12.4 C
Alba Iulia
Friday, January 21, 2022

ਅਟਾਰੀ: ਪਾਕਿਸਤਾਨ ਤੋਂ ਭੇਜੇ ਡਰੋਨ ਨੇ ਭਾਰਤੀ ਇਲਾਕੇ ’ਚ 7 ਪੈਕੇਟ ਹੈਰੋਇਨ ਸੁੱਟੀ, ਬੀਐੱਸਐੱਫ ਨੇ ਗੋਲੀਆਂ ਨਾਲ ਦੋ ਥਾਵਾਂ ਤੋਂ ਡਰੋਨ ਖਦੇੜੇ

ਦਿਲਬਾਗ ਸਿੰਘ ਗਿੱਲ ਅਟਾਰੀ, 20 ਜਨਵਰੀ ਭਾਰਤ-ਪਾਕਿਸਤਾਨ ਸਰਹੱਦ 'ਤੇ ਅੰਮ੍ਰਿਤਸਰ ਸੈਕਟਰ 'ਚ ਤਾਇਨਾਤ ਬੀਐੱਸਐੱਫ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨੀ ਤੋਂ ਤਸਕਰੀ ਨਾਕਾਮ ਕਰਕੇ ਸਰਹੱਦ ਤੋਂ 7 ਪੈਕਟ (7.250 ਕਿਲੋਗ੍ਰਾਮ) ਹੈਰੋਇਨ ਬਰਾਮਦ ਕੀਤੀ। ਸਰਹੱਦ ਤੋਂ ਬਰਾਮਦ ਕੀਤੀ ਹੈਰੋਇਨ ਦੀ...

ਬਠਿੰਡਾ: ਸਾਂਝਾ ਪੰਜਾਬ ਪਾਰਟੀ ਨੇ 15 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨੀ

ਸ਼ਗਨ ਕਟਾਰੀਆ ਬਠਿੰਡਾ, 20 ਜਨਵਰੀ ਸਾਂਝਾ ਪੰਜਾਬ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਪਹਿਲੀ ਸੂਚੀ ਜਾਰੀ ਕਰਦਿਆਂ 15 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਰਾਜੇਆਣਾ, ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੌਹਾਨ ਅਤੇ ਸਕੱਤਰ...

ਸਿਆਸੀ ਆਗੂ ਦੀ ਰੈਲੀ ਵਾਲੀ ਥਾਂ ’ਤੇ ਝੜਪ ਦੌਰਾਨ ਗੋਲੀਬਾਰੀ; ਇਕ ਜ਼ਖ਼ਮੀ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਜਲੰਧਰ, 20 ਜਨਵਰੀ ਨਕੋਦਰ ਇਲਾਕੇ ਦੇ ਪਿੰਡ ਚੁਹਾਰ ਵਿੱਚ ਵੀਰਵਾਰ ਨੂੰ ਸਿਆਸੀ ਰੈਲੀ ਵਾਲੀ ਥਾਂ 'ਤੇ ਗੋਲੀਬਾਰੀ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਵਡਾਲਾ ਵੱਲੋਂ ਕਰਵਾਈ ਗਈ ਸੀ।...

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿੱਚ ਸੁਧਾਰ

ਲੁਧਿਆਣਾ, 20 ਜਨਵਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਕਿ ਬੀਤੇ ਦਿਨ ਕਰੋਨਾ ਪੀੜਤ ਪਾਏ ਗਏ ਸਨ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਹ ਇਥੋਂ ਦੇ ਡੀਐੱਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਇਲਾਜ...

ਕਰੋਨਾ: ਤੀਜੀ ਲਹਿਰ ਵਿੱਚ ਮੌਤਾਂ ਦੀ ਦਰ ਦੂਜੀ ਲਹਿਰ ਨਾਲੋਂ ਘਟ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 20 ਜਨਵਰੀ ਦੇਸ਼ ਵਿੱਚ ਕਰੋਨਾ ਦੀ ਤੀਸਰੀ ਲਹਿਰ ਦੌਰਾਨ ਮ੍ਰਿਤਕਾਂ ਦੀ ਗਿਣਤੀ ਦੂਜੀ ਲਹਿਰ ਨਾਲੋਂ ਘਟ ਹੈ ਕਿਉਂਕਿ ਵਧੇਰੇ ਲੋਕਾਂ ਨੇ ਟੀਕਾਕਰਨ ਕਰਵਾਇਆ ਹੋਇਆ ਹੈ। ਇਹ ਖੁਲਾਸਾ ਸਿਹਤ ਮੰਤਰਾਲੇ ਵੱਲੋਂ ਕਰਵਾਏ ਸਰਵੇਖਣ ਵਿੱਚ ਸਾਹਮਣੇ...

