12.4 C
Alba Iulia
Monday, January 17, 2022

ਪਜਬ

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ: ਚੰਨੀ, ਸਿੱਧੂ ਤੇ ਬਾਜਵਾ ਨੂੰ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 15 ਜਨਵਰੀ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ, ਨਵਜੋਤ...

ਪਾਕਿਸਤਾਨ ਦੇ ਸਾਬਕਾ ਪੁਲੀਸ ਅਧਿਕਾਰੀ ਦਾ ਯੂ-ਟਿਊਬ ਚੈਨਲ ਪੰਜਾਬੀ ਲਹਿਰ ਮਿਲਾ ਰਿਹਾ ਹੈ ਵਿਛੜਿਆਂ ਨੂੰ

ਲਾਹੌਰ, 15 ਜਨਵਰੀ ਭਾਰਤ ਅਤੇ ਪਾਕਿਸਤਾਨ ਨੂੰ ਜੋੜਨ ਵਾਲੇ ਇਤਿਹਾਸਕ ਕਰਤਾਰਪੁਰ ਲਾਂਘੇ ਦੀ ਤਰ੍ਹਾਂ ਪਾਕਿਸਤਾਨ ਦੇ ਯੂ-ਟਿਊਬ ਚੈਨਲ 'ਪੰਜਾਬੀ ਲਹਿਰ' ਨੇ ਸਰਹੱਦ ਦੇ ਦੋਵੇਂ ਪਾਸੇ ਰਹਿੰਦੇ 200 ਦੋਸਤਾਂ ਅਤੇ ਪਰਿਵਾਰਾਂ ਨੂੰ ਦੁਬਾਰਾ ਮਿਲਾਇਆ ਹੈ। 74 ਸਾਲਾਂ ਬਾਅਦ ਇਸ ਚੈਨਲ...

ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਢ: ਬਠਿੰਡਾ 4.2 ਡਿਗਰੀ ਨਾਲ ਸਭ ਤੋਂ ਠੰਢਾ

ਚੰਡੀਗੜ੍ਹ, 14 ਜਨਵਰੀ ਪੰਜਾਬ ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਠੰਢ ਦਾ ਜ਼ੋਰ ਵਧ ਗਿਆ। ਪੰਜਾਬ ਦੇ ਬਠਿੰਡਾ 'ਚ ਅੱਜ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।...

ਪੰਜਾਬ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ

ਰਾਜਮੀਤ ਸਿੰਘ ਚੰਡੀਗੜ੍ਹ, 13 ਜਨਵਰੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਸਭ ਦੀਆਂ ਨਜ਼ਰਾਂ ਨੌਜਵਾਨ ਉਮੀਦਵਾਰਾਂ ਨੂੰ ਚੋਣ ਲੜਨ ਦਾ ਮੌਕਾ ਮਿਲਣ 'ਤੇ ਟਿਕੀਆਂ ਹੋਈਆਂ ਹਨ। ਪ੍ਰਦੇਸ਼...

ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇ ਕਾਂਗਰਸ: ਚੰਨੀ

ਚੰਡੀਗੜ੍ਹ, 12 ਜਨਵਰੀ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕਰਨ...

ਮੋਦੀ ਦੀ ਫਿਰੋਜ਼ਪੁਰ ਰੈਲੀ ਲਈ ਪੰਜਾਬ ਤੋਂ ਬਾਹਰੋਂ ਮੰਗਵਾਉਣੀਆਂ ਪਈਆਂ ਸਨ ਹਜ਼ਾਰ ਬੱਸਾਂ: ਭਾਜਪਾ

ਨਵੀਂ ਦਿੱਲੀ, 11 ਜਨਵਰੀ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਦਾਅਵਾ ਕੀਤਾ ਹੈ ਕਿ ਖਰਾਬ ਮੌਸਮ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿਚ ਸ਼ਾਮਲ ਹੋਣ ਲਈ ਲੋਕਾਂ...

ਕਾਂਗਰਸ ਨੇ ਪੰਜਾਬ ਚੋਣਾਂ ਲਈ ਬਾਜਵਾ ਨੂੰ ਮੈਨੀਫੈਸਟੋ ਤੇ ਜਾਖੜ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ

ਜੋਗਿੰਦਰ ਸਿੰਘ ਮਾਨ ਮਾਨਸਾ, 11 ਜਨਵਰੀ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਅਤੇ ਮੈਨੀਫੈਸਟੋ ਕਮੇਟੀ ਵਿੱਚ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕਾਂਗਰਸ ਹਾਈਕਮਾਨ ਵੱਲੋਂ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ, ਜਦ ਕਿ...

ਸੁਰੱਖਿਆ ਵਿੱਚ ਖਾਮੀਆਂ: ਕੇਂਦਰ ਵੱਲੋਂ ਪੰਜਾਬ ਦੇ ਡੀਜੀਪੀ ਚਟੋਪਾਧਿਆ ਨੂੰ ਕਾਰਨ ਦੱਸੋ ਨੋਟਿਸ

ਨਵੀਂ ਦਿੱਲੀ, 8 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਖਾਮੀਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਸਿਧਾਰਥ ਚਟੋਪਾਧਿਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕੇਂਦਰ ਨੇ ਉਨ੍ਹਾਂ ਤੋਂ ਅੱਜ ਸ਼ਾਮ ਪੰਜ...

ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਵੀ ਕੇ ਭਾਵਰਾ ਪੰਜਾਬ ਦੇ ਡੀਜੀਪੀ ਨਿਯੁਕਤ

ਦਵਿੰਦਰ ਪਾਲ ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵਿਰੇਸ਼ ਕੁਮਾਰ ਭਾਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਸ੍ਰੀ ਭਾਵਰਾ ਐਸ ਚਟੋਪਾਧਿਆ ਦੀ ਥਾਂ ਲੈਣਗੇ ਜੋ ਇਸ ਅਹੁਦੇ ਦਾ ਵਾਧੂ ਕਾਰਜਭਾਰ ਦੇਖ ਰਹੇ...

ਵਰਿੰਦਰ ਮਿੱਤਲ ਅਗਰਵਾਲ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਨਿਯੁਕਤ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 7 ਜਨਵਰੀ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਸਿਫਾਰਿਸ਼ 'ਤੇ ਪੰਜਾਬ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਵਰਿੰਦਰ ਮਿੱਤਲ ਨੂੰ ਅਗਰਵਾਲ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮਿੱਤਲ ਦੀ ਇਸ ਨਿਯੁਕਤੀ 'ਤੇ ਅਗਰਵਾਲ...
- Advertisement -spot_img

Latest News

ਸੰਯੁਕਤ ਸਮਾਜ ਮੋਰਚੇ ਅਤੇ ਚੜੂਨੀ ਦੀ ਪਾਰਟੀ ਵਿਚਾਲੇ ਸਮਝੌਤਾ

ਸਰਬਜੀਤ ਸਿੰਘ ਭੰਗੂ/ ਬਹਾਦਰ ਸਿੰਘ ਮਰਦਾਂਪੁਰ ਪਟਿਆਲਾ/ਘਨੌਰ,17 ਜਨਵਰੀ ਸੰਯੁਕਤ ਕਿਸਾਨ ਮੋਰਚੇ ਵਿੱਚੋਂ ਟੁੱਟ ਕੇ ਬਣਿਆ 'ਸੰਯੁਕਤ ਸੰਘਰਸ਼ ਪਾਰਟੀ ਜੋ ਕਿ...
- Advertisement -spot_img