12.4 C
Alba Iulia
Wednesday, January 26, 2022

ਸੋਨੀਆ ਨੇ ਦੂਜੀ ਸੂਚੀ ਦੇ ਅਧਿਕਾਰ ਸਬ-ਕਮੇਟੀ ਨੂੰ ਦਿੱਤੇ

ਚਰਨਜੀਤ ਭੁੱਲਰਚੰਡੀਗੜ੍ਹ, 24 ਜਨਵਰੀ ਮੁੱਖ ਅੰਸ਼ ਚੰਨੀ ਮੀਟਿੰਗ 'ਚ ਸ਼ਾਮਲ ਨਾ ਹੋ ਸਕੇ ਅੱਧੀ ਦਰਜਨ ਹਲਕਿਆਂ ਦਾ ਪੇਚ ਫਸਿਆ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਚੋਣਾਂ ਲਈ ਦੂਜੀ ਸੂਚੀ ਤਿਆਰ ਕਰਨ ਲਈ ਸਬ-ਕਮੇਟੀ ਨੂੰ ਅਧਿਕਾਰ ਦੇ ਦਿੱਤੇ ਹਨ। ਕਾਂਗਰਸ ਪ੍ਰਧਾਨ ਸੋਨੀਆ...

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਚੰਡੀਗੜ੍ਹ, 25 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਰੱਦ ਹੋਣ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਣ ਲਈ ਤਿੰਨ ਦਿਨਾਂ ਤਕ ਗ੍ਰਿਫ਼ਤਾਰ ਕੀਤੇ ਜਾਣ ਤੋਂ ਸੁਰੱਖਿਆ ਦਿੱਤੀ ਹੈ। ਜਸਟਿਸ...

ਯੂਏਈ ਨੇ ਹੂਤੀ ਬਾਗ਼ੀਆਂ ਵੱਲੋਂ ਦਾਗੀਆਂ ਦੋ ਮਿਜ਼ਾਈਲਾਂ ਡੇਗੀਆਂ

ਦੁਬਈ, 24 ਜਨਵਰੀ ਯੂਏਈ ਦੇ ਰੱਖਿਆ ਮੰਤਰਾਲੇ ਨੇ ਅੱਜ ਕਿਹਾ ਕਿ ਉਨ੍ਹਾਂ ਹੂਤੀ ਬਾਗੀਆਂ ਵੱਲੋਂ ਰਾਜਧਾਨੀ ਆਬੂ ਧਾਬੀ ਵੱਲ ਦਾਗੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਡੇਗ ਦਿੱਤਾ ਹੈ। ਜ਼ਿਕਰਯੋਗ ਹੈ ਕਿ ਯਮਨ ਦੇ ਬਾਗੀਆਂ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ...

ਬਹਾਦਰੀ ਪੁਰਸਕਾਰਾਂ ਦਾ ਐਲਾਨ; ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਮਿਲੇਗਾ ਪਰਮ ਵਿਸ਼ਿਸ਼ਟ ਸੇਵਾ ਮੈਡਲ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 25 ਜਨਵਰੀ ਟੋਕੀਓ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਇਤਿਹਾਸ ਸਿਰਜਣ ਵਾਲੇ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਸੁਰੱਖਿਆ ਬਲਾਂ ਸਮੇਤ 384...

ਕਿਸਾਨਾਂ ਨੇ ਕੈਬਨਿਟ ਮੰਤਰੀ ਸਿੰਗਲਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 24 ਜਨਵਰੀ ਇੱਥੋਂ ਨੇੜਲੇ ਪਿੰਡ ਫਤਿਹਗੜ੍ਹ ਭਾਦਸੋਂ ਵਿਚ ਆਪਣੀ ਚੋਣ ਮੁਹਿੰਮ ਦੌਰਾਨ ਪਹੁੰਚੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਸਿੰਗਲਾ ਵੱਲੋਂ ਆਪਣੀ ਚੋਣ ਮੁਹਿੰਮ ਦੌਰਾਨ...

ਹਾਈ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਅਗਾਉਂ ਜ਼ਮਾਨਤ ਦੇਣ ਤੋਂ ਇਨਕਾਰ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 24 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਨਸ਼ਿਆਂ ਦੇ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਹੁਕਮ ਜਸਟਿਸ ਲੀਜ਼ਾ ਗਿੱਲ ਨੇ ਉਸ ਦੀ...

ਖੰਨਾ ’ਚ ਕੁੱਤੇ ਨੇ 16 ਲੋਕਾਂ ਨੂੰ ਵੱਢਿਆ

ਨਿੱਜੀ ਪੱਤਰ ਪ੍ਰੇਰਕ ਖੰਨਾ, 24 ਜਨਵਰੀ ਇਥੋਂ ਦੇ ਕਰਤਾਰ ਨਗਰ ਇਲਾਕੇ ਵਿਚ ਆਵਾਰਾ ਕੁੱਤੇ ਨੇ ਲਗਪਗ 16 ਲੋਕਾਂ ਨੂੰ ਵੱਢਿਆ। ਇਨ੍ਹਾਂ 'ਚ ਬੱਚੇ ਤੇ ਬਜ਼ੁਰਗ ਸ਼ਾਮਲ ਹਨ ਅਤੇ ਕਈ ਲੋਕਾਂ ਨੂੰ ਸਿਵਲ ਹਸਪਤਾਲ ਰੈਫ਼ਰ ਕੀਤਾ ਗਿਆ। ਜਾਣਕਾਰੀ ਅਨੁਸਾਰ ਇਥੋਂ ਦੇ...

ਚੀਨੂੰ ਨੇ ਆਜ਼ਾਦੀ ਘੁਲਾਟੀਆਂ ਨੂੰ ਦਿੱਤੀ ਸ਼ਰਧਾਂਜਲੀ

ਚੇਨੱਈ: ਤਾਮਿਲ ਵਿੱਚ 'ਕਰੂੰਗਲੀ' ਅਤੇ 'ਨਾਨ ਸਿਗਾਪੂ ਮਨੀਤਨ' ਅਤੇ ਤੇਲਗੂ ਦੀ 'ਰਾਜੂ ਗਰੀ ਗਦੀ' ਤੇ 'ਮੰਤਰਾ 2' ਲਈ ਜਾਣੇ ਜਾਂਦੇ ਅਦਾਕਾਰ ਚੇਤਨ ਚੀਨੂੰ ਨੇ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਫੋਟੋ ਸ਼ੂਟ ਕਰਵਾਇਆ। ਉਸ ਨੇ ਇਹ ਫੋਟੋਸ਼ੂਟ 12 ਆਜ਼ਾਦੀ ਘੁਲਾਟੀਆਂ...

ਪੰਜਾਬ ’ਚ ਕਾਂਗਰਸ ਦੇ ਕਈ ਨੇਤਾ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਹੱਕ ’ਚ

ਚੰਡੀਗੜ੍ਹ, 22 ਜਨਵਰੀ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਸੂਬਾ ਇਕਾਈ ਵਿਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨ ਦੀ ਮੰਗ ਵਧਦੀ ਜਾ ਰਹੀ ਹੈ, ਜਿਸ ਵਿਚ ਕਈ ਨੇਤਾਵਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ...

ਕੇਂਦਰ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 31 ਨੂੰ ਮਨਾਉਣਗੀਆਂ ਵਿਸ਼ਵਾਸਘਾਤ ਦਿਹਾੜਾ

ਪਰਸ਼ੋਤਮ ਬੱਲੀ ਬਰਨਾਲਾ, 22 ਜਨਵਰੀ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਇਥੇ ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ,...
- Advertisement -spot_img

Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -spot_img