12.4 C
Alba Iulia
Wednesday, January 26, 2022

ਨਜਵਨ

ਲੌਂਗੋਵਾਲ ’ਚ ਕਾਰ ਦਰੱਖਤ ਨਾਲ ਟਕਰਾਉਣ ਕਾਰਨ 3 ਨੌਜਵਾਨਾਂ ਦੀ ਮੌਤ, ਮਾਨਸਾ ’ਚ ਕਾਰ ਖੰਭੇ ’ਚ ਵੱਜੀ, ਪਤੀ-ਪਤਨੀ ਤੇ ਧੀ ਹਲਾਕ

ਜਗਤਾਰ ਸਿੰਘ ਨਹਿਲ ਲੌਂਗੋਵਾਲ, 22 ਜਨਵਰੀ ਅੱਜ ਸਵੇਰੇ ਸੰਗਰੂਰ ਰੋਡ 'ਤੇ ਪਿੰਡ ਕਿਲਾ ਭਰੀਆਂ ਨਜ਼ਦੀਕ ਸੜਕ ਹਾਦਸੇ ਵਿੱਚ ਲੌਂਗੋਵਾਲ ਦੇ 3 ਨੌਜਵਾਨਾਂ ਦੀ ਮੌਤ ਹੋ ਗਈ। ਲੌਂਗੋਵਾਲ ਦੀ ਦੁੱਲਟ ਪੱਤੀ ਦੇ ਵਸਨੀਕ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ, ਮੰਗਲ ਸਿੰਘ ਪੁੱਤਰ...

ਆਬੂ -ਧਾਬੀ ’ਚ ਡਰੋਨ ਹਮਲੇ ਕਾਰਨ ਮਰੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਪੰਜਾਬ ਪੁੱਜੀਆਂ: ਮ੍ਰਿਤਕ ਅੰਮ੍ਰਿਤਸਰ ਤੇ ਮੋਗਾ ਜ਼ਿਲ੍ਹਿਆਂ ਨਾਲ ਸਬੰਧਤ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 21 ਜਨਵਰੀ ਆਬੂ-ਧਾਬੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਡਰੋਨ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀਆਂ ਦੇਹਾਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ 'ਤੇ ਪੁੱਜੀਆਂ।...

ਬਟਾਲਾ: ਖ਼ੁਦਕੁਸ਼ੀ ਨੋਟ ਵਾਇਰਲ ਕਰਨ ਬਾਅਦ ਨੌਜਵਾਨ ਨੇ ਲਿਆ ਫਾਹਾ, ਭਰਾ ’ਤੇ ਤੰਗ ਕਰਨ ਦਾ ਦੋਸ਼

ਹਰਜੀਤ ਸਿੰਘ ਪਰਮਾਰ ਬਟਾਲਾ, 15 ਜਨਵਰੀ ਇਸ ਸ਼ਹਿਰ ਦੇ ਵਸਨੀਕ ਨੇ ਅੱਜ ਤੜਕਸਾਰ ਆਪਣੀ ਫੈਕਟਰੀ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਨੇ ਖ਼ੁਦਕੁਸ਼ੀ ਨੋਟ ਲਿਖ ਕੇ ਖੁਦ ਹੀ ਵਟਸਐਪ ਗਰੁੱਪਾਂ ਵਿੱਚ ਵਾਇਰਲ ਕਰ ਦਿੱਤਾ,...

ਫਾਜ਼ਿਲਕਾ: ਭੈਣ ਨੂੰ ਲੋਹੜੀ ਦੇ ਕੇ ਮੁੜੇ ਦੋ ਨੌਜਵਾਨ ਸਕੇ ਭਰਾਵਾਂ ਦੀ ਸੜਕ ਹਾਦਸੇ ’ਚ ਮੌਤ

ਪਰਮਜੀਤ ਸਿੰਘ ਫਾਜ਼ਿਲਕਾ, 12 ਜਨਵਰੀ ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਮੰਡੀ ਲਾਧੂਕਾ ਦੇ ਨੇੜੇ ਸਥਿਤ ਪਾਈਪਾਂ ਵਾਲੀ ਫੈਕਟਰੀ ਦੇ ਕੋਲ ਬੀਤੀ ਦੇਰ ਰਾਤ ਸੜਕ ਹਾਦਸੇ 'ਚ ਦੋ ਨੌਜਵਾਨਾਂ ਸਕੇ ਭਰਾਵਾਂ ਦੀ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ 'ਚ ਪਿੰਡ ਚੱਕ ਖੀਵਾ ਦੇ...

ਬਠਿੰਡਾ ’ਚ ਗੈਂਗਵਾਰ: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ

ਸ਼ਗਨ ਕਟਾਰੀਆ ਬਠਿੰਡਾ, 12 ਜਨਵਰੀ ਜ਼ਿਲ੍ਹੇ ਦੇ ਪਿੰਡ ਲਹਿਰਾਖਾਨਾ ਦੇ ਗੁਰੂ ਘਰ ਦੇ ਸਾਹਮਣੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਨੂੰ ਗੈਂਗਵਾਰ ਨਾਲ ਜੋੜਿਆ ਜਾ ਰਿਹਾ ਹੈ। ਮਨਪ੍ਰੀਤ ਸਿੰਘ 'ਛੱਲਾ ਸਿੱਧੂ'...

ਅਬੋਹਰ ਵਿੱਚ ਨੌਜਵਾਨ ਦੀ ਹੱਤਿਆ

ਰਾਜਿੰਦਰ ਕੁਮਾਰ ਬਲੂਆਣਾ (ਅਬੋਹਰ) 11ਜਨਵਰੀ ਅਬੋਹਰ ਸ਼ਹਿਰ ਦੇ ਮੁੱਖ ਬੱਸ ਅੱਡੇ ਲਾਗੇ ਅੱਜ ਦਿਨ ਦਿਹਾੜੇ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਨੀ (25) ਵਜੋਂ ਹੋਈ ਹੈ। ਹੱਤਿਆ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ...
- Advertisement -spot_img

Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -spot_img