ਬਰਤਾਨੀਆ ਨੇ ਦੋਸ਼ ਲਾਇਆ ਹੈ ਕਿ ਰੂਸ, ਯੂਕਰੇਨ ਸਰਕਾਰ 'ਤੇ ਮਾਸਕੋ ਪੱਖੀਆਂ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਯੂਕਰੇਨੀ ਸੰਸਦ ਮੈਂਬਰ ਯੇਵਹੀਨਾਇ ਮੁਰਾਯੇਵ ਦੇ ਨਾਂ ਉਤੇ ਵਿਚਾਰ ਕੀਤਾ ਜਾ ਰਿਹਾ...

ਲੌਂਗੋਵਾਲ ’ਚ ਕਾਰ ਦਰੱਖਤ ਨਾਲ ਟਕਰਾਉਣ ਕਾਰਨ 3 ਨੌਜਵਾਨਾਂ ਦੀ ਮੌਤ, ਮਾਨਸਾ ’ਚ ਕਾਰ ਖੰਭੇ ’ਚ ਵੱਜੀ, ਪਤੀ-ਪਤਨੀ ਤੇ ਧੀ ਹਲਾਕ

ਜਗਤਾਰ ਸਿੰਘ ਨਹਿਲ ਲੌਂਗੋਵਾਲ, 22 ਜਨਵਰੀ ਅੱਜ ਸਵੇਰੇ ਸੰਗਰੂਰ ਰੋਡ 'ਤੇ ਪਿੰਡ ਕਿਲਾ ਭਰੀਆਂ ਨਜ਼ਦੀਕ ਸੜਕ ਹਾਦਸੇ ਵਿੱਚ ਲੌਂਗੋਵਾਲ ਦੇ 3 ਨੌਜਵਾਨਾਂ ਦੀ ਮੌਤ ਹੋ ਗਈ। ਲੌਂਗੋਵਾਲ ਦੀ ਦੁੱਲਟ ਪੱਤੀ ਦੇ ਵਸਨੀਕ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ, ਮੰਗਲ ਸਿੰਘ ਪੁੱਤਰ...

ਅਮਰੀਕਾ: ਲੋਕਤੰਤਰ ਦੀ ਰੱਖਿਆ ਕਾਰਨ ਲਈ ਲਿਆਂਦਾ ਬਿੱਲ ਆਪਣੀ ਰੱਖਿਆ ਨਾ ਕਰ ਸਕਿਆ

ਵਾਸ਼ਿੰਗਟਨ, 20 ਜਨਵਰੀ ਅਮਰੀਕਾ ਵਿੱਚ ਲੋਕਤੰਤਰ ਦੀ ਰੱਖਿਆ ਲਈ ਅਹਿਮ ਮੰਨਿਆ ਜਾ ਰਿਹਾ ਬਿੱਲ ਸੈਨੇਟ ਨੇ ਰੱਦ ਕਰ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਸੱਤਾਧਾਰੀ ਡੈਮੋਕਰੇਟਿਕ ਦੋ ਸੰਸਦ ਮੈਂਬਰਾਂ ਨੇ ਸਦਨ ਦੇ ਨਿਯਮਾਂ ਨੂੰ ਬਦਲਣ ਦੇ ਆਪਣੀ ਪਾਰਟੀ ਦੇ...

ਲੋਹੜੀ ਮਨਾਕੇ ਘਰ ਪਰਤ ਰਹੇ ਪਰਿਵਾਰ ਦੀ ਕਾਰ ਦਰੱਖਤ ’ਚ ਵੱਜੀ: ਪਤੀ-ਪਤਨੀ ਤੇ ਬੱਚੀ ਦੀ ਮੌਤ

ਜੋਗਿੰਦਰ ਸਿੰਘ ਮਾਨ ਮਾਨਸਾ, 14 ਜਨਵਰੀ ਰਿਸ਼ਤੇਦਾਰੀ ਵਿਚ ਲੋਹੜੀ ਮਨਾਕੇ ਕਾਰ ਰਾਹੀਂ ਘਰ ਪਰਤ ਰਹੇ ਪਤੀ-ਪਤਨੀ ਅਤੇ ਬੱਚੀ ਦੀ ਮੌਤ ਹੋ ਗਈ। ਗੋਪੀ ਸਿੰਘ (31) ਪੁੱਤਰ ਭਾਗ ਸਿੰਘ ਆਪਣੀ ਪਤਨੀ ਗੀਤਾ ਰਾਣੀ (30) ਅਤੇ ਪੁੱਤਰੀ ਰੱਜੋ (2) ਰਿਸ਼ਤੇਦਾਰੀ ਵਿਚ ਲੋਹੜੀ...