ਅਮਰੀਕਾ: ਲੋਕਤੰਤਰ ਦੀ ਰੱਖਿਆ ਕਾਰਨ ਲਈ ਲਿਆਂਦਾ ਬਿੱਲ ਆਪਣੀ ਰੱਖਿਆ ਨਾ ਕਰ ਸਕਿਆ

ਵਾਸ਼ਿੰਗਟਨ, 20 ਜਨਵਰੀ ਅਮਰੀਕਾ ਵਿੱਚ ਲੋਕਤੰਤਰ ਦੀ ਰੱਖਿਆ ਲਈ ਅਹਿਮ ਮੰਨਿਆ ਜਾ ਰਿਹਾ ਬਿੱਲ ਸੈਨੇਟ ਨੇ ਰੱਦ ਕਰ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਸੱਤਾਧਾਰੀ ਡੈਮੋਕਰੇਟਿਕ ਦੋ ਸੰਸਦ ਮੈਂਬਰਾਂ ਨੇ ਸਦਨ ਦੇ ਨਿਯਮਾਂ ਨੂੰ ਬਦਲਣ ਦੇ ਆਪਣੀ ਪਾਰਟੀ ਦੇ...

ਲਾਹੌਰ: ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਧਮਾਕਾ; ਤਿੰਨ ਹਲਾਕ, 20 ਜ਼ਖ਼ਮੀ

ਲਾਹੌਰ, 20 ਜਨਵਰੀ ਇਥੋਂ ਦੀ ਪ੍ਰਸਿੱਧ ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਵੀਰਵਾਰ ਨੂੰ ਹੋਏ ਧਮਾਕੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਜਣੇ ਜ਼ਖ਼ਮੀ ਹੋ ਗਏ ਹਨ। 'ਡਾਨ' ਅਖਬਾਰ ਅਨੁਸਾਰ ਲਾਹੌਰ ਪੁਲੀਸ ਦੇ ਬੁਲਾਰੇ ਰਾਣਾ...

ਸੈਸ਼ਨ 2022 ਦੇ ਖਤਮ ਹੋਣ ਮਗਰੋਂ ਸੰਨਿਆਸ ਲਵਾਂਗੀ: ਸਾਨੀਆ ਮਿਰਜ਼ਾ

ਮੈਲਬਰਨ: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਅੱਜ ਐਲਾਨ ਕੀਤਾ ਹੈ ਕਿ 2022 ਸੈਸ਼ਨ ਉਸ ਦੇ ਕਰੀਅਰ ਦਾ ਆਖਰੀ ਸੈਸ਼ਨ ਹੋਵੇਗਾ ਕਿਉਂਕਿ ਉਸ ਦਾ ਸਰੀਰ 'ਥੱਕ ਰਿਹਾ' ਹੈ ਅਤੇ ਉਸ ਅੰਦਰ ਹੁਣ ਹਰ ਦਿਨ ਦਬਾਅ ਸਹਿਣ ਲਈ ਊਰਜਾ...

ਜੇ ਚੰਨੀ ਦੀ ਰਿਹਾਇਸ਼ ’ਤੇ ਛਾਪਾ ਵੱਜੇ ਤਾਂ ਬਹੁਤ ਵੱਡੀ ਰਾਸ਼ੀ ਮਿਲੇਗੀ: ਸੁਖਬੀਰ ਬਾਦਲ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਜਨਵਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਰਕਮ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਤੋਂ...

ਚੜੂਨੀ ਵੱਲੋਂ ਸੰਯੁਕਤ ਸੰਘਰਸ਼ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ

ਆਤਿਸ਼ ਗੁਪਤਾ ਚੰਡੀਗੜ੍ਹ, 19 ਜਨਵਰੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿੱਚ ਨਿੱਤਰੀ ਸੰਯੁਕਤ ਸੰਘਰਸ਼ ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪਾਰਟੀ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ...
- Advertisement -spot_img

Latest News

ਪੰਜਾਬ ਤੇ ਹਰਿਆਣਾ ’ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਵੱਧ ਪਰ ਕੰਬਣੀ ਬਰਕਰਾਰ

ਚੰਡੀਗੜ੍ਹ, 20 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਵੀਰਵਾਰ ਨੂੰ ਬਹੁਤੀਆਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉਪਰ ਰਿਹਾ। ਮੌਸਮ...
- Advertisement -spot_img