12.4 C
Alba Iulia
Saturday, January 22, 2022

ਚਨ

ਪੰਜਾਬ ’ਚ ਕਾਂਗਰਸ ਦੇ ਕਈ ਨੇਤਾ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਹੱਕ ’ਚ

ਚੰਡੀਗੜ੍ਹ, 22 ਜਨਵਰੀ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਸੂਬਾ ਇਕਾਈ ਵਿਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨ ਦੀ ਮੰਗ ਵਧਦੀ ਜਾ ਰਹੀ ਹੈ, ਜਿਸ ਵਿਚ ਕਈ ਨੇਤਾਵਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ...

ਚੰਨੀ ਦੀ ਚਮਕੌਰ ਸਾਹਿਬ ਤੋਂ ਹਾਰ ਪੱਕੀ: ਕੇਜਰੀਵਾਲ ਦਾ ਦਾਅਵਾ

ਚੰਡੀਗੜ੍ਹ, 21 ਜਨਵਰੀ 'ਆਪ' ਆਗੂ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਚਮਕੌਰ ਸਾਹਿਬ ਸੀਟ ਤੋਂ ਹਾਰ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਚੰਨੀ...

ਕੇਜਰੀਵਾਲ ਖ਼ਿਲਾਫ਼ ਕੇਸ ਦਾਇਰ ਕਰਨ ਦੇ ਰੌਂਅ ਵਿੱਚ ਚੰਨੀ

ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਜ਼ਿਕਰਯੋਗ ਹੈ ਕਿ ਈਡੀ ਵੱਲੋਂ ਸ੍ਰੀ ਚੰਨੀ ਦੇ ਭਤੀਜੇ ਦੇ ਠਿਕਾਨਿਆਂ...

ਜੇ ਚੰਨੀ ਦੀ ਰਿਹਾਇਸ਼ ’ਤੇ ਛਾਪਾ ਵੱਜੇ ਤਾਂ ਬਹੁਤ ਵੱਡੀ ਰਾਸ਼ੀ ਮਿਲੇਗੀ: ਸੁਖਬੀਰ ਬਾਦਲ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਜਨਵਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਰਕਮ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਤੋਂ...

ਚੰਨੀ ਪਰਿਵਾਰ ਨਾਜਾਇਜ਼ ਮਾਈਨਿੰਗ ’ਚ ਸ਼ਾਮਲ: ਕੇਜਰੀਵਾਲ

ਚੰਡੀਗੜ੍ਹ, 18 ਜਨਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਸਮੇਤ ਕਈ ਥਾਵਾਂ 'ਤੇ ਈਡੀ ਦੇ ਛਾਪਿਆਂ ਸਬੰਧੀ ਮੁੱਖ ਮੰਤਰੀ ਦੀ ਆਲੋਚਨਾ ਕੀਤੀ...

ਪੰਜਾਬ ’ਚ ਮੁੱਖ ਮੰਤਰੀ ਤੇ ਮੰਤਰੀਆਂ ’ਤੇ ਦਬਾਅ ਪਾਉਣ ਲਈ ਛਾਪੇ: ਚੰਨੀ

ਚੰਡੀਗੜ੍ਹ, 18 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਮੰਗਲਵਾਰ ਨੂੰ ਕਈ ਥਾਵਾਂ 'ਤੇ ਛਾਪਿਆਂ ਰਾਹੀਂ ਉਨ੍ਹਾਂ ਅਤੇ ਉਨ੍ਹਾਂ ਦੇ ਮੰਤਰੀਆਂ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ,'ਜਦੋਂ ਪੱਛਮੀ ਬੰਗਾਲ...

ਕਾਂਗਰਸ ਨੇ ਚੰਨੀ ਨੂੰ ਐੱਸਸੀ ਵੋਟਾਂ ਲਈ ਇਸਤੇਮਾਲ ਕੀਤਾ: ਰਾਘਵ ਚੱਢਾ

ਚੰਡੀਗੜ੍ਹ, 17 ਜਨਵਰੀ ਆਮ ਆਦਮੀ ਪਾਰਟੀ ਦ ਆਗੂ ਰਾਘਵ ਚੱਢਾ ਨੇ ਅੱਜ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਅਤੇ ਇਕ ਰਿਸ਼ਤੇਦਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦੇ ਕੇ ਕਾਂਗਰਸ ਪਾਰਟੀ...

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ: ਚੰਨੀ, ਸਿੱਧੂ ਤੇ ਬਾਜਵਾ ਨੂੰ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 15 ਜਨਵਰੀ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ, ਨਵਜੋਤ...

ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇ ਕਾਂਗਰਸ: ਚੰਨੀ

ਚੰਡੀਗੜ੍ਹ, 12 ਜਨਵਰੀ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕਰਨ...

ਭਾਰਤ ਨੂੰ ਚੀਨ ਨਾਲ ਰਚਨਾਤਮਕ ਗੱਲਬਾਤ ਦੀ ਆਸ

ਨਵੀਂ ਦਿੱਲੀ, 10 ਜਨਵਰੀ ਭਾਰਤ ਪੂਰਬੀ ਲੱਦਾਖ ਵਿਚ ਵਿਵਾਦ ਵਾਲੀਆਂ ਬਾਕੀ ਥਾਵਾਂ 'ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੀਨ ਨਾਲ ਰਚਨਾਤਮਕ ਗੱਲਬਾਤ ਦੀ ਆਸ ਕਰ ਰਿਹਾ ਹੈ। ਫ਼ੌਜ ਨਾਲ ਸਬੰਧਤ ਸੂਤਰਾਂ ਨੇ ਦੋਹਾਂ ਪੱਖਾਂ ਵਿਚਾਲੇ 20 ਮਹੀਨਿਆਂ ਦੇ ਵਿਵਾਦ...
- Advertisement -spot_img

Latest News

ਵਾਤਾਵਰਨ ਬਚਾਉਣ ਲਈ ਵੋਟਰ ਵੀ ਚੁੱਪ ਤੋੜਨ: ਸੀਚੇਵਾਲ

ਗੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ, 21 ਜਨਵਰੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਇੱਥੇ ਵਾਤਾਵਰਨ ਸਬੰਧੀ ਲੋਕ...
- Advertisement -spot_img