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਆਪਣੇ ਰੱਖਿਆ ਮੰਤਰੀ ਨਾਲ ਖੜਕੀ: ਇਮਰਾਨ ਨੇ ਕਿਹਾ ਖੱਟਕ ਬਲੈਕਮੇਲ ਨਾ ਕਰੇ

ਇਸਲਾਮਾਬਾਦ, 14 ਜਨਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਰੱਖਿਆ ਮੰਤਰੀ ਪਰਵੇਜ਼ ਖੱਟਕ ਵਿਚਾਲੇ ਸੰਸਦੀ ਦਲ ਦੀ ਮੀਟਿੰਗ ਦੌਰਾਨ ਖ਼ੈਬਰ ਪਖਤੂਨਖਵਾ ਸੂਬੇ ਦੀ ਅਣਦੇਖੀ ਕਾਰਨ ਝੜਪ ਹੋ ਗਈ ਤੇ ਦੋਵਾਂ ਵਿਚਾਲੇ ਤਿੱਖੀ ਬਹਿਸ ਹੋਈ। ਖੱਟਕ ਨੇ ਕਥਿਤ ਤੌਰ...

ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇ ਕਾਂਗਰਸ: ਚੰਨੀ

ਚੰਡੀਗੜ੍ਹ, 12 ਜਨਵਰੀ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕਰਨ...

ਪਿੰਡ ਕੈਰੋਂ ਵਿੱਚ ਮੈਡੀਕਲ ਸਟੋਰ ਦੇ ਮਾਲਕ ਦੀ ਹੱਤਿਆ

ਬੇਅੰਤ ਸਿੰਘ ਸੰਧੂ ਪੱਟੀ, 6 ਜਨਵਰੀ ਪਿੰਡ ਕੈਰੋਂ ਵਿੱਚ ਮੈਡੀਕਲ ਸਟੋਰ ਦੇ ਮਾਲਕ ਗੁਰਲਾਲ ਸਿੰਘ ਗੁੱਗੂ ਪੁੱਤਰ ਸੁਖਦੇਵ ਸਿੰਘ ਵਾਸੀ ਬਲੇਕੀਆ ਮੁਹੱਲਾ ਪੱਟੀ ਦੀ ਅੱਜ ਦੇਰ ਸ਼ਾਮ ਅਣਪਛਾਤੇ ਮੋਟਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਸਿਵਲ...

ਅਮਿਤਾਭ ਬੱਚਨ ਦੇ ਬੰਗਲੇ ਦੀ ਕੰਧ ਢਾਹੁਣ ’ਚ ਬੇਤੁਕੇ ਬਹਾਨੇ ਬਣਾ ਕੇ ਦੇਰੀ ਕਰ ਰਹੀ ਹੈ ਬੀਐੱਮਸੀ: ਮਹਾਰਾਸ਼ਟਰ ਲੋਕਾਯੁਕਤ

ਮੁੰਬਈ, 4 ਜਨਵਰੀ ਮਹਾਰਾਸ਼ਟਰ ਲੋਕਾਯੁਕਤ ਨੇ ਕਿਹਾ ਹੈ ਕਿ ਨਗਰ ਨਿਗਮ (ਬੀਐੱਮਸੀ) ਸੜਕ ਚੌੜੀ ਕਰਨ ਦੇ ਪ੍ਰਾਜੈਕਟ ਲਈ ਜੁਹੂ ਵਿੱਚ ਅਮਿਤਾਭ ਬੱਚਨ ਦੇ ਬੰਗਲੇ 'ਪ੍ਰਤੀਕਸ਼ਾ' ਦੀ ਕੰਧ ਢਾਹੁਣ ਵਿੱਚ ਦੇਰੀ ਕਰਨ ਲਈ ਬੇਤੁਕੇ ਬਹਾਨੇ ਬਣਾ ਰਿਹਾ ਹੈ। ਮਹਾਰਾਸ਼ਟਰ ਲੋਕਾਯੁਕਤ...
- Advertisement -spot_img

Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -spot_img